ਬੱਚਿਆਂ ਨਾਲ ਕੀਤੀ ਖੂਬ ਮਸਤੀ ਤੇ ਫਿਲਮ ਸਬੰਧੀ ਸਾਂਝਾ ਕੀਤਾ ਤਜਰਬਾ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਅਮਨ) – ‘ਮੁੰਡਾ ਫਰੀਦਕੋਟੀਆ’ ਵਿਚ ਰੋਸ਼ਨ ਪ੍ਰਿੰਸ ਨਾਲ ਕੰਮ ਕਰਨ ਵਾਲੀ ਅਦਾਕਾਰ ਦੀਪਾਲੀ ਮੋਂਗਾ ਸਟਰੌਂਗ ਬੇਸਿਕ ਇੰਸਟੀਟਿਊਟ `ਚ ਪੁੱਜੀ।ਜਿਥੇ ਇੰਸਟੀਟਿਊਟ ਪ੍ਰਿੰਸੀਪਲ ਰਾਹਤ ਅਰੋੜਾ ਅਤੇ ਡਾਇਰੈਕਟਰ ਅਨੂੰ ਅਰੋੜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਅਦਾਕਾਰ ਦੀਪਾਲੀ ਨਾਲ ਉਨ੍ਹਾਂ ਦੇ ਪਤੀ ਕਨਿਸ਼ਕ ਛਾਬੜਾ ਵੀ ਮੌਜੂਦ ਸਨ।ਆਪਣੇ …
Read More »Monthly Archives: May 2019
ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਪਿੰਡ ਮਹਿਦੂਦਾਂ ਦਾ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ
ਸਾਬਕਾ ਵਿਧਾਇਕ ਖੀਰਨੀਆਂ ਨੇ ਕੀਤੀ ਇਨਾਮਾਂ ਦੀ ਵੰਡ ਮਹਿਦੂਦਾਂ/ਸਮਰਾਲਾ, 27 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਰਿੰਪੀ ਮੈਮੋਰੀਅਲ ਸਪੋਰਟਸ ਕਲੱਬ ਮਹਿਦੂਦਾਂ ਵਲੋਂ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਦਾ ਸਮਾਪਤ ਹੋ ਗਿਆ। ਅਖੀਰਲੇ ਦਿਨ ਅਕਾਲੀ ਆਗੂ ਜਗਰੂਪ ਸਿੰਘ ਬਲਾਲਾ ਅਤੇ ਡਾ: ਅਮਰੀਕ ਸਿੰਘ ਨੇ ਟੂਰਨਾਮੈਂਟ ਦਾ ਉਦਘਾਟਨ ਰਿਬਨ ਕੱਟ ਕੇ …
Read More »ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ‘ਆਓ ਪੇਪੇ ਘਰ ਚੱਲੀਏ’ ਪੁਸਤਕ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਪੰਜਾਬੀ ਵਿਭਾਗ ਵਿਖੇ ਪ੍ਰੋ. ਗੁਰਸ਼ਿੰਦਰ ਕੌਰ ਦੀ ਅਨੁਵਾਦਿਤ ਪੁਸਤਕ ‘ਆਓ ਪੇਪੇ ਘਰ ਚੱਲੀਏ’ ਰਿਲੀਜ਼ ਕੀਤੀ ਗਈ।ਇਹ ਪੁਸਤਕ ਪ੍ਰਮੁੱਖ ਹਿੰਦੀ ਨਾਵਲਕਾਰਾ ਅਤੇ ਨਾਰੀਵਾਦੀ ਚਿੰਤਕ ਪ੍ਰਭਾ ਖੇਤਾਨ ਦੇ ਹਿੰਦੀ ਨਾਵਲ’ ‘ਆਓ ਪੇਪੇ ਘਰ ਚਲੇਂ’ ਦਾ ਪੰਜਾਬੀ ਅਨੁਵਾਦ ਹੈ। …
Read More »ਖ਼ਾਲਸਾ ਕਾਲਜ ਵਿਖੇ ਵੱਖ-ਵੱਖ ਖੇਡਾਂ ਸਬੰਧੀ ਟਰਾਇਲ 30 ਤੇ 31 ਨੂੰ – ਡਾ. ਮਹਿਲ ਸਿੰਘ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਇਸ ਸਮੇਂ ਚਲ ਰਹੇ ਦਾਖਲਿਆਂ ਦੇ ਮੱਦੇਨਜ਼ਰ ਲੜਕਿਆਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ 30 ਅਤੇ 31 ਮਈ ਨੂੰ ਖੇਡ ਮੈਦਾਨ ਵਿਖੇ ਸਵੇਰੇ 8:00 ਵਜੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਕਤ 2 ਦਿਨਾਂ ਦੇ ਪਹਿਲੇ 30 …
Read More »Two days Sports Trials for Boys at Khalsa College from May 30
Amritsar, May 27 (Punjab Post Bureau) – Sports trials for boys will be organized at Khalsa College’s main grounds from May 30 to 31 and the selected candidates will be admitted for the session 2019-20 in the sports category, said Principal Dr. Mehal Singh. The trials he said will be for the athletics, basketball, boxing, cricket, fencing, gymnastics, handball, …
Read More »ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਵਿਖੇ ਲਗਾਇਆ ਸਮਾਜਿਕ ਸਿੱਖਿਆ ਮੇਲਾ
ਮਲੋਟ, 27 ਮਈ (ਪੰਜਾਬ ਪੋਸਟ – ਗਰਗ) – ਜਿਲਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਪ੍ਰਿੰਸੀਪਲ ਵਿਜੇ ਗਰਗ ਦੀ ਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਾਜਿਕ ਸਿਖਿਆ ਦੇ ਵਿਸ਼ੇ ਨਾਲ ਸਬੰਧਿਤ ਮੇਲਾ ਲਗਾਇਆ ਗਿਆ, ਜਿਸ ਵਿੱਚ ਸਕੂਲ ਦੀਆਂ ਲਗਭਗ 100 ਵਿਦਿਆਰਥਣਾਂ ਨੇ ਭਾਗ ਲਿਆ।ਸਕੂਲ ਨੂੰ ਚਾਰਟ ਤੇ ਮਾਡਲ ਮੇਕਿੰਗ ਰਾਹੀਂ …
Read More »ਭਾਈ ਘਨੱਈਆ ਕਲੱਬ ਭਗਵਾਨਪੁਰਾ ਨੇ ਪਿੰਡ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ
ਸਮੁੱਚੀ ਪੰਚਾਇਤ ਤੇ ਨਗਰ ਨਿਵਾਸੀਆਂ ਨੇ ਪੂਰਨ ਸਹਿਯੋਗ ਦਾ ਕੀਤਾ ਵਾਅਦਾ ਸਮਰਾਲਾ, 27 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਭਗਵਾਨਪੁਰਾ ਵਿਖੇ ਭਾਈ ਘਨੱਈਆ ਵੈਲਫੇਅਰ ਕਲੱਬ ਭਗਵਾਨਪੁਰਾ ਦੀ ਇੱਕ ਜਰੂਰੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੀ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨਾਲ ਹੋਈ।ਜਿਸ ਵਿੱਚ ਪਿੰਡ ਵਿੱਚ ਵੱਖ-ਵੱਖ ਤਰਾਂ ਦੇ ਸੁਧਾਰ …
Read More »ਸ਼੍ਰੋਮਣੀ ਕਮੇਟੀ ਨੇ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ ਮਨਾਇਆ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ …
Read More »ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਕੱਢਣ ਨਾਲ ਸ਼੍ਰੋਮਣੀ ਕਮੇਟੀ ਦਾ ਕੋਈ ਸਬੰਧ ਨਹੀਂ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਰਾਜਪੁਰਾ ਪਟਿਆਲਾ ਨੇੜਲੇ ਪਿੰਡ ਨਰੜੂ ਦੀ ਲੋਕਲ ਗੁਰਦੁਆਰਾ ਕਮੇਟੀ ਅਤੇ ਗ੍ਰੰਥੀ ਸਿੰਘ ਦਾ ਜੋ ਮਸਲਾ ਸਾਹਮਣੇ ਆਇਆ ਹੈ, ਉਸ ਝਗੜੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਸਬੰਧ ਨਹੀਂ ਹੈ। ਇਹ ਮਸਲਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗ੍ਰੰਥੀ ਸਿੰਘ …
Read More »
Punjab Post Daily Online Newspaper & Print Media