Tuesday, November 24, 2026

Monthly Archives: May 2019

ਸ਼ੇਰੋਂ ਦੇ ਨੌਜਵਾਨਾਂ ਨੇ ਘਰਾਂ ਦੇ ਦਰਵਾਜ਼ਿਆਂ ‘ਤੇ ਲਿਖੇ ਕਾਂਗਰਸ ਖਿਲਾਫ਼ ਨਾਅਰੇ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਲੋਕ ਸਭਾ ਚੋਣਾਂ ਮੌਕੇ ਚਲਾਈ `ਰੁਜ਼ਗਾਰ ਨਹੀਂ-ਵੋਟ ਨਹੀਂ` ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਸ਼ੇਰੋਂ ਦੇ ਐਮ.ਏ ਐਮ.ਐਡ ਅਤੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਨੌਜਵਾਨ ਮੱਖਣ ਸਿੰਘ ਅਤੇ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਦੀਆਂ …

Read More »

ਪੰਜਾਬ ਦੀ ਕਾਂਗਰਸ ਸਰਕਾਰ ਹਰ ਮੁਹਾਜ਼ ਤੇ ਹੋਈ ਫੇਲ੍ਹ – ਪਰਮਿੰਦਰ ਢੀਂਡਸਾ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਲੌਂਗੋਵਾਲ ਦੇ ਕਮਿਉਨਿਟੀ ਹਾਲ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ। ਇਸ ਮੌਕੇ ਆਪਣੇ ਭਾਸ਼ਣ ਦੌਰਾਨ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਮੁਹਾਜ਼ `ਤੇ ਫੇਲ੍ਹ ਹੋ ਚੁੱਕੀ ਹੈ।ਘਰ ਘਰ ਨੌਕਰੀ ਦੇਣ ਦਾ ਵਾਅਦਾ ਕਿਸਾਨਾਂ ਦਾ …

Read More »

ਗੋਲਡਨ ਗਰਲ ਕ੍ਰਿਤੀ ਧੰਮੀ, ਨਿਕਿਤਾ ਤੇ ਪ੍ਰੀਤੀ ਦਾ ਹੋਇਆ ਭਰਵਾਂ ਸਵਾਗਤ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੰਧੂ) – ਮੋਹਾਲੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਕਰਵਾਈ ਗਈ ਵਿਮੈਨ ਸਟੇਟ ਜਿਮਨਾਸਟਿਕ ਚੈਂਪੀਅਨਸ਼ਿਪ ਦੇ ਦੌਰਾਨ ਕੌਮਾਂਤਰੀ ਰਿਧਮਿਕ ਜਿਮਨਾਸਟਿਕ ਖਿਡਾਰਨ ਕ੍ਰਿਤੀ ਧੰਮੀ ਪੁੱਤਰੀ ਲੇਟ ਜੇ.ਪੀ.ਐਸ ਧੰਮੀ ਨੇ ਅੰਡਰ 25 ਉਮਰ ਵਰਗ ਦੇ ਮੁਕਾਬਲਿਆਂ ਵਿੱਚ 5 ਗੋਲਡ ਤੇ ਇੱਕ ਸਿਲਵਰ ਮੈਡਲ ਹਾਸਲ ਕਰਨ ਦੇ ਨਾਲ-ਨਾਲ ਟੀਮ ਨੂੰ ਪਹਿਲਾ ਸਥਾਨ ਦਿਵਾਉਣ `ਚ ਅਹਿਮ ਭੂਮਿਕਾ ਅਦਾ ਕੀਤੀ …

Read More »

ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਦਾ ਪ੍ਰਗਟਾਵਾ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ਦੇ ਝਬਾਲ ਨੇੜਲੇ ਪਿੰਡ ਚੱਕ ਸਿਕੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, …

Read More »

ਸ਼੍ਰੋਮਣੀ ਕਮੇਟੀ ਨੇ ਉਘੇ ਸਿੱਖ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਸ਼ੋਕ ਸਭਾ ਮਗਰੋਂ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਸਿੱਧ ਸਿੱਖ ਇਤਿਹਾਸਕਾਰ ਪ੍ਰੋਫੈਸਰ ਕਿਰਪਾਲ ਸਿੰਘ ਚੰਡੀਗੜ੍ਹ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਖੰਨਾ ਪੁਲਿਸ ਜ਼ਿਲ੍ਹਾ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 8 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੰਨਾ ਪੁਲਿਸ ਜ਼ਿਲ੍ਹਾ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਦੇ ਦਫ਼ਤਰ ਵਿੱਚ ਇੰਸਪੈਕਟਰ ਸਰਦਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ  ਪ੍ਰਧਾਨ ਨੇ ਸਾਰੇ ਮੈਂਬਰਾਂ ਨੂੰ `ਜੀ ਆਇਆ` ਆਖਿਆ।ਉਪਰੰਤ ਸੁਰਜੀਤ ਸਿੰਘ ਰਿਟਾ. ਐਸ.ਐਸ.ਪੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ …

Read More »

ਪੈਨਸ਼ਨਰਾਂ ਵਲੋਂ 10 ਮਈ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ, 8 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ 24 ਅਪ੍ਰੈਲ ਦੀ ਮੀਟਿੰਗ ਜੋ ਲੁਧਿਆਣਾ ਵਿਖੇ ਹੋਈ ਸੀ ਦੇ ਫੈਸਲੇ ਅਨੁਸਾਰ 10 ਮਈ ਨੂੰ ਪੰਜਾਬ ਭਰ ਵਿੱਚ ਮਾਨਯੋਗ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ਧਰਨੇ ਮਾਰ ਕੇ ਰੋਸ ਪੱਤਰ ਦੇਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਇਹ ਜਾਣਕਾਰੀ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਦਿੱਤੀ ਅਤੇ …

Read More »

ਪੰਜਾਬ ਨਾਟਸ਼ਾਲਾ ਵਿਖੇ ਪੇਸ਼ ਕੀਤਾ ਹਾਸਰਸ ਨਾਟਕ `ਮਿਰਚ ਮਸਾਲਾ`

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਦੀਪ ਦਵਿੰਦਰ) – ਸ਼੍ਰੋਮਣੀ ਨਾਟਕਕਾਰ ਤੇ ਪੰਜਾਬ ਨਾਟਸ਼ਾਲਾ ਦੇ ਮੁੱਖੀ ਅਤੇ ਜਤਿੰਦਰ ਬਰਾੜ ਲਿਖਤ ਹਾਸਰਸ ਪੰਜਾਬੀ ਨਾਟਕ ਮਿਰਚ-ਮਸਾਲਾ ਨਾਟਸ਼ਾਲਾ ਵਿਖੈ ਮੰਚਿਤ ਕੀਤਾ ਗਿਆ।ਨਾਟਕ ਦੀ ਕਹਾਣੀ ਉਨ੍ਹਾਂ ਤਿੰਨ ਭਰਾਵਾਂ ਦੀ ਹੈ ਜੋ ਕੁੰਵਾਰੇ ਹਨ ਅਤੇ ਸਮਾਜ ਵਿੱਚ ਇਹਨਾਂ ਦੀ ਹਾਲਤ ਕੀ ਹੈ ਇਸ ਨੂੰ ਹੀ ਨਾਟਕ `ਚ ਬਾਖੂਬੀ ਦਿਖਾਇਆ ਗਿਆ ਹੈ।ਤਿਹ ਤਿੰਨੇ ਭਰਾ ਬੇਸ਼ੱਕ ਸ਼ਰੀਫ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਭਾਸ਼ਣ ਆਯੋਜਿਤ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਿਤ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਵਿਸ਼ੇਸ਼ ਭਾਸ਼ਣ ਮੌਕੇ ਸ੍ਰੀਮਤੀ ਹਰਲੀਨ ਕੌਰ ਚੱਢਾ (ਸਿਖਲਾਈ ਕੋਚ, ਲੰਡਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ …

Read More »

ਬੀਬੀ ਖਾਲੜਾ ਦੀ ਹੱਕ ’ਚ ਭਾਰੀ ਇਕੱਤਰਤਾ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੇ ਗੱਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਅੱਜ ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਿਖੇ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਸੂਬੇਦਾਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇਕ ਵੱਡੀ ਇਕੱਤਰਤਾ ਹੋਈ।ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬੇਦਾਰ ਸੁਰਜੀਤ ਸਿੰਘ ਨੇ ਕਿਹਾ …

Read More »