Tuesday, November 24, 2026

Daily Archives: June 11, 2019

ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਵੱਲੋਂ ਮਹੀਨਾਵਾਰ ਮੀਟਿੰਗ `ਚ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਸਮਰਾਲਾ, 10 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਦਰਜਨਾਂ ਦੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਭਾਗ ਲਿਆ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ।           ਸਿਕੰਦਰ ਸਿੰਘ ਮੰਡਲ …

Read More »

ਖੰਨਾ ਤੇ ਚਾਵਾ ਦੀਆਂ ਟੁੱਟੀਆਂ ਸੜਕਾਂ ਦੀ ਬਲੀ ਚੜ੍ਹੇ ਲੋਕਾਂ ਨੂੰ ਛਬੀਲ ਲਾ ਕੇ ਦਿੱਤੀ ਗਈ ਸ਼ਰਧਾਂਜਲੀ

ਲੀਡਰ ਜਿੱਤ ਦੀਆਂ ਖੁਸ਼ੀਆਂ ਮਨਾਉਣ ਨੂੰ ਦੇ ਰਹੇ ਹਨ ਤਰਜ਼ੀਹ – ਐਡਵੋਕੇਟ ਗਗਨਦੀਪ ਸਮਰਾਲਾ, 10 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਥਾਨਕ ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਹੋਰ ਸਮਾਜਸੇਵੀ ਜਥੇਬੰਦੀਆਂ ਵੱਲੋਂ ਸਮਰਾਲਾ ਸ਼ਹਿਰ ਤੋਂ ਖੰਨਾ, ਬੀਜਾ ਅਤੇ ਮਾਛੀਵਾੜਾ ਨੂੰ ਜਾਂਦੀਆਂ ਟੁੱਟੀਆਂ ਸੜਕਾਂ ਉਪਰ ਪਿਛਲੇ ਸਾਲਾਂ ਦੌਰਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਬੇਕਸੂਰ ਲੋਕਾਂ ਨੂੰ ਸਮਰਪਿਤ ਦਿਹਾੜਾ ਛਬੀਲ ਲਗਾ ਕੇ ਮਨਾਇਆ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਦੇ ਸਪੁੱਤਰ ਸੁਖਦੇਵ ਸਿੰਘ ਵਰਜੀਨੀਆ ਅਮਰੀਕਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਦੱਸਣਯੋਗ ਹੈ ਕਿ ਸੁਖਦੇਵ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ।ਲੌਂਗੋਵਾਲ ਨੇ ਕਾਇਮਪੁਰ ਅਤੇ ਉਨ੍ਹਾਂ ਦੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗਾਵਹੁ ਸਚੀ ਬਾਣੀ ਭਾਗ ਤੀਸਰੇ ਦੀ ਸ੍ਰੀ ਗੁਰੂ ਰਾਮਦਾਸ ’ਵਰਸਿਟੀ ਤੋਂ ਸ਼ੁਰੂਆਤ

ਅੱਵਲ ਆਉਣ ਵਾਲੇ ਕੀਰਤਨੀਆਂ ਨੂੰ ਦਿੱਤਾ ਜਾਵੇਗਾ ਵਿਸ਼ੇਸ਼ ਇਨਾਮ – ਲੌਂਗੋਵਾਲ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 16 ਤੋਂ 25 ਸਾਲ ਦੇ ਗੁਰਸਿੱਖ ਪ੍ਰਤੀਯੋਗੀਆਂ ਦੇ ਕੀਰਤਨ ਮੁਕਾਬਲਿਆਂ ਦੀ ਆਰੰਭਤਾ ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ ਵੱਲ੍ਹਾ ਵਿਖੇ ਅਰਦਾਸ ਉਪਰੰਤ ਹੋਈ।ਕਮੇਟੀ ਵੱਲੋਂ ‘ਗਾਵਹੁ …

Read More »

ਆਰਤੀ ਮੈਮੋਰੀਅਲ ਫ੍ਰੀ ਟੇਲਰਿੰਗ ਟਰੇਨਿੰਗ ਸੈਂਟਰ ਨੇ ਲਾਈ ਠੰਡੇ ਮਿੱਠੇ ਜਲ ਛਬੀਲ

ਫ਼ਤਹਿਵੀਰ ਦੀ ਲੰਬੀ ਉਮਰ ਦੀ ਵੀ ਕੀਤੀ ਗਈ ਕਾਮਨਾ ਸਮਰਾਲਾ, 10 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਮਰਾਲਾ ਸ਼ਹਿਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੜਕੀਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਹ ਅਨੋਖਾ ਕੰਮ ਸਮਰਾਲਾ ਸ਼ਹਿਰ ਵਿੱਚ ਸ਼ਰਮਾ ਪਰਿਵਾਰ ਵੱਲੋਂ ਲੜਕੀਆਂ ਨੂੰ ਮੁਫਤ ਟੇਲਰਿੰਗ ਦੀ ਟਰੇਨਿੰਗ ਪ੍ਰਦਾਨ ਕਰ ਰਿਹਾ ਆਰਤੀ ਮੈਮੋਰੀਅਲ ਫਰੀ ਟੇਲਰਿੰਗ ਸੈਂਟਰ ਦੀਆਂ ਲੜਕੀਆਂ ਵੱਲੋਂ ਕੀਤਾ ਗਿਆ। …

Read More »