Tuesday, November 24, 2026

Monthly Archives: May 2019

ਅਗਵਾ ਕਰਕੇ ਕਤਲ ਕੀਤੇ ਸਾਢੇ ਤਿੰਨ ਸਾਲ ਦੇ ਮਾਸੂਮ ਦੇ ਕਾਤਿਲ ਤਾਂਤਰਿਕ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ – ਤਰਕਸ਼ੀਲ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜ਼ਿਲਾ ਪੁਲੀਸ ਕਮਿਸ਼ਨਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਪਿੰਡ ਪੰਡੋਰੀ ਵੜੈਚ ਵਿਖੇ ਅਗਵਾ ਕਰਕੇ ਕਤਲ ਕੀਤੇ ਸਾਢੇ ਤਿੰਨ ਸਾਲ ਦੇ ਮਾਸੂਮ ਤੇਜਪਾਲ ਸਿੰਘ ਦੇ ਕਾਤਿਲ ਪੰਡਿਤ ਤਾਂਤਰਿਕ ਨੂੰ ਬਿਨਾਂ ਕਸੇ ਦੇਰੀ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਲੋਕਾਂ ਨੂੰ ਅੰਧ ਵਿਸ਼ਵਾਸ਼ਾਂ ਵਿਚ ਫਸਾ …

Read More »

ਪਿੰਡ ਸੁਲਤਾਨਵਿੰਡ ਵਿਖੇ ਗਠਜੋੜ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ‘ਚ ਰੈਲੀ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਲੋਕ ਝੂਠੇ ਵਾਅਦੇ ਕਰ ਕੇ ਸੱਤਾ `ਚ ਆਈ ਕਾਂਗਰਸ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ।ਕੌਰ ਕਮੇਟੀ ਮੈਂਬਰ ਅਤੇ ਹਲਕਾ ਦੱਖਣੀ ਤੋਂ ਅਕਾਲੀ ਦਲ ਦੇ ਇੰਚਾਰਜ਼ ਤਲਬੀਰ ਸਿੰਘ ਗਿੱਲ …

Read More »

ਸ਼ਰਧਾ ਨਾਲ ਮਨਾਇਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਸਿੰਘ ਨੇ ਕੀਤੀ।ਕਥਾਵਾਚਕ ਭਾਈ ਹਰਮਿੱਤਰ ਸਿੰਘ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਜੰਮੂ ਵੱਲੋਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਬੱਚਿਆਂ ਵਲੋਂ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ

ਅੰਮ੍ਰਿਤਸਰ, 5 ਮਈ – (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵੱਲੋਂ ਸ੍ਰੀ ਗੁਰੂ ਨਾਨਕ ਦੇ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪ੍ਰੋਗਰਾਮਾਂ ਦੀ ਲੜੀ ਤਹਿਤ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਦੀ ਅਗਵਾਈ ਹੇਠ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ ਕੀਤੀ।ਇਸ ਯਾਤਰਾ ਵਿੱਚ ਨੌਵੀਂ …

Read More »

ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਪੋਲਿੰਗ ਅਮਲੇ ਨੂੰ ਮਿਡ-ਏ-ਮੀਲ ਖਾਣਾ ਉਪਲਬਧ ਕਰਵਾਏਗੀ -ਜਿਲ੍ਹਾ ਚੋਣ ਅਫਸਰ

ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਆਮ ਚੋਣਾਂ-2019 ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਅਸੈਂਬਲੀ ਸੈਗਮੈਂਟਾਂ (001-ਸੁਜਾਨੁਪਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਦੇ 574 ਪੋਲਿੰਗ ਸਟੇਸ਼ਨਾਂ `ਤੇ 19 ਮਈ 2019 ਨੂੰ ਪੋਲਿੰਗ ਕਰਵਾਈ ਜਾ ਰਹੀ ਹੈ।ਪੋਲਿੰਗ ਪਾਰਟੀਆਂ 18 ਮਈ 2019 ਨੂੰ ਆਪਣੇ ਅਲਾਟ ਕੀਤੇ ਗਏ ਪੋਲਿੰਗ ਸਟੇਸ਼ਨਾਂ `ਤੇ ਪਹੁੰਚ ਜਾਣਗੀਆਂ।ਮਾਨਯੋਗ ਮੁੱਖ …

Read More »

ਇਮਾਨ ਸਿੰਘ ਮਾਨ ਨੇ ਪਿਤਾ ਸਿਮਰਨਜੀਤ ਸਿੰਘ ਮਾਨ ਲਈ ਮੰਗੀਆਂ ਵੋਟਾਂ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਹਲਕੇ ਸੰਗਰੂਰ ਅੰਦਰ ਚੋਣ ਮੁਹਿੰਮ ਨੂੰ ਤੇਜੀ ਨਾਲ ਆਰੰਭਿਆ ਹੋਇਆ ਹੈ ।ਇਸੇ ਲੜੀ ਤਹਿਤ ਲੌਂਗੋਵਾਲ ਸਰਕਲ ਦੇ ਪਿੰਡਾਂ ਵਿੱਚ ਵੀ ਪਾਰਟੀ ਆਗੂਆਂ ਵਲੋਂ ਪ੍ਰਭਾਵਸ਼ਾਲੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ  ਇਮਾਨ ਸਿੰਘ ਮਾਨ ਅਤੇ ਪਾਰਟੀ ਦੇ …

Read More »

ਨਿੱਜੀ ਹਿੱਤਾਂ ਖਾਤਿਰ ਆਪ ਨੇ ਅੰਨਾ ਹਜ਼ਾਰੇ ਦੀ ਸੋਚ `ਤੇ ਸਿਧਾਂਤ ਤਿਆਗੇ- ਢੀਂਡਸਾ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ਵਿਖੇ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਸਮੇਂ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਆਮ ਆਦਮੀ ਪਾਰਟੀ ਨੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸਮਾਜ ਸੇਵੀ ਅੰਨਾ ਹਜਾਰੇ ਦੀ ਸੋਚ ਤੇ ਸਿਧਾਂਤ ਨੂੰ ਚਕਨਾਚੂਰ ਕੀਤਾ ਹੈ।ਅੰਨਾ ਹਜਾਰੇ ਦੀ ਅਗਵਾਈ ਹੇਠ …

Read More »

ਝੂਠ ਤੇ ਗੁੰਮਰਾਹਕੁੰਨ ਸਿਆਸਤ ਕਰ ਰਹੀ ਹੈ ਕਾਂਗਰਸ- ਬੀਬੀ ਢੀਂਡਸਾ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਹਲਕੇ ਦੇ ਪਿੰਡ ਮੰਗਵਾਲ ਵਿਖੇ ਬੀਬੀ ਹਰਜੀਤ ਕੌਰ ਢੀਂਡਸਾ ਦੀ ਅਗਵਾਈ ਹੇਠ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਬਲਾਕ ਸੰਮਤੀ ਮੈਂਬਰ ਗੁਰਧਿਆਨ ਅਤੇ ਹਰਭਜਨ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਵਰਨਣਯੋਗ ਹੈ ਕਿ ਉਪਰੋਕਤ ਆਗੂ ਕੁਝ ਦਿਨ ਪਹਿਲਾਂ ਕਾਂਗਰਸ …

Read More »

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਕੀਤਾ ਚੋਣ ਪ੍ਰਚਾਰ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ  ਮਾਲੇਰਕੋਟਲਾ ਦੇ ਸਰਹੰਦੀ ਗੇਟ ਵਿਖੇ ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਹੋਈ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ।ਪੰਜਾਬ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਵੀ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਖਜ਼ਾਨਾ ਮੰਤਰੀ …

Read More »