ਸਮਰਾਲਾ, 7 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਚੱਲ ਰਹੇ ਸੱਤਵੇਂ ਸੱਤ ਰੋਜ਼ਾ ਸਮਰ ਕੈਂਪ ਦੌਰਾਨ ਅੱਜ ਸਕੂਲ ਦੇ ਬੱਚਿਆਂ ਨੇ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ ਨੰਬਰਦਾਰ, ਜੀ.ਓ.ਜੀ ਕੁਲਵਿੰਦਰ ਸਿੰਘ ਅਤੇ ਮੈਡਮ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਪੌਦੇ ਲਗਾਏ ਗਏ।ਨੰਬਰਦਾਰ ਜਗੀਰ ਸਿੰਘ ਨੇ …
Read More »Daily Archives: June 7, 2019
ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਸਮਰ ਕੈਂਪ ਦਾ ਆਯੋਜਨ
ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਤਿੰਨ ਦਿਨਾਂ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਲਗਭਗ 70 ਬੱਚਿਆਂ ਨੇ ਭਾਗ ਲਿਆ।ਕੈਂਪ ਦੌਰਾਨ ਜਿੱਥੇ ਬੱਚਿਆਂ ਨੇ ਗਿੱਧਾ, ਭੰਗੜਾ, ਯੋਗ ਆਸਣ ਆਦਿ ਸਿੱਖੇ, ਉਥੇ ਡਸਟਬਿਨ, ਪੈਨ ਹੋਲਡਰ, ਗ੍ਰੀਟਿੰਗ ਕਾਰਡ, ਰੱਖੜੀਆਂ ਬਣਾਉਣੀਆਂ ਸਿਖੀਆਂ।ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਦਾ ਕੰਮ ਦੇਖ ਕੇ ਬਹੁਤ ਖੁਸ਼ ਹੋਏ।ਬੱਚਿਅਂ ਵਲੋਂ …
Read More »ਸਾਬਕਾ ਮੈਂਬਰ ਪਾਰਲੀਮੈਂਟ ਕਿੱਕਰ ਸਿੰਘ ਦੇ ਦਿਹਾਂਤ `ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਕਿੱਕਰ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ ਦੇ ਚਲਾਣੇ `ਤੇ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਐਸੋਸ਼ੀਏਸ਼ਨ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਦਿਲਜੀਤ ਸਿੰਘ ਬੇਦੀ, ਸਤਿਬੀਰ ਸਿੰਘ, ਪ੍ਰੀਤਮ ਸਿੰਘ ਪੁਰੀ, ਬਲਬੀਰ ਸਿੰਘ, ਰਾਜ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਿੱਕਰ ਸਿੰਘ ਦਾ ਜਨਮ 1939 ਈ: ਵਿੱਚ ਰਾਜਸਥਾਨ ਪ੍ਰਾਂਤ ਦੇ ਜਿਲ੍ਹਾ ਗੰਗਾਨਗਰ ਪਿੰਡ ਜੂਨਾਂਗੜ੍ਹ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੀਟ (ਯੂ.ਜੀ) ਇਮਤਿਹਾਨ `ਚ ਗੱਡੇ ਝੰਡੇ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਭਵਿਆ ਪਾਹਵਾ ਨੇ ਨੀਟ (ਯੂ.ਜੀ) ਇਮਤਿਹਾਨ -2019 ਵਿੱਚ ਜਿਲ੍ਹਾ ਟਾਪਰ, ਪੰਜਾਬ ਵਿੱਚ ਚੌਥਾ ਰੈਂਕ ਤੇ ਏ.ਆਈ.ਆਰ-165 ਹਾਸਲ ਕੀਤਾ ਹੈ। ਸਕੂਲ ਦਾ ਵਿਹੜਾ ਉਦੋਂ ਖੁਸ਼਼ੀਆਂ ਨਾਲ ਭਰ ਗਿਆ, ਜਦੋਂ ਨੀਟ (ਯੂ.ਜੀ) ਇਮਤਿਹਾਨ -2019 ਦਾ ਨਤੀਜਾ ਐਲਾਨਿਆ ਗਿਆ।ਉਸ ਵੇਲੇ ਇਹ ਇੱਕ ਉਤਸ਼ਾਹ ਦਾ …
Read More »DAV Public School wins Inter School Quiz Competition
Amritsar, June 7 (Punjab Post Bureau) – An Inter–School Quiz Competition was organised by My FM at Shri Ram Ashram Sen. Sec. School. The team of DAV Public School Lawrence Road was declared winner in this quiz in which more than 24 School from Amritsar participated. In this very competitive quiz, there were five semi–final rounds after which only six …
Read More »ਡੀ.ਏ.ਵੀ ਪਬਲਿਕ ਸਕੂਲ ਇੰਟਰ ਪ੍ਰਸ਼ਨੋਤਰੀ ਮੁਕਾਬਲੇ `ਚ ਜੇਤੂ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲੇ ਵਿੱਚ 24 ਸਕੂਲਾਂ ਵਿੱਚੋਂ ਜੇਤੂ ਰਿਹਾ।ਇਹ ਮੁਕਾਬਲਾ ਸ਼੍ਰੀ ਰਾਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ `ਚ ਆਯੋਜਿਤ ਕੀਤਾ ਗਿਆ।ਇਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ 5 ਸੈਮੀਫਾਈਨਲ ਰਾਊਂਡ ਸਨ, ਜਿੰਨ੍ਹਾਂ ਵਿੱਚ 6 ਸਕੂਲਾਂ ਨੇ ਇਸ ਨੂੰ ਕੁਆਲੀਫਾਈ ਕੀਤਾ।ਫਾਈਨਲ ਟੀਮ ਵਿੱਚ ਸਕੂਲ ਦੇ 4 ਟੀਮ ਮੈਂਬਰ ਸਨ।ਜਮਾਤ …
Read More »ਤਿੰਨ ਰੋਜ਼ਾ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਸੁਲਤਾਨਪੁਰ ਲੋਧੀ `ਚ 27 ਸਤੰਬਰ ਤੋਂ
ਚੀਫ ਖਾਲਸਾ ਦੀਵਾਨ ਵਿਖੇ ਵਿਸ਼ਵ ਪੱਧਰੀ ਸਿੱਖ ਜੱਥੇਬੰਦੀਆਂ ਦੀ ਇਕੱਤਰਤਾ ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੁ ਨਾਨਕਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੁ ਸਮਰਪਿਤ ਤਿੰਨ ਰੋਜ਼ਾ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ 27,28,29 ਸਤੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਪੰਥਕ ਸ਼ਾਨੋ ਸ਼ੌਕਤ ਅਤੇ ਜਾਹੋ ਜਲਾਲ ਨਾਲ ਮਨਾਉਣ ਹਿੱਤ ਪੋ੍ਰਗਰਾਮਾਂ ਦੀ ਰੂਪ ਰੇਖਾ …
Read More »ਕਾਮਰੇਡ ਹਾਕਮ ਸਿੰਘ ਦੀ ਯਾਦ `ਚ ਸੀ.ਪੀ.ਆਈ ਲਿਬਰੇਸ਼ਨ ਵਲੋਂ ਕਾਨਫਰੰਸ
ਭੀਖੀ/ ਮਾਨਸਾ, 7 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਦੀ ਨਕਸਲਬਾੜੀ ਲਹਿਰ ਦੇ ਨਾਇਕ ਕਾਮਰੇਡ ਹਾਕਮ ਸਿੰਘ ਸਮਾਉਂ ਤੇ ਜੰਗ ਵਿਰੋਧੀ ਲਹਿਰ ਦੇ ਸ਼ਹੀਦ ਬਲਵਿੰਦਰ ਸਿੰਘ ਸਮਾਉਂ ਤੇ ਮਨੋਜ ਭੀਖੀ ਨੂੰ ਸਮਰਪਿਤ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਸਥਾਨਕ ਸ਼ਿਵ ਮੰਦਰ ਵਿਖੇ ਕਾਨਫਰੰਸ ਕੀਤੀ ਗਈ।ਜਿਸ ਵਿਚ ਇਸ ਗੱਲ `ਤੇ ਜ਼ੋਰ ਦਿੱਤਾ ਗਿਆ ਕਿ ਖੱਬੀ ਲਹਿਰ ਨੂੰ ਧਾਰਮਿਕ ਘੱਟ ਗਿਣਤੀਆਂ, ਦਲਿਤਾਂ, …
Read More »ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਦਰੱਖਤ ਹੀ ਬਚਾਅ ਸਕਦੇ ਹਨ- ਪਿੰਕਾ
ਭੀਖੀ/ ਮਾਨਸਾ, 7 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਵਲੋ ਵਾਤਾਵਰਣ ਪੇ੍ਰਮੀ ਬਲਵੀਰ ਸਿੰਘ ਅਗਰੋਈਆ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ ਮੌਕੇ ਮਾਨਸਾ ਤੋਂ ਸਾਇਕਲਾਂ `ਤੇ ਭੈਣੀ ਬਾਘਾ ਹੁੰਦੇ ਹੋਏ ਪਿੰਡ ਖੋਖਰ ਦੇ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਦੇ ਖੇਤ ਵਿੱਚ ਨਿੰਮ, ਡੇਕ, ਅਮਰੂਦ ਆਦਿ ਦੇ ਪੌਦੇ ਲਗਾਏ ਗਏ। …
Read More »ਵਿਸ਼ਵ ਵਾਤਾਵਰਣ ਦਿਵਸ ਮੌਕੇ ਹਰੇਕ ਪਿੰਡ `ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਏ 550 ਪੌਦੇ
ਭੀਖੀ/ ਮਾਨਸਾ, 7 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਵਿਸ਼ਵ ਵਾਤਾਵਰਣ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ।ਇਸੇ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ 550 ਪੌਦੇ ਲਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ …
Read More »
Punjab Post Daily Online Newspaper & Print Media