Tuesday, November 24, 2026

Monthly Archives: May 2019

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਲੇਬਰ ਡੇਅ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾ ਵਿਖੇ ਲੇਬਰ ਡੇਅ ਮਨਾਇਆ ਗਿਆ ਅਤੇ ਇਸ ਮੌਕੇ ਤੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਨੇ ਸਕੂਲ ਦੇ ਸਹਾਇਕ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਉਨਾਂ ਦੱਸਿਆ ਕਿ ਮਜ਼ਦੂਰ ਇੱਕ ਉਹ ਇਕਾਈ ਹੈ ਜੋ ਹਰ ਸਫਲਤਾ ਦਾ ਅਟੁੱਟ ਅੰਗ ਹੈ।ਸਕੂਲ ਦੇ ਬੱਚਿਆਂ ਨੇ ਕੁੱਝ ਸਮਾਂ …

Read More »

ਸ਼ਾਹਪੁਰ ਕਲਾਂ ਵਿਖੇ ਅੱਗ ਨੇ ਮਚਾਇਆ ਕਹਿਰ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸੇਰੋਂ ਰੋਡ ਤੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਕਿਸਾਨ ਲੀਲਾ ਸਿੰਘ ਪੁੱਤਰ ਗੁਰਨਾਮ ਸਿੰਘ ਸਾਬਕਾ ਸਰਪੰਚ  ਦੀ ਹੱਥੀ ਵੱਢੀ ਸਾਢੇ ਤਿੰਨ ਏਕੜ ਕਣਕ ਅਤੇ ਪਿੰਡ ਸ਼ਾਹਪੁਰ ਕਲਾਂ ਦੇ ਵੱਖ-ਵੱਖ ਕਿਸਾਨਾਂ ਦੇ ਲਗਪਗ ਪੰਜਾਹ ਏਕੜ ਕਣਕ ਦਾ ਨਾੜ ਸੜ ਕੇ ਸੁਆਹ …

Read More »

ਸੀ.ਬੀ.ਐਸ.ਈ ਨਤੀਜੇ `ਚ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ, ਧੂਰੀ ਦਾ ਸੀ.ਬੀ.ਐਸ.ਈ ਵੱਲੋਂ ਐਲਾਨਿਆ ਗਿਆ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਜਿਹੜੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਪ੍ਰਾਪਤ ਕਰਕੇ ਪੋਜੀਸ਼ਨਾਂ ਹਾਸਲ ਕੀਤੀਆਂ, ਉਨ੍ਹਾਂ ਵਿੱਚ ਕਾਰਸ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਜਸਪ੍ਰੀਤ ਕੌਰ ਨੇ 91.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਕਾਂਕਾਸ਼ਾਂ ਸਿੰਗਲਾ ਨੇ 89.17 ਪ੍ਰਤੀਸ਼ਤ ਪ੍ਰਾਪਤ ਕਰਕੇ …

Read More »

ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੋਸਟ ਗਰੈਜੁਏਟ ਕੰਪਿਊਟਰ ਸਾਇੰਸ ਅਤੇ ਇਨਫਾਰਮੇਸ਼ਨ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਪਾਰਟੀ ਦਾ ਆਯੋਜਨ ਕਰਦਿਆਂ ਇਸ ਨੂੰ ਯਾਦਗਾਰ ਬਣਾਉਣ ਲਈ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ।ਪਿ੍ਰੰਸੀਪਲ ਡਾ. ਸਵਿੰਦਰ ਸਿੰਘ ਛੀਨਾ ਨੇ ਵਿਦਾਇਗੀ ਲੈਣ …

Read More »

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਧੂਰੀ-ਮਾਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ

ਕਿਸਾਨਾਂ ਨੇ ਕਾਂਗਰਸੀ ਉਮੀਦਵਾਰ ਦੇ ਵਿਰੋਧ ਦਾ ਕੀਤਾ ਐਲਾਨ ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ੂਗਰ ਮਿੱਲ ਧੂਰੀ ਵੱਲ ਕਿਸਾਨਾਂ ਦੇ ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਮਿੱਲ ਵੱਲੋਂ ਕਿਸਾਨਾਂ ਨੂੰ ਨਾ ਜਾਰੀ ਕਰਨ ਦੇ ਰੋਸ ਵਜੋਂ ਗੰਨਾ ਕਾਸ਼ਤਕਾਰਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਸ਼ੂਗਰ ਮਿੱਲ ਅਤੇ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾ ਰਿਹਾ …

Read More »

ਅਕਾਲੀ ਭਾਜਪਾ ਸਰਕਾਰ ਸਮੇਂ ਹਲਕਾ ਖੇਮਕਰਨ ਦਾ ਹੋਇਆ ਸਰਵਪੱਖੀ ਵਿਕਾਸ- ਸਰਪੰਚ ਪਰਮਜੀਤ ਡੱਲ

ਭਿੱਖੀਵਿੰਡ, 1 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਹਲਕਾ ਖੇਮਕਰਨ ਦੇ ਪਿੰਡ ਡੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪੰਚ ਪਰਮਜੀਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਸਮੇਂ ਹੀ ਹਲਕਾ ਖੇਮਕਰਨ ਦਾ ਸਰਵਪੱਖੀ ਵਿਕਾਸ ਹੋਇਆ ਹੈ। ਜਦੋਂ ਦੀ ਸੂਬੇ ਵਿੱਚ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਿਕਾਸ ਕਾਰਜ ਸਾਰੇ ਠੱਪ ਪਏ ਹਨ। ਚੋਣਾਂ ਦੌਰਾਨ …

Read More »

ਸਮੇਂ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰੀ ਵੱਲ ਧੱਕਿਆ- ਚੀਨੂੰ

ਭਿੱਖੀਵਿੰਡ, 2 ਮਈ (ਪੰਜਾਬ ਪੋਸਟ – ਹਰਮੀਤ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਦੇ ਹੱਕ ਵਿੱਚ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਜੇ ਕੁਮਾਰ ਚੀਨੂੰ ਨੇ ਸਮੇਂ ਦੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਹਾਲਤ ਬਦਤਰ ਦਿਖਾਈ ਦੇ ਰਹੀ ਹੈ।ਅੱਜ ਪੜ੍ਹੇ ਲਿਖੇ ਨੌਜਵਾਨ ਹੱਥਾਂ ਵਿੱਚ ਡਿਗਰੀਆਂ ਲੈ …

Read More »

ਸਵੀਮ ਮੁਹਿੰਮ ਤਹਿਤ ਪੁਲਿਸ ਲਾਈਨ ਵਿਖੇ ਕਵਿਜ਼ ਮੁਕਾਬਲੇ ਕਰਵਾਏ – ਮੀਨਾ ਦੇਵੀ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਲਾਈਨ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਮੀਨਾ ਦੇਵੀ ਵੱਲੋਂ ਪੁਲਿਸ ਮੁਲਾਜਮਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਪੁਲਿਸ ਲਾਈਨ ਵਿਖੇ ਲਗਾਇਆ ਗਿਆ। ਜਿਸ ਵਿੱਚ ਪੁਲਿਸ …

Read More »

ਕਣਕ ਦੇ ਨਾੜ ਨੂੰ ਅੱਗ ਨਾ ਲਗਾਓ ਵਾਤਾਵਰਨ ਤੇ ਧਰਤੀ ਦੀ ਸਿਹਤ ਬਚਾਓ – ਡਾ. ਵਿਨੇ ਕੁਮਾਰ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਅੰਮ੍ਰਿਤਸਰ ਵਲੋਂ ਕਣਕ ਦੇ ਨਾੜ ਨੂੰ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਵਿਨੇ ਕੁਮਾਰ ਵਲੋਂ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਡਾਕਟਰ ਵਿਨੇ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਇਨ੍ਹਾਂ ਵੈਨਾਂ …

Read More »

ਚੋਣ ਡਿਊਟੀ ਤੋਂ ਛੋਟ ਲਈ ਡਾਕਟਰੀ ਮੁਆਇਨਾ ਜ਼ਰੂਰੀ – ਵਧੀਕ ਡਿਪਟੀ ਕਮਿਸ਼ਨਰ

2 ਅਤੇ 3 ਮਈ ਨੂੰ ਸਿਵਲ ਸਰਜਨ ਦਫਤਰ ਹੋਵੇਗਾ ਡਾਕਟਰੀ ਮੁਆਇਨਾ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਕਰਵਾਉਣ ਲਈ ਵੱਖ-ਵੱਖ ਜਿੰਮੇਵਾਰੀਆਂ, ਜਿਸ ਵਿਚ ਪ੍ਰੀਜਾਈਡਿੰਗ ਅਧਿਕਾਰੀ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀ ਅਤੋ ਹੋਰ ਪੋਲਿੰਗ ਅਮਲਾ ਸ਼ਾਮਿਲ ਹੈ, ਲਈ ਅੰਮ੍ਰਿਤਸਰ ਜਿਲ੍ਹੇ ਵਿਚ ਕਰੀਬ 13 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿੰਨਾ ਦੀ ਪਹਿਲਾ …

Read More »