ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦਾ 115ਵਾਂ ਜਨਮ ਦਿਨ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸੰਸਥਾ ਵੱਲੋਂ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀਨੀ: ਸੈਕੰ: ਸਕੂਲ , ਭਗਤ ਪੂਰਨ ਸਿੰਘ ਸਕੂਲ ਫਾਰ ਡੈਫ, ਭਗਤ ਪੂਰਨ ਸਿੰਘ ਸਕੂਲ ਫਾਰ ਸਪੈਸ਼ਲ ਐਜੁਕੇਸ਼ਨ, …
Read More »Daily Archives: June 4, 2019
ਰਾਓ ਇੰਦਰਜੀਤ ਸਿੰਘ ਨੇ ਯੋਜਨਾ ਰਾਜ ਮੰਤਰੀ (ਸੁਤੰਤਰ ਵਿਭਾਗ) ਵਜੋਂ ਅਹੁੱਦਾ ਸੰਭਾਲਿਆ
ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਰਾਓ ਇੰਦਰਜੀਤ ਸਿੰਘ ਨੇ ਅੱਜ ਨੀਤੀ ਆਯੋਗ ਵਿਖੇ ਯੋਜਨਾ ਰਾਜ ਮੰਤਰੀ (ਸੁਤੰਤਰ ਚਾਰਜ) ਵਜੋਂ ਅਹੱਦਾ ਸੰਭਾਲ ਲਿਆ।ਉਨ੍ਹਾਂ ਨੇ ਨੀਤੀ ਆਯੋਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਹੋਏ ਕੰਮ ਦਾ ਜਾਇਜ਼ਾ ਲਿਆ।ਇਸ ਸਮੇਂ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ 2022 ਤੱਕ ਨਵੇਂ ਭਾਰਤ ਲਈ ਕੰਮ ਕਰਨਾ ਉਨ੍ਹਾਂ ਦਾ ਮੁੱਖ ਨਿਸ਼ਾਨਾ ਰਹੇਗਾ। …
Read More »ਡਾ. ਹਰਸ਼ ਵਰਧਨ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦਾ ਚਾਰਜ ਸੰਭਾਲਿਆ
ਸਿਹਤ ਨੂੰ `ਜਨ ਅੰਦੋਲਨ` ਬਣਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਹਰਸ਼ ਵਰਧਨ ਨੇ ਅੱਜ ਇਥੇ ਨਿਰਮਾਣ ਭਵਨ ਵਿਖੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦਾ ਚਾਰਜ ਸੰਭਾਲਿਆ।ਚਾਰਜ ਸੰਭਾਲਣ ਲਈ ਉਹ ਨਿਰਮਾਣ ਭਵਨ ਵਿਖੇ ਸਾਈਕਲ `ਤੇ ਪੁੱਜੇ ਅਤੇ ਆਪਣੇ ਇਸ ਕੰਮ ਨੂੰ ਦਿਨ ਲਈ `ਹਰਿਤ ਚੰਗਾ ਕਾਰਜ` ਕਰਾਰ ਦਿੱਤਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ …
Read More »ਡਰਾਫਟ ਕਾਪੀਰਾਈਟ (ਸੋਧ) ਨਿਯਮ 2019 ਸੁਝਾਅ ਅਤੇ ਟਿੱਪਣੀਆਂ ਲਈ ਉਪਲੱਬਧ
ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ ਵਲੋਂ ਹੁਣ ਕਾਪੀਰਾਈਟ ਸੋਧ ਨਿਯਮ 2019 ਨੂੰ ਲਾਗੂ ਕਰਵਾਉਣ ਦਾ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ।ਅਜਿਹਾ ਡਿਜ਼ੀਟਲ ਯੁੱਗ ਵਿੱਚ ਹੋ ਰਹੀ ਤਕਨੀਕੀ ਉਨਤੀ ਨੂੰ ਦੂਸਰੇ ਪ੍ਰਾਸੰਗਿਕ ਕਾਨੂੰਨਾਂ ਵਿਚ ਸਮਾਨਤਾ ਲਿਆਉਣ ਅਤੇ ਇਸ ਦੇ ਲਈ ਕਾਪੀਰਾਈਟ ਐਕਟ ਨੂੰ ਸਹੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਲਾਗੂ ਕਰਵਾਉਣ …
Read More »ਸਪੋਰਟਸ ਮਾਡਲ ਸਕੂਲ ਵਿਖੇ `ਨਿੰਪਾ ਗੀਤਾ ਗਿਆਨ ਪ੍ਰਤੀਯੋਗਤਾ` ਦਾ ਆਯੋਜਨ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਇੰਟੈਗਰੇਸ਼ਨ ਮਲਟੀ-ਪਰਪਜ਼ ਆਰਟਿਸਟਸ ਐਸੋਸੀਏਸ਼ਨ (ਨਿੰਪਾ) ਵੱਲੋਂ ਸਪੋਰਟਸ ਮਾਡਲ ਸਕੂਲ ਵਿਕਾਸ ਨਗਰ ਵਿਖੇ `ਨਿੰਪਾ ਗੀਤਾ ਗਿਆਨ ਪ੍ਰਤੀਯੋਗਤਾ` ਕਰਵਾਈ ਗਈ।ਜਿਸ ਵਿਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।ਇਸ ਤੋਂ ਪਹਿਲਾਂ ਪ੍ਰਿੰਸੀਪਲ ਪਵਨ ਕੁਮਾਰ, ਪੀ.ਆਰ ਸ਼ਰਮਾ, ਮੋਹਨ ਲਾਲ ਡਾਇਰੈਕਟਰ, ਰਜਨੀ ਸ਼ਰਮਾ ਤੇ ਅਮ੍ਰਿਤ ਵਰਸ਼ਾ ਨੇ ਸਕੂਲੀ ਬੱਚਿਆਂ ਨੂੰ ਪ੍ਰਤੀਯੋਗਿਤਾ ਦੀ ਤਿਆਰੀ ਕਰਵਾਈ।ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ …
Read More »
Punjab Post Daily Online Newspaper & Print Media