ਭੀਖੀ, 5 ਮਈ (ਪੰਜਾਬ ਪੋਸਟ – ਕਮਲ ਕਾਂਤ) – ਮਾਡਰਨ ਸੈਕੂਲਰ ਪਬਲਿਕ ਸਕੂਲ, ਭੀਖੀ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਬਾਰਵੀਂ ਜਮਾਤ ਵਿੱਚੋਂ ਸਕੂਲ ਦੇ ਕੋਮਰਸ ਸਟਰੀਮ ਦੇ ਵਿਦਿਆਰਥੀ ਏਕਮਜੋਤ ਕੌਰ ਨੇ 94.2%, ਮਹਿਕ ਸਿੰਗਲਾ ਨੇ 91.8%, ਹਰਪ੍ਰੀਤ ਕੌਰ ਨੇ 91.2%, ਜਸ਼ਨਪ੍ਰੀਤ ਕੌਰ ਨੇ 85.8%, ਮਨਪ੍ਰੀਤ ਕੌਰ 81% ਅਤੇ ਹੈਪੀ ਜਿੰਦਲ ਨੇ 81% ਅੰਕ ਪ੍ਰਾਪਤ ਕੀਤੇ।ਨਾਨ-ਮੈਡੀਕਲ ਵਿੱਚ ਅਨਮੋਲਦੀਪ ਨੇ …
Read More »Monthly Archives: May 2019
ਵਿਦੇਸ਼ ਅਤੇ ਰੱਖਿਆ ਨੀਤੀ `ਚ ਭਾਰਤ ਦੀ ਪੂਰੇ ਵਿਸ਼ਵ ਵਿੱਚ ਪੈਂਠ ਵਧੀ
ਭੀਖੀ, 5 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੇਂਦਰ ਦੀ ਭਾਜਪਾ ਸਰਕਾਰ ਦੀ ਦੂਰ ਦ੍ਰਿਸ਼ਟੀ ਕਾਰਨ ਵਿਦੇਸ਼ ਤੇ ਰੱਖਿਆ ਨੀਤੀ ਵਿੱਚ ਭਾਰਤ ਦੀ ਪੂਰੇ ਵਿਸ਼ਵ ਵਿੱਚ ਪੈਂਠ ਹੈ।ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਆਗੂ ਸੁਖਦੇਵ ਸਿੰਘ ਫਰਵਾਹੀ ਨੇ ਸਥਾਨਕ ਮੀਡੀਆ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੂਟਨੀਤਕ ਅਧਿਕਾਰੀਆਂ ਦੀ ਯੋਗ …
Read More »ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਨਾਲ ਕਰਨ ਵਾਲੇ ਨਿਸ਼ਾਨ ਸਿੰਘ ਨੇ ਪੇਸ਼ ਹੋ ਕੇ ਮੁਆਫੀ ਮੰਗੀ – ਜਥੇਦਾਰ
ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਜਿਨ੍ਹਾਂ ਨੂੰ ਪਿਛਲੇ ਸਮੇਂ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।ਸਮੁੱੱਚੀਆਂ ਸਿੱਖ ਜਥੇਬੰਦੀਆਂ ਨੂੰ ਆਪਸੀ ਰੰਜਸ਼ਾਂ ਨੂੰ ਛੱਡ ਕੇ ਇਸ ਮਸਲੇ ਨੂੰ ਗੰਭੀਰਤਾ ਨਾਲ …
Read More »ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਜਾਰੀ ਚੋਣ ਮੈਨੀਫੈਸਟੋ ਝੂਠ ਦਾ ਪੁਲੰਦਾ – ਔਜਲਾ
ਵਫਾ ਨਾ ਹੋਏ ਭਾਜਪਾ ਵਲੋਂ 2014 ਦੇ ਚੋਣ ਮਨੋਰਥ ‘ਚ ਕੀਤੇ 125 ਚੋਣ ਵਾਅਦੇ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਜਾਰੀ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ ਹੈ।ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ …
Read More »ਲਖਵੀਰ ਸਿੰਘ ਵਿਰਕ ਨੇ ਭੀਖੀ ਦੇ ਤਹਿਸੀਲਦਾਰ ਦਾ ਅਹੁੱਦਾ ਸੰਭਾਲਿਆ
ਭੀਖੀ, 4 ਮਈ (ਪੰਜਾਬ ਪੋਸਟ- ਕਮਲ ਕਾਂਤ) – ਲਖਵੀਰ ਸਿੰਘ ਵਿਰਕ ਵਲੋਂ ਕਸਬਾ ਭੀਖੀ ਵਿਖੇ ਸਬ ਤਹਿਸੀਲ ਵਿੱਚ ਤਹਿਸੀਲਦਾਰ ਵਜੋਂ ਅਹੁੱਦਾ ਸੰਭਾਲਿਆ ਲਿਆ ਗਿਆ ਹੈ।ਅਹੁੱਦਾ ਸੰਭਾਲਣ ਤੁਪਰੰਤ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਜੋਤੋ ਮੰਡੀ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਸਨ।ਹੁਣ ਭੀਖੀ ਬਦਲੀ ਹੋਣ `ਤੇ ਉਹ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਇਮਾਨਦਾਰੀ ਨਾਲ ਕਰਨਗੇ।ਇਸ ਮੌਕੇ …
Read More »5 ਮਈ ਨੂੰ ਹੋਣ ਵਾਲੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੋ੍ਰਫੈਸਰ ਇੰਚਾਰਜ਼ (ਪ੍ਰੀਖਿਆਵਾਂ) ਪੋ੍ਰ. ਮਨੋਜ ਕੁਮਾਰ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾ – 2019 ਦੇ ਮੱਦੇ ਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 5 ਮਈ, 2019 ਨੂੰ ਹੋਣ ਵਾਲੀਆ ਸਾਰੀਆ ਸਲਾਨਾ ਅਤੇ ਸਮੈਸਟਰ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਮੁੱਲਤਵੀ ਕਰ ਦਿੱਤੀਆ ਗਈਆ ਹਨ। ਉਹਨਾਂ ਕਿਹਾ ਕਿ …
Read More »Theory and Practical Exams postponed
Amritsar, May 4 (Punjab Post Bureau) – Prof. Incharge (Examination) Guru Nanak Dev University, Dr. Manoj Kumar said that due to a rehearsal of Parliament Election-2019, all the Theory and Practical Examinations, as per the date sheets uploaded on the University Website, which are scheduled to be held on 05.05.2019, have been postponed. (Including Under Credit-Based Continues Evaluation Grading System, being …
Read More »ਜਨਮ ਦਿਨ ਮੁਬਾਰਕ – ਜਸਮੀਤ ਸਿੰਘ
ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਵਾਸੀ ਪਿਤਾ ਹਰਪਾਲ ਸਿੰਘ ਅਤੇ ਮਾਤਾ ਪਰਮਜੀਤ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਜਸਮੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬੀਬੀ ਖਾਲੜਾ ਨੇ ਜੰਡਿਆਲਾ ਗੁਰੂ `ਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
ਜੰਡਿਆਲਾ ਗੁਰੂ, 4 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਏਕਤਾ ਪਾਰਟੀ ਵਲੋਂ ਪੰਜਾਬ ਡੈਮੋਕ੍ਰਟਿਕ ਗੱਠਜੋੜ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਜੰਡਿਆਲਾ ਗੁਰੂ ਵਿਖੇ ਡੋਰ ਟੂ ਡੋਰ ਪ੍ਰਚਾਰ ਕੀਤਾ।ਜਿਸ ਦੀ ਸ਼ੁਰੂਆਤ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਸੁਬੇਦਾਰ ਸੁਰਜੀਤ ਸਿੰਘ ਦੀ ਰਿਹਾਇਸ਼ ਜੋਤੀਸਰ ਕਲੋਨੀ ਤੋਂ ਸ਼ੁਰੂ ਕੀਤੀ ਗਈ। ਸਭ ਤੋਂ ਪਹਿਲਾ …
Read More »ਜੰਡਿਆਲਾ `ਚ ਵੱਡੀ ਲੀਡ ਲੈ ਕੇ ਜਿੱਤ ਹਾਸਿਲ ਕਰਨਗੇ ਕਾਂਗਰਸੀ ਉਮੀਦਵਾਰ ਡਿੰਪਾ – ਕੌਂਸਲਰ ਹੈਪੀ
ਜੰਡਿਆਲਾ ਗੁਰੂ, 4 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਾਝੇ ਦੇ ਨਿਧੜਕ ਜਰਨੈਲ ਤੇ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਹਲਕਾ ਜੰਡਿਆਲਾ ਗੁਰੂ ਤੋਂ ਜਿੱਤ ਹਾਸਿਲ ਕਰਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭੁਪਿੰਦਰ ਸਿੰਘ ਹੈਪੀ ਕੌਂਸਲਰ ਨੇ ਕਿਹਾ ਹੈ ਕਿ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਜੰਡਿਆਲਾ ਗੁਰੂ ਦੇ ਵੱਖ ਵੱਖ ਵਾਰਡਾਂ ਵਿਚ ਘਰ ਘਰ ਜਾ ਕੇ ਜਸਬੀਰ …
Read More »
Punjab Post Daily Online Newspaper & Print Media