ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਭਵਿਆ ਪਾਹਵਾ ਨੇ ਜੇ.ਆਈ.ਪੀ.ਐਮ.ਈ.ਆਰ – 2019 (ਜਵਾਹਰ ਲਾਲ ਇੰਸਟੀਚਿਊਟ ਆਫ਼ ਪੋਸਟ ਗ੍ਰੈਜੂਏਟ ਮੈਡੀਕਲ ਐਡੂਕੇਸ਼ਨ ਅਤੇ ਰਿਸਰਚ) ਵਿੱਚ ਆਲ ਇੰਡੀਆ ਰੈਂਕ 73 ਅਤੇ ਸ਼ਸ਼ੀਪਾਲ ਬਿਆਲਾ ਨੇ ਆਲ ਇੰਡੀਆ ਰੈਂਕ 1035 ਪ੍ਰਾਪਤ ਕੀਤਾ।ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਸ੍ਰੀ ਪੂਨਮ ਸੂਰੀ ਜੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ …
Read More »Daily Archives: June 10, 2019
ਸਾਂਝ ਕੇਂਦਰ ਥਾਣਾ ਭੀਖੀ ਨੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ
ਭੀਖੀ, 9 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਸਟੂਡੈਂਟ ਪੁਲਿਸ ਕੈਡਿਟ ਪੋ੍ਰਗਰਾਮ ਤਹਿਤ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਏ ਗਏ ਸਮਰ ਕੈਂਪ ਦੌਰਾਨ ਸਾਂਝ ਕੇਂਦਰ ਥਾਣਾ ਭੀਖੀ ਦੇ ਇੰਚਾਰਜ ਏ.ਐਸ.ਆਈ ਸਮਰਾਟਵੀਰ ਨੇ ਵਿਦਿਆਰਥਣਾਂ ਅਤੇ ਮਹਿਲਾ ਸਟਾਫ਼ ਨੂੰ ਸ਼ਕਤੀ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਇਹ ਐਪ ਹਰ ਵਿਦਿਆਰਥਣ ਅਤੇ ਕੰਮ ਕਰਦੀ ਔਰਤ ਦੇ ਮੋਬਾਈਲ ਫ਼ੋਨ …
Read More »ਸਾਬਕਾ ਮੈਂਬਰ ਪਾਰਲੀਮੈਂਟ ਕਿੱਕਰ ਸਿੰਘ ਦਾ ਹੋਇਆ ਸਸਕਾਰ – ਅੰਤਿਮ ਅਰਦਾਸ 12 ਜੂਨ ਨੂੰ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀ ਚਲਾਣਾ ਕਰ ਗਏ ਸਾਬਕਾ ਮੈਬਰ ਪਾਰਲੀਮੈਂਟ ਕਿੱਕਰ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹੀਦਾਂ ਦੇ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਉਨਾਂ ਦੀ ਚਿਤਾ ਨੂੰ ਅਗਨੀ ਵੱਡੇ ਸਪੁੱਤਰ ਪਲਵਿੰਦਰ ਸਿੰਘ ਨੇ ਦਿਖਾਈ।ਸਥਾਨਕ ਪ੍ਰਸ਼ਾਸਨ ਵਲੋਂ ਉਨਾਂ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ਗਈ।ਐਸ.ਡੀ.ਐਮ ਅਤੇ ਐਸ.ਐਸ.ਪੀ ਵਲੋਂ ਉਨ੍ਹਾਂ ਦੀ ਦੇਹ `ਤੇ ਫੁੱਲ ਮਾਲਾ …
Read More »
Punjab Post Daily Online Newspaper & Print Media