Tuesday, November 24, 2026

Daily Archives: June 8, 2019

ਕੈਪਟਨ ਵੱਲੋਂ ਬਲਾਤਕਾਰ ਦੇ ਮਾਮਲਿਆਂ ਵਿਚ ਫਾਸਟ-ਟ੍ਰੈਕ ਵਿਧੀ ਵਿਧਾਨ ਤਿਆਰ ਕਰਨ ਵਾਸਤੇ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ

ਮੁਕੱਦਮੇ ਦੀ ਕਾਰਵਾਈ ਮੁਕੰਮਲ ਕਰਨ ਲਈ ਹੇਠਲੀਆਂ ਅਦਾਲਤਾਂ ਨੂੰ ਸਲਾਹ ਦੇਣ ਵਾਸਤੇ ਵੀ ਆਖਿਆ ਚੰਡੀਗੜ੍ਹ, 8 ਜੂਨ (ਪੰਜਾਬ ਪੋਸਟ ਬਿਊਰੋ) -ਬਲਾਤਕਾਰ ਦੇ ਮਾਮਲਿਆਂ ਵਿਚ ਸੁਣਵਾਈ ‘ਚ ਦੇਰੀ ਉੱਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇੰਨਾਂ  ਕੇਸਾਂ ‘ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਤੇ ਸੋਧ ਲਈ ਸਲਾਹਕਾਰੀ ਗਰੁੱਪਾਂ ਦਾ ਐਲਾਨ

ਮੁੱਖ ਮੰਤਰੀ ਹੋਣਗੇ ਸ਼ਹਿਰੀ ਕਾਇਆਪਲਟ ਤੇ ਸੁਧਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਗਰੁੱਪਾਂ ਦੇ ਮੁਖੀ ਚੰਡੀਗੜ੍ਹ, 8 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇੰਨਾਂ ਵਿਚ ਲੋੜੀਂਦੀਆਂ ਸੋਧਾਂ ਦੇ ਵਾਸਤੇ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

ਮਾਣ ਧੀਆਂ `ਤੇ ਸੰਸਥਾ ਦਾ ਨਾਂ ਏਸ਼ੀਆ ਬੁੱਕ ਆਫ ਰਿਕਾਰਡ `ਚ ਹੋਇਆ ਦਰਜ਼

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਸੰਧੂ) – ਸਮਾਜ ਭਲਾਈ ਦੇ ਕੰਮਾਂ ਸਦਕਾ ਆਪਣੀ ਵਿਲੱਖਣ ਪਛਾਣ ਬਣਾ ਕੇ ਸਾਲ 2016 ਵਿੱਚ ਵੱਖ-ਵੱਖ ਸਕੂਲਾਂ ਤੋ 66128 ਨੌਜਵਾਨ ਵਿਦਿਆਰਥੀਆਂ ਨੂੰ ਭਰੂਣ ਹੱਤਿਆ ਖਿਲਾਫ ਚਲਾਈ ਗਈ ਹਸਤਾਖਰ ਮੁਹਿੰੰਮ ਰਾਹੀ ਜਾਗਰੂਕ ਕਰਕੇ ਮਾਣ ਧੀਆਂ `ਤੇ ਸੰਸਥਾ ਨੇ ਆਪਣਾ ਨਾਂ ਕੌਮੀ ਪੱਧਰ `ਤੇ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਕਰਾਇਆ ਅਤੇ ਹੁਣ ਸਾਲ 2019 ਵਿੱਚ …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ

ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਦੌਰਾਨ ਬੱਚਿਆਂਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿਚ ਕਈ ਤਰ੍ਹਾਂ ਦੇ ਬੂਟੇ ਲਾਏ ਅਤੇ ਵੱਡੇ ਬੱਚਿਆਂ ਦਰਮਿਆਨ ਵਾਤਾਵਰਨ ਨੂੰ ਦੂਸ਼ਿਤ ਰਹਿਤ ਬਣਾਉਣ ਦੇ ਵਿਸ਼ੇ ‘ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿਚ ਸਕੂਲ ਦੇ ਚਾਰ ਹਾਊਸਾਂ ਰਾਵੀ, ਸਤਲੁਜ਼, ਬਿਆਸ ਅਤੇ ਜਮੁਨਾ ਨੇ ਭਾਗ ਲਿਆ।ਜੇਤੂ …

Read More »

ਨੋਰ੍ਹਾ ਰਿਚਰਡਜ਼ ਰੰਗਮੰਚ ਅਤੇ ਏ-ਕ੍ਰਿਏਟਿਵ ਪੀਸ ਪ੍ਰੋਡਕਸ਼ਨ ਵਲੋਂ ਤਿਆਰ ਫੀਚਰ ਫਿਲਮ ਦਾ ਖਾਸ ਸ਼ੋਅ ਆਯੋਜਿਤ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਦੀਪ ਦਵਿਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਵਲੋਂ ਨੋਰ੍ਹਾ ਰਿਚਰਡਜ਼ ਰੰਗਮੰਚ ਅਤੇ ਏ-ਕ੍ਰਿਏਟਿਵ ਪੀਸ ਪ੍ਰੋਡਕਸ਼ਨ ਵਲੋਂ ਤਿਆਰ ਕੀਤੀ ਗਈ ਇਕ ਬੇਹਤਰੀਨ ਫੀਚਰ ਫੀਲਮ ਦਾ ਖਾਸ ਸ਼ੋਅ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਦਿਖਾਇਆ ਗਿਆ।ਇਸ ਫਿਲਮ ਦੇ ਲੇਖਕ ਦਵਿੰਦਰ ਦਮਨ, ਸਿਨੇਮਾਟੋਗਰਾਫ਼ਰਜ਼ ਮਾਰੇਕ ਡੋਜਸ ਅਤੇ ਸ਼ੇਨ ਹਨ।ਫਿਲਮ ਦੇ ਨਿਰਦੇਸ਼ਕ …

Read More »

ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਨੇ ਸ਼ਰਧਾਲੂਆਂ ਨੂੰ ਕਰਵਾਈ ਧਾਰਮਿਕ ਯਾਤਰਾ

ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਚੀਮਾ ਮੰਡੀ ਵੱਲੋਂ ਕਸਬੇ ਦੇ ਸ਼ਰਧਾਲੂਆਂ ਨੂੰ ਦੂਸਰੀ ਵਾਰ ਧਾਰਮਿਕ ਯਾਤਰਾ ਕਰਵਾਈ ਗਈ।ਸ਼੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਤੋਂ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਨੂੰ ਰਵਾਨਾ ਕਰਦਿਆਂ ਸੰਸਥਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਜਿਥੇ ਸੰਸਥਾ ਵਲੋਂ ਪ੍ਰਾਚੀਨ ਸ਼੍ਰੀ ਹਨੂੰਮਾਨ ਮੰਦਰ (ਬਰਨੇ …

Read More »

ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਬਣੀ ਸਬ ਕਮੇਟੀ ਦੇ ਮੈਂਬਰ ਚੰਨੀ ਨੂੰ ਦਿੱਤਾ ਮੰਗ ਪੱਤਰ

ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੀਆਂ ਵੱਖ-ਵੱਖ ਜਥੇਬੰਦੀਆਂ ਵਿਚੋਂ ਇਕ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵੀ ਸ਼ਾਮਿਲ ਹੈ।ਇਸ ਬਾਰੇ ਸੂਬਾ ਆਗੂ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ 25 ਜਥੇਬੰਦੀਆਂ ਦੀ ਮੀਟਿੰਗ 27 ਮਈ ਨੂੰ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਜਿਸ ਵਿਚ 3 ਆਈ.ਏ.ਐਸ ਅਧਿਕਾਰੀ ਸ਼ਾਮਿਲ …

Read More »

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਕੀਤਾ ਪਾਵਰ ਪਲਾਂਟ ਦਾ ਦੌਰਾ

ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਰੱਤੋਕੇ ਵਿਖੇ ਲਗਾਏ ਗਏ ਸਮਰ ਕੈਂਪ ਦੇ ਪੰਜਵੇਂ ਦਿਨ ਸਕੂਲ ਦੇ ਲਗਪਗ 50 ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਹਾਈਡਰੋ ਪਾਵਰ ਪਲਾਂਟ ਪਿੰਡ ਸਾਹੋਕੇ ਦਾ ਦੌਰਾ ਕੀਤਾ ਗਿਆ।ਵਿਦਿਆਰਥੀਆਂ ਨੇ ਉਥੇ ਪਾਣੀ ਨਾਲ ਘੁੰਮਦੇ ਟਰਬਾਈਨ ਦੇਖੇ ਅਤੇ ਉਹਨਾ ਰਾਹੀਂ ਪੈਦਾ ਹੋ ਰਹੀ ਬਿਜਲੀ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ।ਪਾਵਰ ਪਲਾਂਟ ਦੇ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ `ਤੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸ਼ਹੀਦੀ ਦਿਹਾੜੇ `ਤੇ ਬੱਚਿਆਂ ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ …

Read More »