Tuesday, November 24, 2026

Daily Archives: June 5, 2019

ਡੀ.ਏ.ਵੀ ਪਬਲਿਕ ਸਕੂਲ `ਚ ਵੈਦਿਕ ਚੇਤਨਾ ਅਤੇ ਚਰਿੱਤਰ ਨਿਰਮਾਣ ਕੈਂਪ ਸੰਪਨ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਅਤੇ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਅਤੇ ਆਰਿਆ ਯੁਵਾ ਸਮਾਜ, ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲਾਂ ਦੇ ਲਈ ਰਾਜ ਪੱਧਰ `ਤੇ ਵੈਦਿਕ ਚੇਤਨਾ ਅਤੇ ਚਰਿੱਤਰ ਨਿਰਮਾਣ ਕੈਂਪ …

Read More »

ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਈ ਸ਼ਨੀ ਦੇਵ ਜਯੰਤੀ

ਭੀਖੀ/ ਮਾਨਸਾ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਸ੍ਰੀ ਸਿੱਧਪੀਠ ਸ਼ਨੀਦੇਵ ਧਰਮਸ਼ਾਲਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸ਼ਨੀ ਦੇਵ ਜਯੰਤੀ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਸ਼ਨੀ ਮੰਦਰ ਬਰਨਾਲਾ ਰੋਡ `ਚ ਮਨਾਈ ਗਈ।ਸਵੇਰੇ 4 ਵਜੇ ਸ਼਼ਨੀ ਦੇਵ ਜੀ ਦਾ ਸ਼ਾਹੀ ਇਸ਼ਨਾਨ ਕਰਵਾਇਆ ਗਿਆ।ਇਸ ਤੋਂ ਬਾਅਦ ਮਹਿਲਾ ਮੰਡਲ ਵਲੋਂ ਸੰਗੀਤਮਈ ਕੀਰਤਨ ਕੀਤਾ ਗਿਆ ਅਤੇ ਰਾਤ …

Read More »

ਬਾਬਾ ਬਾਲਕ ਨਾਥ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਭੀਖੀ/ ਮਾਨਸਾ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਸਿੱਧ ਬਾਬਾ ਬਾਲਕ ਨਾਥ ਲੰਗਰ ਐਂਡ ਵੈਲਫੇਅਰ ਕਮੇਟੀ (ਰਜਿ.) ਮਾਨਸਾ ਵਲੋਂ ਬਾਬਾ ਬਾਲਕ ਨਾਥ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਬਾਬਾ ਬਾਲਕ ਨਾਥ ਜੀ ਦੇ ਮੰਦਰ ਨੇੜੇ ਸਰਸਾ ਰੋਡ ਮਾਨਸਾ ਵਿਖੇ ਮਨਾਇਆ ਗਿਆ। ਇਸ ਸਮੇਂ ਜਨਮ ਦਿਨ ਦਾ ਕੇਕ ਕੱਟਣ ਉਪਰੰਤ ਪੰਜਾਬ ਦੀਆਂ ਮਸ਼ਹੂਰ ਕੀਰਤਨ ਮੰਡਲੀਆਂ …

Read More »

ਬੇਟੀ ਬਚਾਓ ਬੇਟੀ ਪੜਾਓ ਦੇ ਨਾਂਅ `ਤੇ ਚੱਲ ਰਹੀਆਂ ਜਾਅਲੀ ਸਕੀਮਾਂ ਤੋਂ ਲੋਕ ਸੁਚੇਤ ਰਹਿਣ – ਡੀ.ਸੀ

ਭੀਖੀ/ ਮਾਨਸਾ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਪਿੰਡਾਂ ਵਿੱਚ ਕੁੱਝ ਗਲਤ ਅਨਸਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੁਆਰਾ ਗੈਰ-ਕਾਨੂੰਨੀ ਢੰਗ ਨਾਲ ਬੇਟੀ ਬਚਾੳ ਬੇਟੀ ਪੜ੍ਹਾੳ ਸਕੀਮ ਦੇ ਫਾਰਮ ਇਹ ਕਹਿ ਕੇ ਵੇਚੇ ਜਾਂ ਭਰੇ ਜਾ ਰਹੇ ਹਨ ਕਿ ਇਸ ਸਕੀਮ ਅਧੀਨ …

Read More »

ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਸਬੰਧੀ ਮਨਾਏ ਜਾ ਰਹੇ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ ਕੀਤਾ ਗਿਆ।ਲੋਕਾਂ ਵਿੱਚ ਵਿਸ਼ਵਾਸ਼ ਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਇਹ ਫਲੈਗ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚੋਂ ਲੰਘਿਆ।ਫਲੈਗ ਮਾਰਚ ਦੀ ਅਗਵਾਈ …

Read More »

ਘੱਲੂਘਾਰਾ ਸਪਤਾਹ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਸਬੰਧੀ ਮਨਾਏ ਜਾ ਰਹੇ ਘੱਲੂਘਾਰਾ ਸਪਤਾਹ ਦੇ ਮੱਦੇਨਜ਼ਰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ ਕੀਤਾ ਗਿਆ।ਲੋਕਾਂ ਵਿੱਚ ਵਿਸ਼ਵਾਸ਼ ਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਇਹ ਫਲੈਗ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚੋਂ ਲੰਘਿਆ। ਫਲੈਗ ਮਾਰਚ ਵਿੱਚ …

Read More »

ਬਾਬਾ ਫ਼ਰੀਦ ਸੰਸਥਾ ਵਿਖੇ ‘ਸਮਰ ਕੈਂਪ‘ ਸ਼ੁਰੂ, 30 ਜੂਨ ਤੱਕ ਲੱਗਣਗੀਆਂ ਮੁਫ਼ਤ ਸੰਗੀਤ ਕਲਾਸਾਂ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਸੰਗੀਤਮਈ ਬਣਾਉਣ ਲੀ ਗਰਮੀ ਦੀਆਂ ਛੁੱਟੀਆਂ ਵਿੱਚ ਮੁਫ਼ਤ ਸੰਗੀਤ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇ ਬੱਚਿਆਂ ਨੂੰ ਮਿਆਰੀ …

Read More »

ਧਰਤੀ ਦਾ ਤਾਪਮਾਨ ਘਟਾਉਣ ਲਈ ਲਾਵਾਂਗੇ 1 ਲੱਖ ਰੁੱਖ – ਹਰਪ੍ਰੀਤ ਸਿੰਘ ਬਾਜਵਾ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਧਰਤੀ ਦੇ ਵਧ ਰਹੇ ਤਾਪਮਾਨ ਨੂੰ ਘਟਾਉਣ ਲਈ ਰੁੱਖ ਲਗਾਉਣੇ ਅਤਿ ਜ਼ਰੂਰੀ ਹਨ।ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਜਿਵੇਂ ਹੀ ਗਰਮੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਪੰਜਾਬ ਦੇ ਵੱਖ ਵੱਖ ਪਿੰਡਾਂ ਸ਼ਹਿਰਾਂ ਵਿੱਚ ਲੋਕ ਸਮਾਜ ਸੇਵਾ ਅਤੇ ਗਰਮੀ …

Read More »

ਮਿਸ਼ਨ ਸਮਾਇਲ ਸੋਸ਼ਲ ਵੇਲਫੇਅਰ ਕਲੱਬ ਨੇ ਗਊਸ਼ਾਲਾ `ਚ ਕੀਤੀ ਹਰੇ ਚਾਰੇ ਦੀ ਸੇਵਾ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਿਸ਼ਨ ਸਮਾਇਲ ਸੋਸ਼ਲ ਵੇਲਫੇਅਰ ਕਲੱਬ (ਰਜਿ.) ਸੁਨਾਮ ਦੀ ਟੀਮ ਵਲੋਂ ਸਥਾਨਕ ਸ਼੍ਰੀ ਕਲਿਆਣ ਗਊਸ਼ਾਲਾ ਵਿਖੇ ਸਵਾਮਨੀ ਅਤੇ ਹਰੇ ਚਾਰੇ ਦੀ ਸੇਵਾ ਕੀਤੀ ਗਈ।ਕਲੱਬ ਮੈਂਬਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਿੰਦੂ ਧਰਮ ਵਿੱਚ ਭਗਵਾਨ ਸ਼੍ਰੀ ਕਿ੍ਰਸ਼ਨ ਦੀ ਪਿਆਰੀ ਗਊ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ।ਹਿੰਦੂ ਧਰਮ ਵਿੱਚ ਕਿਹਾ ਜਾਂਦਾ ਹੈ ਕਿ …

Read More »

ਗੋਲਡੀ ਨੇ ਦਰਬਾਰ ਸਾਹਿਬ ਲਈ 6ਵੀਂ ਮੁਫਤ ਯਾਤਰਾ ਬੱਸ ਕੀਤੀ ਰਵਾਨਾ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜੀ. ਵਿਨਰਜੀਤ ਸਿੰਘ ਗੋਲਡੀ ਵਲੋਂ ਧਾਰਮਿਕ ਯਾਤਰਾ ਲਈ ਮਹੀਨਾਵਾਰ ਭੇਜੀ ਜਾਂਦੀ ਬੱਸ ਦੀ ਲੜ੍ਹੀ ਵਜੋਂ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਲਈ 7 ਵੀਂ ਬੱਸ ਰਵਾਨਾ ਕੀਤੀ ਗਈ।ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਮੁਫਤ ਬੱਸ ਯਾਤਰਾ ਨੂੰ ਵਿਨਰਜੀਤ ਸਿੰਘ ਗੋਲਡੀ ਨੇ …

Read More »