Tuesday, November 24, 2026

Daily Archives: June 10, 2019

PRENEET HAILS PROPOSED PATIALA SPORTS UNIVERSITY

Chandigarh, June 9 (Punjab Post Bureau) – Patiala MP Preneet Kaur has thanked Chief Minister Captain Amarinder Singh for announcing the Sports University for her constituency, saying the proposed institution would not only give a major boost to sports in the state but also give a fillip to infrastructure development in Patiala.           In a press release issued here, Preneet …

Read More »

PUNJAB TO PROMOTE DRIP IRRIGATION IN MAIZE CROP – PANNU

Chandigarh, June 9 (Punjab Post Bureau) – Aiming sustainable water management, Government of Punjab under Tandrust Punjab Mission seeks to promote drip irrigation in maize crop, informed K.S Pannu, Mission Director, Tandrust Punjab Mission.           He informed that a target of 1.50 lakh hectare has been fixed for sowing of maize crop this year. A pilot project of micro irrigation …

Read More »

PUNJAB POLICE FORMULATES COMPREHENSIVE REWARD POLICY UNDER NDPS ACT

Chandigarh, June 9 (Punjab Post Bureau) – Acting on the directives of Chief Minister Captain Amarinder Singh, Punjab Police has formulated a rewards policy for Government servants and informers under the Narcotics Drugs and Psychotropic Substances (NDPS) Act, 1985.           The move is aimed at further strengthening the campaign against drugs, whose progress is now being monitored by the Chief …

Read More »

ਵਿਰਸਾ ਵਿਹਾਰ ਵਿਖੇ ਯੰਗ ਥੀਏਟਰ ਵਰਕਸ਼ਾਪ 7 ਜੂਨ ਤੋਂ 5 ਜੁਲਾਈ ਤੱਕ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਯੋਗ ਅਗਵਾਈ ਹੇਠ ਇਕ ਮਹੀਨੇ ਦੀ ਥੀਏਟਰ ਵਰਕਸ਼ਾਪ 7 ਜੂਨ ਤੋਂ 5 ਜੁਲਾਈ 2019 ਤੱਕ ਵਿਰਸਾ ਵਿਹਾਰ ’ਚ ਚੱਲ ਰਹੀਂ ਹੈ।ਇਸ ਵਰਕਸ਼ਾਪ ਵਿੱਚ ਨੌਜੁਆਨਾਂ ਨੂੰ ਨੈਸ਼ਨਲ ਸਕੂਲ …

Read More »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਕੀਤੀ ਭੇਟ

ਅੰਮ੍ਰਿਤਸਰ/ ਪਾਉਂਟਾ ਸਾਹਿਬ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ।ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਹਿਤਕ ਖ਼ਜ਼ਾਨੇ ਦੀ ਚੋਰੀ ਸਬੰਧੀ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ 13 ਜੂਨ ਨੂੰ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪੀਤ ਸਿੰਘ) – ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਚੁਰਾਏ ਗਏ ਸਾਹਿਤਕ ਖ਼ਜ਼ਾਨੇ ਦੇ ਵਾਪਿਸ ਹੋਣ ਬਾਰੇ ਇਕ ਅਖ਼ਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਤਾਂ ਦੀ ਇਕੱਤਰਤਾ ਬੁਲਾਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਮੁਕਾਬਲੇ ਅੱਜ 10 ਜੂਨ ਤੋਂ ਹੋਣਗੇ ਸ਼ੁਰੂ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਨੌਜੁਆਨੀ ਨੂੰ ਗੁਰਬਾਣੀ ਨਾਲ ਜੋੜਨ ਦੇ ਮੰਤਵ ਨਾਲ ਗਾਵਹੁ ਸਚੀ ਬਾਣੀ ਦੀ ਅਗਲੀ ਕੜੀ ਤਹਿਤ ਕੀਰਤਨ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ …

Read More »

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦੀ ਨੌਕਰੀ ਤੋਂ ਛਾਂਟੀ ਦੀ ਨਿਖੇਧੀ

ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਪੰਜਾਬ  ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ `ਚ ਦੱਸਿਆ ਕਿ ਪਾਵਰਕਾਮ (ਬਿਜਲੀ ਬੋਰਡ) ਦੇ ਕਾਰਜਕਾਰੀ ਇੰਜੀਨੀਅਰ ਡਵੀਜ਼ਨ ਖਰੜ ਵਲੋਂ ਬਦਲਾ ਲਉ ਭਾਵਨਾ ਨਾਲ “ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਬਿਨਾਂ ਕੋਈ ਨੋਟਿਸ ਦੇ ਨੌਕਰੀ ਤੋਂ ਫਾਰਗ …

Read More »

ਵਿਜੈ ਇੰਦਰ ਸਿੰਗਲਾ ਵਲੋਂ ਪਿੰਡ ਭਿੰਡਰਾਂ `ਚ ਗੁਰੂ ਨਾਨਕ ਦੇਵ ਜੀ ਬਗੀਚੀ ਦਾ ਉਦਘਾਟਨ

ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਹਮਾਇਤੀ ਮੁਹਿੰਮ ਅਤੇ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਪ੍ਰਧਾਨ ਮੁੱਖ ਵਣ ਪਾਲ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ ਡਾ. ਜਤਿੰਦਰ ਸ਼ਰਮਾ ਨੇ ਪਿੰਡ ਭਿੰਡਰਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ …

Read More »

ਸਾਈਕਲ ਚਲਾਉਣ ਵਾਲਾ ਵਿਅਕਤੀ ਰਹਿੰਦਾ ਹੈ ਤੰਦਰੁਸਤ – ਹਾਕਰ ਪਿੰਕੂ ਆਨੰਦ

ਜੰਡਿਆਲਾ ਗੁਰੂ, (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਾਈਕਲ ਚਲਾਉਣ ਵਾਲਾ ਵਿਅਕਤੀ ਤੰਦਰੁਸਤ ਰਹਿੰਦਾ ਹੈ ਅਤੇ ਉਸ ਨੂੰ ਕੋਈ ਬਿਮਾਰੀ ਨਹੀ ਲੱਗਦੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਖਬਾਰਾਂ ਦੇ ਹਾਕਰ ਪਿੰਕੂ ਆਨੰਦ ਨੇ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ ਉਹ ਲਗਾਤਾਰ ਮਿਹਨਤ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਾਲ ਨਿਭਾਅ ਰਿਹਾ ਹੈ।            10 ਸਾਲਾਂ ਤੋਂ ਲਗਾਤਾਰ ਜੰਡਿਆਲਾ ਗੁਰੂ ਸ਼ਹਿਰ ਦੇ …

Read More »