Tuesday, November 24, 2026

Monthly Archives: May 2019

ਅਕਾਲੀ ਦਲ ਦੇ ਪੰਜਾਬ ਲੇਬਰ ਯੂਨੀਅਨ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ਚ ਸ਼ਾਮਿਲ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਜਿਥੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਓਥੇ ਹੀ ਲਗਾਤਾਰ ਵੱਖ ਵੱਖ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।ਅਕਾਲੀ ਦਲ ਦੇ ਪੰਜਾਬ ਲੇਬਰ ਯੂਨੀਅਨ ਪ੍ਰਧਾਨ ਸੁਰਿੰਦਰਪਾਲ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ …

Read More »

ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਹੋਈ ਤੇਜ਼- ਮੂਨਕ `ਚ ਕੀਤਾ ਦਫਤਰ ਦਾ ਉਦਘਾਟਨ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ  ਲਹਿਰਾ ਹਲਕੇ ਦੇ ਅਧੀਨ ਦੇ ਪਿੰਡਾਂ ਅਤੇ ਮੂਨਕ  `ਚ ਆਯੋਜਿਤ ਚੋਣ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਭਰਪੂਰ ਸਮਰਥਨ ਦਿੰਦਿਆਂ ਮਤਦਾਨ ਵਾਲੇ ਦਿਨ ਤੱਕ ਪੂਰੇ ਇਲਾਕੇ …

Read More »

ਸਲਾਈਟ ਸੰਸਥਾ ਦੇ 175 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਸਥਾਪਿਤ ਸਲਾਈਟ ਡੀਂਮਡ ਯੂਨੀਵਰਸਿਟੀ ਦੇ ਟਰੇਨਿੰਗ ਐਂਡ ਪਲੇਸਮੈਂਟ ਦੇ ਮੁਖੀ ਡਾ. ਆਰ.ਕੇ ਮਿਸ਼ਰਾ ਦੀ ਅਗਵਾਈ ਹੇਠ ਵੱਖ ਵੱਖ ਮਲਟੀਨੈਸ਼ਨਲ ਕੰਪਨੀਆਂ ਵਲੋਂ ਸਲਾਇਟ ਦੇ ਰੁਜ਼ਗਾਰ ਲਈ ਚੁਣੇ 175 ਵਿਦਿਆਰਥੀਆਂ ਨੂੰ ਨਿਯੁੱਕਤੀ ਪੱਤਰ ਦੇਣ ਲਈ ਉਡਾਨ 2019 ਸਮਾਰੋਹ ਕਰਵਾਇਆ ਗਿਆ। ਡਾਇਰੈਕਟਰ ਸਲਾਈਟ ਪ੍ਰੋ. ਸ਼ੈਲੇਂਦਰ ਜੈਨ ਅਤੇ ਡੀਨ ਅਕਾਦਮਿਕ ਪ੍ਰੋ. ਏ.ਐਸ ਅਰੋੜਾ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਦਾ ਪਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।      ਖਾਲਸਾ ਕਾਲਜ ਪਬਲਿਕ ਸਕੂਲ …

Read More »

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਦੂਜੀ ਵਾਰੀ ਕੀਤੀ ਗਈ ਰੈਂਡੇਮਾਈਜ਼ੇਸ਼ਨ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਦੂਜੀ ਵਾਰੀ ਰੈਂਡੇਮਾਈਜ਼ੇਸ਼ਨ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ’ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।     ਉਨ੍ਹਾਂ ਦੱਸਿਆ ਕਿ ਜ਼ਿਲ੍ਹੇ …

Read More »

Air Force Station Rajasansi Conducts Centenary Marathon

Amritsar, May 5 (Punjab Post Bureau) – Air Force Station, Rajasansi organised a Half Marathon to mark the Centenary Celebration of the Late Marshal of Indian Air Force Arjan Singh, Distinguished Flying Cross.  Air Force Station, Rajasansi conducted the event here with enthusiasm, sportsman spirit and camaraderie to pay tribute to the Late Marshal of IAF. Gp Capt Shirish Dhakate, …

Read More »

ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ ਸ਼ੁਰੂ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿਘ) – ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ।ਇਸ ਕੋਰਸ ਵਿੱਚ 5 ਮਈ ਤੋਂ 10 ਮਈ 2019 ਤੱਕ ਸਿਖਲਾਈ ਸੈਂਟਰ ਫਤਹਿਗੜ ਵਿਖੇ ਰਿਲੇਸ਼ਨਸ਼ਿਪ ਵਿੱਚ ਹੋਣ ਵਾਲੀ ਭਰਤੀ ਵਿੱਚ ਸਰੀਰਕ ਅਤੇ ਮੈਡੀਕਲ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਟੈਸਟ ਦੀ ਪੂਰੀ ਤਿਆਰ ਕਰਵਾਈ ਜਾਵੇਗੀ।ਇਹ ਕੋਰਸ …

Read More »

ਪੰਜਾਬ ਤੇ ਹਰਿਆਣਾ ਦੇ ਵਿਸ਼ੇਸ਼ ਚੋਣ ਅਬਜ਼ਰਵਰ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਅਤੇ ਹਰਿਆਣਾ ਵਿਚ ਵੋਟਾਂ ਦਾ ਕੰਮ ਪੁਰਅਮਨ ਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਕਰਵਾਉਣ ਲਈ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਯੁੱਕਤ ਕੀਤੇ ਗਏ ਵਿਸ਼ੇਸ਼ ਚੋਣ ਅਬਜ਼ਵਰ ਰਾਘਵ ਚੰਦਰਾ ਅੱਜ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪੁੱਜੇ, ਜਿੱਥੇ ਉਨਾਂ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਐਸ …

Read More »

ਪੀ.ਡੀ.ਏ ਦੀ ਸਾਂਝੀ ਉਮੀਦਵਾਰ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦੀ ਕਰੜੀ ਨਿੰਦਾ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੈਮੋਕਰੇਟਿਵ ਅਲਾਇੰਸ ਦੀ ਸਾਂਝੀ ਉਮੀਦਵਾਰ ਬੀਬੀ ਦਸਵਿੰਦਰ ਕੌਰ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਅਤੇ ਦੇਸ਼ ਵਿਰੋਧੀ ਆਰਥਿਕ ਨੀਤੀਆਂ ਦੀ ਕਰੜੀ ਨਿੰਦਾ ਕੀਤੀ।ਫਿਰਕਾਪ੍ਰਸਤੀ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮਾਣ ਸਨਮਾਨ ਦੀ ਰਾਖੀ ਲਈ ਲੋਕ ਸਭਾ ਹਲਕਾ ਅੰਮ੍ਰਿਤਸਰ …

Read More »

ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਲੋਕ ਉਤਾਵਲੇ – ਨਕੱਈ

ਭੀਖੀ, 5 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਬਠਿੰਡਾ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਹਲਕੇ ਦੇ ਲੋਕ ਵੱਡੀ ਲੀਡ ਤੇ ਜਿਤਾਉਣ ਲਈ ਉਤਵਾਲੇ ਹੋ ਰਿਹੇ ਹਨ।ਇਹਨਾਂ ਗੱਲਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਕੀਤਾ।ਰਾਜਾ ਵੜਿੰਗ ਬਾਰੇ ਬੋਲਦਿਆਂ ਉਨਾਂ ਕਿਹਾ ਕਿ ਇਹ ਵੜਿੰਗ ਤੜਿੰਗ ਨਾ ਤਾਂ ਇਹ ਇਸ …

Read More »