Tuesday, November 24, 2026

Daily Archives: June 1, 2019

ਸਿਖਿਆ ਮੰਤਰੀ ਪੰਜਾਬ ਮਾਤਾ ਭੱਦਰਕਾਲੀ ਮੰਦਿਰ `ਚ ਹੋਏ ਨਤਮਸਤਕ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਥਾਨਕ ਮਾਤਾ ਭੱਦਰਕਾਲੀ ਮੰਦਿਰ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਡਿਪਟੀ ਮੇਅਰ ਯੂਨਿਸ ਕੁਮਾਰ, ਤਾਹਿਰ ਸ਼ਾਹ, ਪਰਮਜੀਤ ਚੋਪੜਾ, ਰਵੀਕਾਂਤ ਵੀ ਹਾਜਰ ਸਨ।ਮੰਦਿਰ ਕਮੇਟੀ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।      ਸੋਨੀ ਨੇ ਐਲਾਨ ਕੀਤਾ ਕਿ ਮੰਦਿਰ ਦੀ ਗਰਾਉਂਡ ਵਿਖੇ …

Read More »

ਸਿਵਲ ਹਸਪਤਾਲ `ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ

ਨੁੱਕੜ ਨਾਟਕ `ਜਿੰਦਗੀ ਚੁਣੋ ਤੰਬਾਕੂ ਨਹੀ` ਖੇਡਿਆ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿਘ ਘਈ ਦੇ ਦਿਸ਼ਾ ਨਿਰਦੇਸ਼ਾ ਹੇਠ ਡਾ. ਨਰੇਸ਼ ਚਾਵਲਾ ਜਿਲ੍ਹਾ ਨੋਡਲ ਅਵਸਰ ਤੰਬਾਕੂ ਪ੍ਰੋਗਰਾਮ ਵਲੋਂ  ਵਿਸ਼ਵ ਤੰਬਾਕੂ ਰਹਿਤ ਦਿਵਸ ਸਿਵਲ ਹਸਪਤਾਲ `ਚ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਸੁਮੀਤ ਮੱਕੜ ਵਲੋਂ ਕੀਤੀ ਗਈ।             ਡਾ. ਨਰੇਸ਼ ਚਾਵਲਾ ਨੇ …

Read More »

ਡਿਪਟੀ ਕਮਿਸ਼ਨਰ ਨੇ ਕਰਮਚਾਰੀਆਂ ਕੋਲੋਂ ਤੰਬਾਕੂ ਵਿਰੁੱਧ ਲਿਆ ਸੰਕਲਪ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੱਜ ਅੰਤਰਰਾਸ਼ਟਰੀ ਤੰਬਾਕੂ ਵਿਰੋਧੀ ਦਿਵਸ ਮੌਕੇ ਆਪਣੇ ਨਾਲ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਤੰਬਾਕੂ ਵਿਰੁੱਧ ਸੰਕਲਪ ਲੈਂਦੇ ਤੰਬਾਕੂ ਦੀ ਵਰਤੋਂ ਨਾ ਕਰਨ ਅਤੇ ਇਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ।ਢਿੱਲੋਂ ਨੇ ਕਿਹਾ ਕਿ ਭਾਵੇਂ ਹਰੇਕ ਤਰਾਂ ਦੇ ਨਸ਼ੇ ਮਾੜੇ ਹਨ, ਕਿਉਂਕਿ ਇਹ ਮਨੁੱਖ …

Read More »

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਲੰਬਿਤ ਪਏ ਮਾਮਲਿਆਂ ਦਾ ਲਿਆ ਗੰਭੀਰ ਨੋਟਿਸ

ਤਹਿਸੀਲਦਾਰਾਂ ਨੂੰ ਹਰ ਹਫ਼ਤੇ ਪਟਵਾਰੀਆਂ ਦੇ ਕੰਮਾਂ ਦੀ ਸਮੀਖਿਆ ਕਰਨ ਦੀ ਹਦਾਇਤ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਵਿਭਾਗ ਦੇ ਬਕਾਇਆ ਪਏ ਕੰਮਾਂ ਇੰਤਕਾਲ, ਗਿਰਦਾਵਰੀ ਅਤੇ ਤਕਸੀਮ ਦੇ ਕੇਸਾਂ ਦਾ ਗੰਭੀਰ ਨੋਟਿਸ ਲੈਂਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਮੀਟਿੰਗ ਵਿਚ ਹਾਜ਼ਰ ਸਰਕਲ ਮਾਲ ਅਧਿਕਾਰੀਆਂ ਤੇ ਤਹਿਸੀਲਦਾਰਾਂ ਨੂੰ ਕਿਹਾ …

Read More »

ਡੀ.ਏ.ਵੀ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਇੱਕ ਜੂਨ ਦਾ ਪਵਿੱਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਕਿਉਂਕਿ 1886 ਈ. ਵਿੱਚ ਇਸ ਦਿਨ ਪਹਿਲੇ ਡੀ.ਏ.ਵੀ ਦੀ ਸਥਾਪਨਾ ਕੀਤੀ ਗਈ। ਪਹਿਲੇ ਡੀ.ਏ.ਵੀ ਸਕੂਲ ਦੀ ਸਥਾਪਨਾ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਇਆਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਕੀਤੀ ਗਈ।ਉਦੋਂ ਤੋਂ ਹੀ ਡੀ.ਏ.ਵੀ …

Read More »

Foundation Day of DAV Celebrated

Amritsar, May 31 (Punjab Post Bureau) – DAV Public School Lawrence Road celebrated the auspicious day of June 1, the day when the first DAV School was founded in 1886 with great zeal. The first DAV School was established as a tribute to the founder of Arya Samaj, Maharishi Dayanand Saraswati. Since then DAV Institutions have flourished all over the …

Read More »

ਮੈਨਸੁਰਲ ਹਾਈਜ਼ਨ ਡੇਅ ਮਨਾਇਆ ਗਿਆ

ਭੀਖੀ/ ਮਾਨਸਾ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਅਤੇ ਇਨਰਵੀਲ ਕਲੱਬ ਮਾਨਸਾ ਗਰੇਟਰ ਵਲੋਂ ਮੈਨਸੁਰਲ ਹਾਈਜ਼ਨ ਡੇਅ ਸਰਕਾਰੀ ਮਿਡਲ ਸਕੂਲ ਪਿੰਡ ਨੰਗਲ ਖੁਰਦ ਵਿਖੇ ਮਨਾਇਆ ਗਿਆ।ਜਿਸ ਵਿੱਚ ਡਾ. ਗੁਰਜੀਤ ਕੋਰ ਸਿੱਧੂ ਵਲੋਂ ਲੜਕੀਆਂ ਨੂੰ ਮਾਹਾਵਾਰੀ ਸੰਬੰਧਿਤ ਜਾਣਕਾਰੀ ਦਿੱਤੀ ਗਈ।ਕਲੱਬ ਦੇ ਸੀਨੀਅਰ ਮੈਂਬਰ ਵਿਨੋਦ ਕੁਮਾਰ, ਡਾ. ਸਿੱਧੂ, ਤਰਸੇਮ ਗਰਗ, ਸੁਨੀਲ ਕੱਕੜ, ਮਨਮੋਹਿਤ ਗੋਇਲ ਅਤੇ ਪ੍ਰਧਾਨ …

Read More »

ਪਿੰਡ ਅਤਲਾ ਕਲਾਂ ਵਿਖੇ ਹੋਣਹਾਰ ਬੱਚਿਆਂ ਤੇ ਸਕੂਲ ਸਟਾਫ ਦਾ ਕਲੱਬ ਵੱਲੋਂ ਸਨਮਾਨ

ਭੀਖੀ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਦੇ ਨੇੜਲੇ ਪਿੰਡ ਅਤਲਾ ਕਲਾਂ ਵਿਖੇ ਬਾਬਾ ਜੋਗੀਪੀਰ ਜੀ ਵੈਲਫੇਅਰ ਕਲੱਬ ਅਤਲਾ ਕਲਾਂ ਵਲੋਂ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ।ਕਲੱਬ ਪ੍ਰਧਾਨ ਗੁਰਸੇਵਕ ਸਿੰਘ ਚਹਿਲ ਨੇ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਵੱਲ ਰੁਚੀ ਵਧਾਉਣ …

Read More »