Tuesday, November 24, 2026

Daily Archives: June 5, 2019

ਈਦ-ਉਲ-ਫਿਤਰ ਦੀਆਂ ਮੁਬਾਰਕਾ

ਲੌਂਗੋਵਾਲ, 5 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ।  

Read More »

ਈਦ ਦੇ ਪਵਿੱਤਰ ਦਿਹਾੜੇੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਲੌਂਗੋਵਾਲ, 5 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ਮੌਕੇ ਸਥਾਨਕ ਇੰਤਜ਼ਾਮੀਆ ਕਮੇਟੀ ਜਾਮਾ ਮਸਜਿਦ ਵਲੋਂ ਗਾਹੂ ਪੱਤੀ ਵਿਖੇ ਅੱਤ ਦੀ ਪੈ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਹਗੀਰਾਂ ਵਾਸਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਮੌਕੇ ਰਹਿਮਦੀਨ, ਦਾਰਾ ਖਾਨ, ਸ਼ਬੀਰ ਅੰਸਾਰੀ, ਗੁਲਜ਼ਾਰ ਖਾਨ, ਗੁਲਾਮ ਨਬੀ, ਅਕਬਰ ਖਾਨ, ਨਬੀ ਖਾਨ ਆਦਿ ਤੋਂ ਇਲਾਵਾ ਹੋਰ ਵੀ ਮੁਸਲਿਮ …

Read More »

ਦਮਦਮੀ ਟਕਸਾਲ ਦੇ ਹੈਡਕੁਆਟਰ ਚੌਕ ਮਹਿਤਾ ਦਾ ਸ਼ਹੀਦੀ ਸਮਾਗਮ ਹੋਵੇਗਾ ਇਤਿਹਾਸਕ – ਦਮਦਮੀ ਟਕਸਾਲ

ਕਿਹਾ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦੀ ਗੈਲਰੀ ਦੇ ਨਿਰਮਾਣ ਕਾਰਜ਼ ਤੇਜੀ ਨਾਲ ਜਾਰੀ ਮਹਿਤ ਚੌਕ, 5 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੂਨ ’84 ਦੇ ਘਲੂਘਾਰੇ ਦੌਰਾਨ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸੁਚੱਜੀ ਅਗਵਾਈ ’ਚ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਅਤੇ ਸਿੱਖੀ ਅਣਖ ਖਾਤਰ ਆਪਾ ਵਾਰ ਗਏ ਮਹਾਨ ਸ਼ਹੀਦਾਂ …

Read More »

ਮਾਸਟਰਜ਼ ਗੇਮਜ਼ ਮਹਿਲਾ-ਪੁਰਸ਼ ਖਿਡਾਰੀਆਂ ਦਾ ਸੂਬਾ ਪੱਧਰੀ ਸਨਮਾਨ ਸਮਾਰੋਹ 15 ਨੂੰ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਸੰਧੂ) – ਚਾਲੂ ਸ਼ੈਸ਼ਨ 2019 ਦੇ ਦੌਰਾਨ ਐਲ.ਪੀ.ਯੂ ਜਲੰਧਰ ਵਿੱਖੇ ਸੂਬਾ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਤੇ ਦੇਹਰਾਦੂਨ ਵਿਖੇ ਸੰਪਨ ਹੋਈ ਕੌਮੀ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੇ ਦੌਰਾਨ ਅਹਿਮ ਮੱਲ੍ਹਾਂ ਮਾਰਨ ਵਾਲੇ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਤੋਂ ਇਲਾਵਾ ਏਸ਼ੀਅਨ ਤੇ ਕੌਮਾਂਤਰੀ ਪੱਧਰ ਤੇ ਹੋਈਆਂ ਮਾਸਟਰਜ਼ ਖੇਡਾਂ ਤੇ ਜੇਤੂਆਂ ਦੇ ਲਈ ਵਿਸ਼ੇਸ਼ ਸਨਮਾਨ ਸਮਾਰੋਹ 15 ਜੂਨ ਦਿਨ ਸ਼ਨੀਵਾਰ ਨੂੰ …

Read More »

ਸਰਕਾਰੀ ਸਕੂਲ `ਚ ਸਮਰ ਕੈਂਪ ਦੇ ਚੌਥੇ ਦਿਨ ਡਾਂਸ ਤੇ ਯੋਗਾ ਦੀ ਕਲਾਸ ਲਗਾਈ

ਮਲੋਟ, 5 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਚੌਥੇ ਦਿਨ ਡਾਂਸ, ਯੋਗਾ ਅਤੇ ਕਰਾਟੇ ਸਿਖਾਏ ਗਏ।ਮੈਡਮ ਚੰਦਰਕਾਂਤਾ ਨੇ ਯੋਗਾ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆ ਤੋਂ ਯੋਗ ਕਰਵਾਇਆ।ਇਸ ਤੋ ਬਾਅਦ ਕਰਾਟੇ ਦੇ ਮਾਸਟਰ ਟ੍ਰੇਨਰ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ ਕਰਾਟੇ ਸਿਖਾਏ। ਕੈਂਪ ਵਿੱਚ ਡਾਂਸ ਦੀ ਕਲਾਸ ਲਗਾਈ ਗਈ।ਬੱਚਿਆ …

Read More »

ਸਕੂਲ `ਚ ਸਮਰ ਕੈਂਪ ਦੇ ਤੀਜੇ ਦਿਨ ਕੁਕਿੰਗ ਅਤੇ ਕਰਾਟੇ ਸਿਖਾਏ

ਮਲੋਟ, 5 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਤੀਜੇ ਦਿਨ ਕੁਕਿੰਗ ਅਤੇ ਕਰਾਟੇ ਸਿਖਾਏ ਗਏ, ਮੈਡਮ ਚੰਦਰਕਾਂਤਾ ਨੇ ਕੁਕਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਪੂਰੀ ਰਸੋਈ ਤਿਆਰ ਕਰਕੇ ਪ੍ਰੈਕਟੀਕਲ ਕਰਕੇ ਦਿਖਾਇਆ।ਇਸ ਤੋ ਬਾਅਦ ਕਰਾਟੇ ਦੇ ਮਾਸਟਰ ਟ੍ਰੇਨਰ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ ਕਰਾਟੇ ਸਿਖਾਏ।ਇਸ ਮੌਕੇ ਜਸਵਿੰਦਰ ਸਿੰਘ ਡੀ.ਪੀ.ਈ, …

Read More »

ਬੀ.ਐਸ ਗੁਰਾਇਆ ਨੇ ਪਾਕਿਸਤਾਨ ਸਰਕਾਰ ਨੂੰ ਚਿੱਠੀ ਲਿਖ ਕੇ ਮੰਗੀ ਕਰਤਾਰਪੁਰ ਸਾਹਿਬ ਸਥਿਤ ਦੋ ਹੋਰ ਯਾਦਗਾਰਾਂ ਦੀ ਸ਼ਾਨ ਬਹਾਲੀ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਲਾਂਘੇ ਦੇ ਮੋਢੀ ਪ੍ਰਚਾਰਕ ਬੀ.ਐਸ ਗੁਰਾਇਆ ਨੇ ਪਾਕਿਸਤਾਨ ਸਰਕਾਰ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਸਾਹਿਬ ਵਿਖੇ ਮੌਜੂਦ ਦੋ ਹੋਰ ਯਾਦਗਾਰਾਂ ਦੀ ਸ਼ਾਨ ਨੂੰ ਵੀ ਬਹਾਲ ਕਰਨ ਦੀ ਮੰਗ ਕੀਤੀ ਹੈ।ਗੁਰਾਇਆ ਨੇ ਲਿਖਿਆ ਹੈ ਕਿ 1947 ਦੀ ਵੰਡ ਵੇਲੇ, ਕਰਤਾਰਪੁਰ ਵਿਖੇ ਗੁਰੂ ਸਾਹਿਬ ਦੀ ਪਵਿੱਤਰ ਕਬਰ, ਮੜੀ, ਸਰੋਵਰ, ਖੂਹ, ਯਾਦਗਾਰੀ ਰੁੱਖਾਂ ਦੇ …

Read More »

ਸਰਕਾਰੀ ਸਕੂਲਾਂ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਤੇ ਸੰਗੀਤ ਮੁਕਾਬਲੇ ਕਰਵਾਏ

 ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ ਸੰਗੀਤ ਅਤੇ ਭਾਸ਼ਣ ਮੁਕਾਬਾਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਈਦਗਾਹ ਵਿਖੇ ਬੱਚਿਆਂ ਦੇ ਸ਼ਬਦ ਅਤੇ ਸੰਗੀਤ ਮੁਕਾਬਲੇ ਕਰਵਾਏ ਗਏ।      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਹਾਈ …

Read More »

ਆਰਥਿਕ ਗਣਨਾ ਦੌਰਾਨ ਗਿਣਤੀਕਾਰ ਨੂੰ ਸਹੀ ਸੂਚਨਾ ਦੇਣ ਲੋਕ -ਡਿਪਟੀ ਕਮਿਸ਼ਨਰ

7ਵੀਂ ਆਰਥਿਕ ਗਣਨਾ ਬਾਰੇ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਆਯੋਜਿਤ .ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ 7ਵੀਂ ਆਰਥਿਕ ਗਣਨਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਇਸ ਵਾਰ ਇਹ ਕਾਮਨ ਸਰਵਿਸ ਸੈਂਟਰਜ਼ (ਸੀ.ਐਸ.ਸੀ) ਈ-ਗਵਰਨੈਂਸ ਇੰਡੀਆ ਲਿਮਟਿਡ ਦੇ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਇਸ …

Read More »

12 ਤੋਂ 26 ਜੂਨ ਤੱਕ ਮਨਾਇਆ ਜਾਵੇਗਾ ਨਸ਼ਾ ਵਿਰੋਧੀ ਪੰਦਰਵਾੜਾ – ਡਿਪਟੀ ਕਮਿਸ਼ਨਰ

ਪੰਚਾਂ ਤੇ ਸਰਪੰਚਾਂ ਨੂੰ ਨਸ਼ੇ ਵਿਰੁੱਧ ਤਿਆਰ ਕਰੇਗਾ ਜ਼ਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ 12 ਤੋਂ 26 ਜੂਨ ਤੱਕ ਨਸ਼ਾ  ਵਿਰੋਧੀ ਪੰਦਰਵਾੜਾ ਮਨਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਨਸ਼ੇ ਵਿਰੁੱਧ ਸੈਮੀਨਾਰ, ਰੈਲੀਆਂ, ਨਾਟਕ, ਲੋਕਾਂ ਨਾਲ ਰਾਬਤਾ ਕਰਨ ਵਾਲੇ ਪ੍ਰੋਗਰਾਮ ਆਦਿ ਕਰਵਾਏ …

Read More »