ਜੰਡਿਆਲਾ ਗੁਰੁ, 8 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਸਕੂਲ `ਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਰਾਹਗੀਰਾਂ ਲੋਕਾਂ ਨੇ ਠੰਡਾ ਮਿੱਠਾ ਜਲ ਛਕਿਆ ਅਤੇ ਸਕੂਲ ਦੇ ਇਸ ਉਦਮ ਦੀ ਸ਼ਲਾਘਾ ਕੀਤੀ।ਇਸ ਮੋਕੇ ਗ੍ਰੇਸ ਪਬਲਿਕ ਸਕੂਲ ਦੇ ਡਾਇਰੈਕਟਰ …
Read More »Daily Archives: June 8, 2019
ਸਪੋਰਟਸ ਚੌਂਕ `ਚ ਵੱਖ-ਵੱਖ ਖੇਤਰਾਂ `ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਦੀਆਂ ਤਸਵੀਰਾਂ ਪ੍ਰਦਰਸ਼ਿਤ
ਭੀਖੀ/ ਮਾਨਸਾ, 8 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਮਾਨਸਾ ਬਰਨਾਲਾ ਰੋਡ ਵਿਖੇ ਸਥਿਤ ਕੈਂਚੀਆਂ `ਤੇ ਸਥਾਪਿਤ ਸਪੋਰਟਸ ਚੌਂਕ ਜਿਸ ਨੂੰ ਪਹਿਲਾਂ ਵੀ ਖੇਡ੍ਹਾਂ ਵਿਚ ਗੋਲਡ ਤੇ ਸਿਲਵਰ ਮੈਡਲ ਜਿੱਤ ਕੇ ਜਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਤਸਵੀਰਾਂ ਨਾਲ ਸ਼ਿੰਗਾਰਿਆ ਗਿਆ ਸੀ, ਉਥੇ ਹੀ ਹੁਣ ਜ਼ਿਲ੍ਹੇ ਦੇ ਉਨ੍ਹਾਂ ਮੱਲਾਂ ਮਾਰਨ ਵਾਲੇ ਖਿਡਾਰੀਆਂ ਵਿਚ ਤਿੰਨ ਨਵੇਂ ਚਿਹਰੇ ਹੋਰ ਜੁੜ …
Read More »ਡਿਪਟੀ ਕਮਿਸ਼ਨਰ ਨੇ 3 ਡੀ ਸੁਸਾਇਟੀ ਨੂੰ ਦਿੱਤਾ 15 ਹਜ਼ਾਰ ਦਾ ਦਾਨ
ਭੀਖੀ/ ਮਾਨਸਾ, 8 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਅਤੇ ਜ਼ਿਲ੍ਹੇ ਦੇ ਐਸ.ਡੀ.ਐਮ ਨੇ 3 ਡੀ ਪ੍ਰੋਜੈਕਟ ਲਈ ਰਾਸ਼ੀ ਦਾਨ ਕੀਤੀ, ਤਾਂ ਜੋ ਕੂੜਾ ਕਰਕਟ ਤੋਂ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।ਜਿਲ੍ਹੇ ਵਿੱਚ ਚੱਲ ਰਹੇ 3 ਡੀ ਪ੍ਰੋਜੈਕਟ ਤਹਿਤ ਇੱਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਅੱਜ …
Read More »ਬਿਜਲੀ ਮਹਿਕਮੇ ਦੀ ਲਾਹਪ੍ਰਵਾਹੀ ਕਾਰਨ ਰੂੰ ਦੇ ਭਰੇ ਟਰੱਕ ਨੂੰ ਲੱਗੀ ਅੱਗ
ਭੀਖੀ, 7 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਕਸਬਾ ਭੀਖੀ ਦੇ ਬੱਸ ਸਟੈਂਡ ਨੇੜੇ ਗੁਰਦੁਆਰਾ ਰੋਡ ਤੋਂ ਆ ਰਹੇ ਟਰੱਕ ਨੂੰ ਅਚਾਨਕ ਅੱੱਗ ਲੱਗ ਗਈ।ਇਹ ਅੱਗ ਗੁਰਦੁਆਰਾ ਰੋਡ ਉਪਰ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਜੋ ਕੇ ਬਹੁਤ ਜਿਆਦਾ ਨੀਵੀਆਂ ਹਨ, ਤੋਨਨ ਹੋਈ ਸਪਾਰਿਕਿੰਗ ਦੇ ਕਾਰਨ ਲੱਗੀ। ਪ੍ਰਪਾਤ ਜਾਣਕਾਰੀ ਅਨੁਸਾਰ ਰੂ ਦਾ ਇੱਕ ਟਰੱਕ ਰੂੰ ਦਾ ਭਰ ਕੇ ਸ਼ਹਿਰ …
Read More »ਸਰਕਾਰੀ ਸਕੂਲ ਸੇਖਵਾਂ ਵਿਖੇ ਸਮਰ ਕੈਂਪ ਦੌਰਾਨ ਵਿਲੱਖਣ ਉਪਰਾਲਾ
ਪੁਲਿਸ ਸੇਵਾਵਾਂ, ਹੈਲਪਲਾਈਨ ਨੰਬਰ ਅਤੇ ਪੁਲਿਸ ਵਿਦਿਆਰਥੀ ਸਬੰਧਾਂ `ਤੇ ਹੋਈ ਚਰਚਾ ਬਟਾਲਾ, 7 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਵਿਦਿਆਰਥੀਆਂ ਨੂੰ ਵਧੀਆ ਤੇ ਸਕਾਰਾਤਮਿਕ ਸਿਖਿਆ ਦੇਣ ਦੇ ਮਕਸਦ ਨਾਲ ਪੰਜਾਬ ਭਰ ਦੇ ਬਹੁਤ ਸਾਰੇ ਸਕੂਲਾਂ ਵਿੱਚ ਸਮਰ ਕੈਂਪ ਆਯੋਜਿਤ ਕੀਤੇ ਜਾ ਰਹੇ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਅਜਿਹਾ ਹੀ ਉਪਰਾਲਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਸੰਗੀਤ, ਗਿੱਧੇ ਤੇ …
Read More »ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ `ਚ ਵਿਸ਼ਵ ਵਾਤਾਆਵਰਣ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨੇੜੇ ਤੇੜੇ ਦਾ ਵਾਤਾਵਰਨ ਜੇਕਰ ਸਵੱਛ ਨਾ ਹੋਵੇ ਤਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ।ਇਹੀ ਕਾਰਨ ਹੈ ਕਿ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਤਾਂ ਜੋ ਲੋਕ …
Read More »ਵਿਸ਼ਵ ਵਾਤਾਵਰਣ ਦਿਵਸ ਮੌਕੇ ਡੀ.ਸੀ ਘਨਸ਼ਿਆਮ ਥੋਰੀ ਨੇ ਬੂਟੇ ਲਾਏ
ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਹਾਦਰਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮਨੁੱਖੀ ਸਿਹਤ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਲਈ ਰੁੱਖਾਂ ਨਾਲ ਅੰਦਰੂਨੀ ਸਾਂਝ ਪਾਉਣਾ ਬੇਹੱਦ ਜ਼ਰੂਰੀ ਹੈ ਤਾਂ …
Read More »ਵਧ ਰਿਹਾ ਤਾਪਮਾਨ ਤੇ ਪ੍ਰਦੂਸ਼ਣ ਰੋਕਣ ਲਈ ਰੁੱਖ ਲਗਾਉਣੇ ਜ਼ਰੂਰੀ -ਵਾਤਾਵਰਣ ਪੇਮੀ ਬਲਵਿੰਦਰ ਸਿੰਘ
ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਉਘੇ ਵਾਤਾਵਰਣ ਪ੍ਰੇਮੀ ਬਲਵਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਅੱਜ ਦਾ ਹਰ ਬੁੱਧੀਜੀਵੀ ਜਿਥੇ ਜਾਗਰੂਕ ਹੋ ਕੇ ਸਮਾਜ ਨੂੰ ਇਸ ਦਿਸ਼ਾ ਵਿੱਚ ਸੋਚਣ ਲਈ ਜਾਗਰੂਕ ਕਰ ਰਿਹਾ ਹੈ, ਉਥੇ ਅੱਜ ਤੋਂ ਕਈ ਸੌ ਸਾਲ ਪਹਿਲਾਂ ਲਿਖੀ ਗਈ ਪਵਿੱਤਰ ਗੁਰਬਾਣੀ ਵਿੱਚ ਤਾਂ …
Read More »ਪੀ.ਐਸ ਚੀਮਾਂ ਵਿਖੇ ਕਰਵਾਇਆ ਗਿਆ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ
ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ ਜਿਸ ਦਾ ਵਿਸ਼ਾ ਵਾਤਾਵਰਨ ਬਚਾਉ ਕਰਵਾਇਆ ਗਿਆ।ਜਿਸ ਵਿੱਚ ਜੋਨ ਦੇ ਲਗਭਗ 15 ਸਕੂਲਾਂ ਨੇ ਭਾਗ ਲਿਆ।ਇਸ ਕੰਪੀਟਿਸ਼ਨ ਦੇ ਸਾਰੇ ਮੁਕੰਮਲ ਇੰਤਜਾਮ ਸਕੂਲ ਵਲੋਂ ਕਰਵਾਏ ਗਏ।ਇਸ ਪੇਟਿੰਗ ਕੰਪੀਟਿਸਨ ਲਈ ਸਾਹੋਦਿਆ ਗਰੁੱਪ ਦੀਆਂਂ ਹਦਾਇਤਾਂ ਅਨੁਸਾਰ ਜਿਸ ਸਕੂਲ ਵਿਚ ਇਹ ਕੰਪੀਟਿਸ਼ਨ ਕਰਵਾਇਆ ਜਾਂਦਾ ਹੈ।ਉਸ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਪੰਜ ਦਿਨਾ ਓਰੀਏਂਟੇਸ਼ਨ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ `ਚ ਪੰਜ ਦਿਨਾਂ ਓਰੀਏਂਟੇਸ਼ਨ ਪ੍ਰੋਗਰਾਮ ਦਾ ਆਯਜੋਨ ਕੀਤਾ ਗਿਆ।ਸਕੂਲ ਵਿੱਚ ਇਸ ਪ੍ਰੋਗਰਾਮ ਦੇ ਪਹਿਲੇ ਗੇੜ `ਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ …
Read More »
Punjab Post Daily Online Newspaper & Print Media