Tuesday, November 24, 2026

Monthly Archives: May 2019

ਕਮਲ ਢਿੱਲੋਂ ਨੇ ਰਾਜਾ ਵੜਿੰਗ ਲਈ ਮੰਗੀਆਂ ਵੋਟਾਂ

ਭੀਖੀ, 8 ਮਈ (ਪੰਜਾਬ ਪੋਸਟ- ਕਮਲ ਕਾਂਤ) – ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੀ ਭੈਣ ਕਮਲ ਢਿਲੋ ਨੇ ਚੋਣ ਪ੍ਰਚਾਰ ਦੌਰਾਨ ਅਕਾਲੀਆ ਦੀ ਆਲੋਚਨਾਂ ਕਰਦਿਆ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਹਰ ਵਰਗ ਨਾਲ ਧ੍ਰ੍ਰੋਹ ਕਮਾਇਆ ਹੈ।ਉਨ੍ਹਾਂ ਕਿਹਾ ਕਿ 10 ਸਾਲਾਂ `ਚ ਸੂਬਾ ਕੰਗਾਲ ਹੀ ਨਹੀ ਹੋਇਆ, ਬਲਕਿ ਇਥੋਂ ਦੀ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਸਵੀਪ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਟਾਲਾ, 8 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਲੋਕ ਸਭਾ ਚੋਣਾਂ ਵਿਚ ਵੱਧ ਤੋ ਵੱਧ ਵੋਟਰਾਂ ਦੀ ਸ਼ਮੂਲੀਅਤ  ਵਾਸਤੇ ਡਿਉਟੀ `ਤੇ ਤਾਇਨਾਤ ਹਰ ਅਫਸਰ ਪੂਰੀ ਇਮਾਨਦਾਰੀ ਨਾਲ ਵੋਟਰ, ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੁਰਵਕ ਸਮਝਾ ਰਿਹਾ ਹੈ।ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਏ.ਡੀ.ਸੀ ਵਿਕਾਸ ਰਣਬੀਰ ਸਿੰਘ ਮੂਧਲ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲਰ ਵਿਖੇ ਮਾਸ ਕਾਊਸਲਿੰਗ ਕੈਂਪ ਲਗਾਇਆ।   …

Read More »

ਕਾਂਗਰਸ ਸਰਕਾਰ ਬਨਣ ਤੇ ਹਰ ਗਰੀਬ ਦੇ ਖਾਤੇ `ਚ 72 ਹਜਾਰ ਸਲਾਨਾ ਮਿਲਣਗੇ – ਔਜਲਾ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਦੇ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀ.ਸੀ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਮਾਨਾਂਵਾਲਾ ਵਿਖੇ ਇਕ ਪ੍ਰਭਾਵਸ਼ਾਲੀ ਚੋਣ ਰੈਲੀ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ `ਚ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ।               ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ …

Read More »

ਮੰਡਿਆਲਾ `ਚ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੇਸ਼ ਨੂੰ ਅਜਿਹਾ ਪ੍ਰਧਾਨ ਮੰਤਰੀ ਮਿਲਿਆ ਹੈ ਜੋ ਨੌਜੁਆਨਾਂ ਨੂੰ ਡਾਕਟਰ, ਇੰਜੀਨੀਅਰ ਬਨਣ ਦੀ ਥਾਂ ਤੇ ਉਨ੍ਹਾਂ ਨੂੰ ਚਾਹ ਵੇਚਣ, ਪਕੌੜੇ ਵੇਚਣ ਅਤੇ ਚੌਕੀਦਾਰ ਬਨਣ ਦੀ ਪ੍ਰੇਰਨਾ ਦਿਤੀ ਜਾ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ …

Read More »

ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਫਤਵਾ ਹੋਣਗੀਆਂ ਲੋਕ ਸਭਾ ਚੋਣਾਂ- ਔਜਲਾ, ਡੀ.ਸੀ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਹੱਦੀ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ ਦੀ ਅਗਵਾਈ ਹੇਠ ਪਿੰਡ ਹੁਸ਼ਿਆਰ ਨਗਰ ਵਿਖੇ ਸੀਨੀਅਰ ਕਾਂਗਰਸੀ ਆਗੂ ਰਮਿੰਦਰ ਸਿੰਘ ਰੰਮੀ ਦੀ ਪ੍ਰਧਾਨਗੀ ਹੇਠ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ ਸਰਹੱਦੀ ਖੇਤਰ ਦੇ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਸਮੇਂ ਵਿਸੇਸ਼ ਤੌਰ ਤੇ ਪੁੱਜੇ ਲੋਕ ਸਭਾ ਹਲਕਾ …

Read More »

ਸੇਂਟ ਫਰਾਂਸਿਸ ਸਕੂਲ `ਚ ਲੱਗਾ `ਲੋਕ ਅਦਾਲਤ-ਸਾਰਿਆਂ ਦੀ ਅਦਾਲਤ` ਕੈਂਪ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲਾ ਕਾਨੂੰਨੀ ਸੇਵਾ ਅਥਾਰਟੀ ਵਲੋਂ ਸੇਂਟ ਫ੍ਰਾਂਸਿਸ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਦੇ ਤਹਿਤ `ਲੋਕ ਅਦਾਲਤ-ਸਾਰਿਆਂ ਦੀ ਅਦਾਲਤ` ਕੈਂਪ ਐਡਵੋਕੇਟ ਬਾਲ ਕਿਸ਼ਨ ਭਗਤ, ਡਾ. ਸਵਰਾਜ ਗਰੋਵਰ, ਅਤੇ ਐਡ.ਡੀ.ਵੀ ਗੁਪਤਾ ਦੀ ਅਗਵਾਈ ਹੇਠ ਲਗਾਇਆ ਗਿਆ। ਡਾ. ਸਵਰਾਜ ਗਰੋਵਰ ਨੇ ਕਿਹਾ ਕਿ ਲੋਕ ਅਦਾਲਤ ਗਰੀਬਾਂ ਦੇ ਲਈ ਖਾਸ ਅਦਾਲਤ ਹੈ।ਜਿਸ ਵਿੱਚ ਲੜਾਈ ਝਗੜਿਆਂ ਦਾ ਮੁਫਤ …

Read More »

ਸੈਕੜੇ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ

ਕੱਥੂਨੰਗਲ, 7 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਚੋਣ ਮੁਹਿੰਮ ਨੂੰ ਹਲਕਾ ਮਜੀਠਾ ਤੋਂ ਵੱਡੀ ਸਫਲਤਾ ਮਿਲ ਰਹੀ ਹੈ।ਇਥੋਂ ਦੇ ਪਿੰਡ ਲਹਿਰਕਾ ਵਿਖੇ ਕਾਂਗਰਸ ਨੂੰ ਗਹਿਰਾ ਝਟਕਾ ਦਿੰਦਿਆਂ ਸੈਕੜੇ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।ਬਿਕਰਮ ਸਿੰਘ ਮਜੀਠੀਆ ਦੇ ਓ.ਐਸ.ਡੀ ਮੇਜਰ ਸ਼ਿਵਚਰਨ ਸਿੰਘ ਸ਼ਿਵੀ …

Read More »

KCIPS, KCPS Students Toppers in CBSE 12th Results

Amritsar, May 7 (Punjab Post Bureau) – The students of Khalsa College International Public School (KCIPS), Principal, staff and management was upbeat over the CBSE XIIth results declared today as Mannat Kaur bagged 98.8 per cent marks in Science stream while Ravleen Kaur got 96.4 per cent marks. Principal Gurjit Singh Sethi who congratulated the students said the school results …

Read More »

ਪੰਜਾਬੀ ਰਸਾਲਾ `ਹੁਣ` ਕੀਤਾ ਲੋਕ ਅਰਪਿਤ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ -ਦੀਪ ਦਵਿੰਦਰ) – ਪੰਜਾਬੀ ਦੀ ਸਾਹਿਤਕ ਪੱਤਰਕਾਰਤਾ ਦੇ ਪੰਜਾਬੀ ਰਸਾਲੇ “ਹੁਣ” ਦਾ 42ਵਾਂ ਅੰਕ ਇਥੋਂ ਦੇ ਆਤਮ ਪਬਲਿਕ ਸਕੂਲ ਵਿਖੇ ਲੋਕ ਅਰਪਿਤ ਕੀਤਾ ਗਿਆ।ਜਨਵਾਦੀ ਲੇਖਕ ਸੰਗ ਵਲੋਂ ਸਾਹਿਤ ਸੰਗਮ ਅਤੇ ਲੇਖਕ ਪਾਠਕ ਮੰਚ ਦੇ ਸਹਿਯੋਗ ਨਾਲ ਹੋਏ ਸੰਖੇਪ ਪਰ ਅਰਥ ਭਰਭੂਰ ਸਮਾਗਮ ਦਾ ਆਗਾਜ ਸ਼ਾਇਰ ਦੇਵ ਦਰਦ ਦੀ ਖੂਬਸੂਰਤ ਗਜ਼ਲ “ਖੁਸ਼ੀ ਸਭਨਾਂ ਲਈ ਖੁਦ ਵਾਸਤੇ …

Read More »