ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਅੰਮਿ੍ਰਤਸਰ ਅੰਦਰ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਅੱਜ ਹੋਲੀ ਹਾਰਟ ਪਰੈਸ਼ੀਡੈਂਸੀ ਸਕੂਲ ਲੋਹਾਰਕਾ ਰੋਡ ਵਿਖੇ ਬੱਚਿਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਸਵੀਪ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਰੀਬ 400 ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਸਹੁੰ …
Read More »Monthly Archives: May 2019
World Red Cross Day Observed at DAV Public School
Amritsar, May 8 (Punjab Post Bureau) – World Red Cross Day to marks the birth anniversary of Henry Dunant, the founder of the Red Cross and International Committee of the Red Cross was observed at DAV Public School Lawrence Road with zeal. The students of the school informed the audience about the significance and history of the day. Red Cross …
Read More »ਬਾਬਾ ਬੀਰ ਸਿੰਘ ਸ਼ਹੀਦ ਜੀ ਦਾ ਸਲਾਨਾ ਜੋੜ ਮੇਲਾ 10 ਮਈ ਨੂੰ
ਭਿੱਖੀਵਿੰਡ, 8 ਮਈ (ਪੰਜਾਬ ਪੋਸਟ – ਹਰਮੀਤ ਭਿਖੀਵਿੰਡ) – ਇਥੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਦਿਲਾਵਰਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਬਾਬਾ ਬੀਰ ਸਿੰਘ ਸ਼ਹੀਦ ਜੀ ਦਾ ਸਲਾਨਾ ਜੋੜ ਮੇਲਾ 10 ਮਈ ਦਿਨ ਸ਼ੁਕਰਵਾਰ ਨੂੰ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਮੁੱਚੇ ਸਹਿਯੋਗ ਨਾਲ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ …
Read More »10 ਮਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫਿਲਮ `15 ਲੱਖ ਕਦੋਂ ਆਊਗਾ‘
ਅੰਮ੍ਰਿਤਸਰ, 7 ਮਈ(ਪੰਜਾਬ ਪੋਸਟ- ਸੁਖਬੀਰ ਸਿੰਘ) – 10 ਮਈ ਰਲੀਜ਼ ਹੋਣ ਜਾ ਰਹੀ ਮੋਸ਼ਨ ਪਿਕਚਰਜ਼ ਤੇ ਨਿਰਮਾਤਾ ਰੁਪਾਲੀ ਗੁਪਤਾ ਵਲੋਂ ਮਨਪ੍ਰੀਤ ਬਰਾੜ ਦੇ ਨਿਰਦੇਸ਼ਨ `ਚ ਬਣਾਈ ਗਈ ਪੰਜਾਬੀ ਫਿਲਮ ‘15 ਲੱਖ ਕਦੋਂ ਅਊਗਾ‘ `ਚ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਅਤੇ ਪੂਜਾ ਵਰਮਾ ਮੁੱਖ ਭੂਮਿਕਾਵਾਂ `ਚ ਨਜ਼ਰ ਆਉਣਗੇ। ਅੱਜ ਪ੍ਰੈਸ ਕਾਨਫਰੰਸ ਦੌਰਾਨ ਰੁਪਾਲੀ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫ਼ਿਲਮ ਜੱਸੀ …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੀ ਅਗਵਾਈ ਹੇਠ ਪਿੰਡ ਗੰਢੂਆਂ ਵਿਖੇ ਪੰਚਾਇਤੀ ਰਿਜਰਵ ਕੋਟੇ ਦੀ ਜਮੀਨ ਦੀ ਬੋਲੀ ਵਿੱਚ ਹੋਈ ਧੋਖੇਬਾਜ਼ੀ ਖਿਲਾਫ ਸਥਿਤੀ ਉਸ ਸਮੇਂ ਹੰਗਾਮੇ ਵਾਲੀ ਬਣ ਗਈ, ਜਦੋਂ ਯੂਨੀਅਨ ਵਰਕਰਾਂ ਨੇ ਜੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਗੰਢੂਆਂ (ਲਹਿਰਾ-ਬੁਢਲਾਡਾ) ਰੋਡ ਜਾਮ ਕਰ ਦਿੱਤਾ।ਵੱਡੀ ਗਿਣਤੀ `ਚ ਪ੍ਰਦਰਸ਼ਨ ਵਿੱਚ ਸ਼ਾਮਲ ਸਮੂਹ ਦਲਿਤ ਮਜ਼ਦੂਰ ਭਾਈਚਾਰੇ …
Read More »ਕੇਵਲ ਸਿੰਘ ਢਿੱਲੋਂ ਨੇ ਐਲ.ਈ.ਡੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਐਲ.ਈ.ਡੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਆਧੁਨਿਕ ਵੈਨ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਏਗੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ …
Read More »ਪਿੰਡ ਹੇੜੀਕੇ ਦੀ ਮੌਜੂਦਾ ਪੰਚਾਇਤ ਕਾਂਗਰਸ ਵਿੱਚ ਹੋਈ ਸ਼ਾਮਿਲ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ `ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।ਮਹਿਲਕਲਾਂ ਦੇ ਅਧੀਨ ਪੈਂਦੇ ਪਿੰਡ ਹੇੜੀਕੇ ਦੀ ਮੌਜੂਦਾ ਪੰਚਾਇਤ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ `ਚ ਸ਼ਾਮਿਲ ਹੋ ਗਈ।ਵੱਡੀ ਗਿਣਤੀ ਵਿੱਚ ਆਗੂ …
Read More »ਪੰਜਾਬ ਦੇ ਮੁੱਖ ਮੰਤਰੀ ਸੁਨਾਮ ਵਿੱਚ 9 ਨੂੰ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਮਈ ਨੂੰ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ‘ਤੇ ਸੁਨਾਮ ਵਿਖੇ ਪਹੁੰਚ ਰਹੇ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ …
Read More »ਪਿੰਡ ਦੇ ਬਜੁਰਗਾਂ ਤੋਂ ਆਸ਼ੀਰਵਾਦ ਲੈਣ ਆਇਆ ਹਾਂ- ਢੀਂਡਸਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਜਿਥੇ ਉਨ੍ਹਾਂ ਨੇ ਪਿੰਡ ਵਿਚ ਵੱਖ-ਵੱਖ ਥਾਈਂ ਨੁੱਕੜ ਮੀਟਿੰਗਾਂ ਕੀਤੀਆਂ ਉਥੇ ਪੈਦਲ ਘਰ-ਘਰ ਜਾ ਕੇ 19 ਮਈ ਨੂੰ ਤੱਕੜੀ ਦਾ ਬਟਨ ਦਬਾਉਣ ਦੀ ਅਪੀਲ …
Read More »ਨਸ਼ਿਆਂ ਖ਼ਿਲਾਫ਼ ਸਾਈਕਲ ਰੈਲੀ ਕੱਢ ਕੇ ਦਿੱਤਾ ਜਾਗਰੂਕਤਾ ਦਾ ਸੁਨੇਹਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਸਾਈਕਲ ਕਲੱਬ ਅਤੇ ਸਲਾਈਟ ਪੈਡਲਰਜ਼ ਕਲੱਬ ਵਲੋਂ ਸਾਂਝਾ ਤੌਰ `ਤੇ ਨਸ਼ਿਆਂ ਦੇ ਖ਼ਿਲਾਫ਼ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸਲਾਈਟ ਪੈਡਲਰਸ ਕਲੱਬ ਦੇ ਪ੍ਰਧਾਨ ਡਾ. ਮਨੋਜ ਕੁਮਾਰ ਗੋਇਲ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਆਮ ਲੋਕਾਂ ਤੱਕ ਸੁਨੇਹਾ ਪਹੁੰਚਾਇਆ ਜਾਵੇ ਕਿਉਂਕਿ …
Read More »
Punjab Post Daily Online Newspaper & Print Media