ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਭੀਖੀ ਦੀ ਨਵੋਦਿਆ ਵਿਦਿਆਲਿਆ ਵਿੱਚ ਚੋਣ ਹੋਈ ਗਈ।ਇਸ ਖੁਸ਼ੀ `ਚ ਸਕੂਲ ਪ੍ਰਿੰਸੀਪਲ ਰਵੀ ਕੁਮਾਰ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ ਸਟਾਫ ਮੈਂਬਰ ਮੋਜੂਦ ਸਨ।
Read More »Monthly Archives: May 2019
ਅੱਜ 30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ ਨਰੇਂਦਰ ਮੋਦੀ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਸ੍ਰੀ ਨਰੇਂਦਰ ਮੋਦੀ 30 ਮਈ ਨੂੰ ਸ਼ਾਮ 7.00 ਵਜੇ ਰਾਸ਼ਟਰਪਤੀ ਭਵਨ ਵਿਖੇ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉਨਾਂ ਦੇ ਸਾਥੀ ਮੰਤਰੀ ਨੂੰ ਸਹੁੰ ਚੁਕਾਈ ਜਾਵੇਗੀ।ਇਸ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ …
Read More »Narendra Modi meets former President Shri Pranab Mukherjee
New Delhi, May 29 (Punjab Post Bureau) – The Prime Minister Shri Narendra Modi meeting the former President of India Shri Pranab Mukherjee at his residence in New Delhi.
Read More »ਪੰਜਾਬ ਕਾਂਗਰਸ ਦੀ ਚੰਡੀਗੜ `ਚ ਵਿਸ਼ੇਸ਼ ਮੀਟਿੰਗ ਅੱਜ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ `ਚ ਪੰਜਾਬ ਕਾਂਗਰਸ ਦੀ ਮੀਟਿੰਗ ਸੱਦੀ ਹੈ।ਜਿਸ ਵਿੱਚ ਕੈਪਟਨ ਵਜਾਰਤ ਦੇ ਮੰਤਰੀ, ਕਾਂਗਰਸ ਵਿਧਾਇਕ ਅਤੇ ਸੰਸਦ ਮੈਂਬਰ ਸ਼ਮੂਲੀਅਤ ਕਰਨਗੇ ।
Read More »ਕੈਪਟਨ ਅਮਰਿੰਦਰ ਮੰਤਰੀ ਪ੍ਰਧਾਨ ਦੇ ਸਹੁੰ ਚੁੱਕ ਸਮਾਗਮ `ਚ ਸ਼ਾਮਲ ਨਹੀਂ ਹੋਣਗੇ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ `ਚ ਸ਼ਾਮਲ ਨਹੀਂ ਹੋਣਗੇ।ਸੂਚਨਾ ਅਨੁਸਾਰ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਭੇਜਿਆ ਗਿਆ ਹੈ।
Read More »ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਇਆ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਨਰੇਂਦਰ ਮੋਦੀ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਘਰ ਉਨਾਂ ਨੁੰ ਮਿਲਣ ਪੁੱਜੇ। ਤਸਵੀਰ ਵਿੱਚ ਵੱਡੀ ਜਿੱਤ ਹਾਸਲ ਕਰਨ `ਤੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਣਬ ਮੁਖਰਜੀ।
Read More »ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਉਟਾਲਾਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਨਵੇਂ ਬਣੇ ਸਮਾਰਟ ਕਲਾਸ ਰੂਮ ਨੂੰ ਬੱਚਿਆਂ ਨੂੰ ਕੀਤਾ ਅਰਪਣ ਸਮਰਾਲਾ, 29 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਉਟਾਲਾਂ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਪਿੰਡ ਦੇ ਦਾਨੀ ਸੱਜਣਾ ਦੇ ਉਦਮ ਨਾਲ ਬਣਾਇਆ ਨਵਾਂ ਸਮਾਰਟ ਕਲਾਸ ਰੂਮ ਬੱਚਿਆਂ ਨੂੰ ਅਰਪਣ ਕੀਤਾ ਗਿਆ।ਇਸ ਸਬੰਧੀ ਸਕੂਲ ਇੰਚਾਰਜ ਮੈਡਮ ਸੱਤਿਆ ਕੌਰ ਅਤੇ ਅਧਿਆਪਕ ਜੈਦੀਪ …
Read More »ਖਾਲਸਾ ਕਾਲਜ ਗਰਲਜ਼ ਸਕੂਲ ਵਿਖੇ ਫ਼ਰੈਸ਼ਰ ਪਾਰਟੀ ਆਯੋਜਿਤ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਸਕੂਲ ਵਲੋਂ ਸਵਾਗਤ ਕਰਨ ਲਈ ਫ਼ਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ’ਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਪਾਰਟੀ ’ਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। …
Read More »ਖੁਦ ਦੀ ਲੋਕਪ੍ਰਿਅਤਾ ਤੇ ਨਿੱਜੀ ਅਸਰ ਰਸੂਖ ਕਾਰਨ ਹੋਈ ਡਿੰਪਾ ਦੀ ਜਿੱਤ – ਆਪ ਆਗੂ ਹਰਭਜਨ ਸਿੰਘ
ਜੰਡਿਆਲਾ ਗੁਰੁ, 28 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਅਤੇ ਪੰਜਾਬ ਦੇ ਮੁੱਖ ਸਕੱਤਰ ਹਰਭਜਨ ਸਿੰਘ ਸਾਬਕਾ ਈ.ਟੀ.ਓ ਨੇ ਆਪ ਨੇਤਾ ਭਗਵੰਤ ਮਾਨ ਨੂੰ ਸੰਗਰੂਰ ਤੋਂ ਲੋਕ ਸਭਾ ਚੋਣਾਂ ਜਿੱਤਣ `ਤੇ ਵਧਾਈ ਦਿੱਤੀ ਹੈ।ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਸਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ …
Read More »ਏ.ਸੀ.ਐਮ ਦੀਆਂ ਸਾਰੀਆਂ ਇਕਾਈਆਂ ਫੌਰੀ ਤੌਰ `ਤੇ ਕੀਤੀਆਂ ਭੰਗ
ਭਿੱਖੀਵਿੰਡ, 29 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਏ.ਸੀ.ਐਮ ਦੇ ਕੌਮੀ ਪ੍ਰਧਾਨ ਮਹੰਤ ਰਮੇਸ਼ ਨੰਦ ਸਰਸਵਤੀ ਤੇ ਸੁਬਾ ਪ੍ਰਧਾਨ ਅਜੈ ਕੁਮਾਰ ਚੀਨੂੰ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਪੰਜਾਬ, ਮਾਝਾ ਜੋਨ ਤੇ ਜਿਲਾ ਪੱਧਰੀ ਸਾਰੀਆਂ ਇਕਾਈਆਂ ਨੂੰ ਫੋਰੀ ਤੌਰ `ਤੇ ਭੰਗ ਕਰਨ ਦਾ ਨਿਰਣਾ ਲਿਆ ਗਿਆ ਹੈ।ਉਕਤ ਆਗੂਆਂ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਵਲੋ …
Read More »
Punjab Post Daily Online Newspaper & Print Media