ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਜੀ ਵਾਰ ਚੁਣੇ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਚਾਰ ਚਰਚਾ ਕੀਤੀ।ਔਜਲਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ …
Read More »Daily Archives: June 2, 2019
`ਆਰਟ ਮੋਸ਼ਨ` ਗਰੁੱਪ ਨੇ ਆਰਟ ਗੈਲਰੀ `ਚ ਲਗਾਈ ਚਿੱਤਰ ਪ੍ਰਦਰਸ਼ਨੀ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ `ਆਰਟ ਮੋਸ਼ਨ` ਗਰੁੱਪ ਆਫ ਬਰਾਸ ਸਿਟੀ ਮੁਰਾਦਾਬਾਦ ਵਲੋਂ ਲਗਾਈ ਗਈ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਵਲੋਂ ਫੀਤਾ ਕੀਤਾ ਗਿਆ।ਪ੍ਰਦਰਸ਼ਨੀ ਦੌਰਾਨ ਪ੍ਰਦਸ਼ਿਤ ਕੀਤੇ ਗਏ ਮੁਰਾਦਾਬਾਦ ਦੇ ਦੋ ਕਲਾਕਾਰਾਂ ਅਨੁਰਾਗ ਅਤੇ ਡਾ. ਰਵੀਸ਼ ਕੁਮਾਰ ਦੇ ਲਗਭਗ 40 ਚਿੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਰਵਿੰਦਰ ਸਿੰਘ ਚਮਕ ਨੇ ਦੱਸਿਆ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫਿਲਮ `ਦਾਸਤਾਨ ਏ ਮੀਰੀ ਪੀਰੀ` ਦੀ ਰਲੀਜ਼ `ਤੇ ਲਾਈ ਰੋਕ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਫਿਲਮ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਿਲਮ ਸਮੀਖਿਆ ਕਮੇਟੀ ਦੀ ਫਿਲਮ ਸਬੰਧੀ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਹੀ ਪੁੱਜੀ ਇਸ ਲਈ ਜਿਨ੍ਹਾਂ ਚਿਰ ਰਿਪੋਰਟ ਨਹੀ ਆਉਂਦੀ ਉਨ੍ਹਾਂ ਚਿਰ ਸ੍ਰੀ …
Read More »
Punjab Post Daily Online Newspaper & Print Media