ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਵੱਲੋਂ ਅਰਦਾਸ ਕੀਤੀ …
Read More »Monthly Archives: May 2019
ਧਰਮ ਪ੍ਰਚਾਰ ਕਮੇਟੀ ਚੀਫ਼ ਖਾਲਸਾ ਦੀਵਾਨ ਨੇ ਕਰਵਾਏ ਅੰਤਰ-ਸਕੂਲ ਭਾਸ਼ਣ ਮੁਕਾਬਲੇ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਜ਼ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਕਰਵਾਏ ਗਏ।ਜਿਸ ਵਿੱਚ 23 ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਵਿਦਿਆਰਥੀਆਂ …
Read More »ਸ਼ਿਕਾਇਤ ਜਾਂ ਸੁਝਾਅ ਲਈ ਚੋਣ ਜਨਰਲ ਅਬਜ਼ਰਵਰ ਨੂੰ ਮਿਲਿਆ ਜਾ ਸਕਦਾ ਹੈ
oteਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਗੁਰਦਸਾਪੁਰ/ਪਠਾਨਕੋਟ ਲੋਕ ਸਭਾ ਹਲਕਾ ਦੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਮਾਣਯੋਗ ਭਾਰਤ ਚੋਣ ਕਮਿਸ਼ਨਰ ਵਲੋਂ ਅਬਜ਼ਰਵਰ ਨਿਯੁੱਕਤ ਕਰ ਦਿੱਤੇ ਗਏ ਹਨ।ਉਨਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸੁਝਾਅ ਦੇਣ ਲਈ ਅਬਜਰਵਰਾਂ ਨਾਲ ਫੋਨ ਜਾਂ ਈ-ਮੇਲ ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਨਾਂ …
Read More »ਜਿਲ੍ਹਾ ਪੱਧਰੀ ਹੈਲਥ ਤੇ ਵੈਲਨੈਸ ਵਰਕਸ਼ਾਪ ਲਗਾਈ
ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਸਰਜਨ ਦਫਤਰ ਵਿਖੇ ਕਮਿਊਨਟੀ ਹੈਲਥ ਅਫਸਰਾਂ ਦੀ ਹੈਲਥ ਅਤੇ ਵੈਲਨੈਸ ਸੈਟਰਾਂ ਸਬੰਧੀ ਵਰਕਸ਼ਾਪ ਲਗਾਈ ਗਈ।ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਜਿਲ੍ਹੇ ਦੇ 15 ਸਬ-ਸੈਟਰਾਂ ਨੂੰ ਹੈਲਥ ਅਤੇ ਵੈਲਨੈਸ ਸੈਂਟਰ ਬਣਾਉਣ ਦੀ ਲਿਸਟ ਭੇਜੀ ਗਈ ਸੀ।ਜਿਹਨਾਂ ਵਿੱਚੋਂ 12 ਕਮਿਊਨਟੀ ਹੈਲਥ ਅਫਸਰ ਨੂੰ ਸਬ ਸੈਟਰਾਂ ਵਿੱਚ ਕਮਿਊਨਟੀ ਹੈਲਥ ਅਫਸਰਾਂ ਦੀ ਨਿਯੁੱਕਤੀ ਕਰ ਦਿੱਤੀ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ‘ਸ਼ਖ਼ਸੀਅਤ ਨਿਖਾਰਣ’ ਬਾਰੇੇ ਸੈਮੀਨਾਰ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸੈਮੀਨਾਰ ਹਾਲ ’ਚ ਮਨੁੱਖ ਦੀ ਸ਼ਖ਼ਸੀਅਤ ਨਿਖਾਰਣ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸੈਮੀਨਾਰ ਵਿੱਚ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ‘ਸ਼ਖ਼ਸੀਅਤ ਨਿਖਾਰਣ’ ਬਾਰੇੇ ਸੈਮੀਨਾਰ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸੈਮੀਨਾਰ ਹਾਲ ’ਚ ਮਨੁੱਖ ਦੀ ਸ਼ਖ਼ਸੀਅਤ ਨਿਖਾਰਣ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸੈਮੀਨਾਰ ਵਿੱਚ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ …
Read More »ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।ਖ਼ਾਲਸਾ ਕਾਲਜ ਸੀਨੀਅਰ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਮੁੱਢਲੀ ਸਹਾਇਤਾ ’ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਵਿਖੇ ਮੁੱਢਲੀ ਸਹਾਇਤਾ ’ਤੇ ਐਕਸਟੈਸਨ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ’ਚ ਡਾ. ਰਵੀ ਕਾਂਤ ਸੀਨੀਅਰ ਡਾਕਟਰ ਅਤੇ ਡਾ. ਅਮਨ ਸੀਨੀਅਰ ਮੈਡੀਕਲ ਅਫ਼ਸਰ, ਅਮਨਦੀਪ ਹਸਪਤਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਆਏ ਹੋਏ ਮੁੱਖ ਮਹਿਮਾਨਾਂ …
Read More »ਜੰਡਿਆਲਾ ਗੁਰੂ ਹਲਕੇ `ਚ ਕਾਂਗਰਸ ਨੂੰ ਕਰਾਰਾ ਝਟਕਾ
ਮਜੀਠੀਆ ਦੀ ਅਗਵਾਈ ’ਚ `ਹੇਰ ਪਰਿਵਾਰ` ਅਕਾਲੀ ਦਲ ਵਿੱਚ ਸ਼ਾਮਲ ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇ ਭਾਰੀ ਬਲ ਮਿਲਿਆ ਜਦ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਭਗਵਾਨਸਰ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ `ਹੇਰ ਪਰਿਵਾਰ` ਨੇ ਆਪਣੇ ਪਰਿਵਾਰਕ …
Read More »ਗ੍ਰੇਸ ਪਬਲਿਕ ਸਕੂਲ `ਚ ਸੈਂਡਵਿੱਚ ਬਣਾਉਣ ਦੇ ਮੁਕਾਬਲੇ ਕਰਵਾਏ
ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਸੈਂਡਵਿਚ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪਹਿਲੀ ਤੋ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਸਵਾਦਾਂ ਦੇ ਸੈਂਡਵਿਚ ਤਿਆਰ ਕੀਤੇ।ਮੁਕਾਬਲੇ ਵਿੱਚ ਪਹਿਲਾ ਸਥਾਨ ਵਰੁਨ, ਹਰਪ੍ਰੀਤ ਸਿੰਘ, ਤਨਵੀਰ, ਗਗਨਦੀਪ ਕੋਰ, ਜਸਲੀਨ ਕੋਰ, ਸਰਤਾਜ ਸਿੰਘ, ਜਸਨੂਰ ਕੋਰ, ਸਹਿਜਪ੍ਰੀਤ, ਪਰਮਿੰਦਰ ਸਿੰਘ, ਪਲਕ …
Read More »
Punjab Post Daily Online Newspaper & Print Media