Tuesday, November 24, 2026

Daily Archives: June 12, 2019

ਸਰਕਾਰੀ ਹਸਪਤਾਲ ਵਿਖੇ ਠੰਡੇ ਪਾਣੀ ਦਾ ਆਰ.ਓ ਕੁਲਰ ਲਗਵਾਇਆ

ਭੀਖੀ/ ਮਾਨਸਾ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਅਗਰਵਾਲ ਬਾਬਾ ਲਾਲਾ ਵਾਲਾ ਪੀਰ ਮੰਦਰ ਚੈਰੀਟੇਬਲ ਸੁਸਾਇਟੀ ਵਲੋਂ ਅੱਜ ਜੱਚਾ ਬੱਚਾ ਸਰਕਾਰੀ ਹਸਪਤਾਲ ਵਿਖੇ ਠੰਡੇ ਪਾਣੀ ਦਾ ਆਰ.ਓ ਕੁਲਰ ਲਗਵਾਇਆ। ਚੈਰੀਟੇਬਲ ਦੇ ਪ੍ਰਧਾਨ ਰਮੇਸ਼ ਰੋੜੀ ਵਾਲੇ ਨੇ ਦੱਸਿਆ ਕਿ ਹਸਪਤਾਲ ਵਿਖੇ ਭਾਰੀ ਮਰੀਜ਼ਾਂ ਦੀ ਤਦਾਦ ਜਿਆਦਾ ਹੋਣ ਤੇ ਹਸਪਤਾਲ ਵਿਚ ਪੀਣ ਵਾਲੇ ਸ਼ੁੱਧ ਪਾਣੀ ਦੀ ਕਮੀ ਹੋਣ ਕਾਰਨ …

Read More »

ਪੰਜਾਬੀ ਲੇਖਕ ਬਲਬੀਰ ਸਿੰਘ ਬੱਬੀ ਨੇ ਖੂਨਦਾਨ ਕਰਕੇ ਮਨਾਇਆ ਜਨਮ ਦਿਨ

ਮਾਛੀਵਾੜਾ ਸਾਹਿਬ, 12 ਜੂਨ (ਪੰਜਾਬ ਪੋਸਟ- ਬੱਬੀ) – ਪੰਜਾਬੀ ਲੇਖਕ ਬਲਬੀਰ ਸਿੰਘ ਬੱਬੀ ਜਿੰਨਾਂ ਦੀਆਂ ਰਚਨਾਵਾਂ ਅਕਸਰ ਹੀ ਪੰਜਾਬੀ ਅਖਬਾਰਾਂ ਤੇ ਰਸਾਲਿਆਂ ਛਪਦੀਆਂ ਰਹਿੰਦੀਆਂ ਹਨ, ਨੇ ਇਸ ਵਾਰ ਆਪਣਾ ਜਨਮ ਦਿਨ ਖੂਨਦਾਨ ਕਰਕੇ ਮਨਾਇਆ।ਉਨਾਂ ਵਲੋਂ ਇਸ ਵਾਰ ਵੀਹਵੀਂ ਵਾਰ ਖੂਨਦਾਨ ਕੀਤਾ ਗਿਆ।ਬਲਬੀਰ ਸਿੰਘ ਬੱਬੀ ਅਨੁਸਾਰ  ਉਹ ਰੈਡ ਕਰਾਸ ਲੁਧਿਆਣਾ ਤੇ ਭਗਤ ਪੂਰਨ ਸਿੰਘ ਪਿੰਗਲਵਾੜਾ ਅੰਮ੍ਰਿਤਸਰ ਵਿੱਚ ਵੀ ਖੂਨਦਾਨ ਕਰਨ ਦੇ …

Read More »

ਲੋਕਾਂ ਨੂੰ ਸਫਾਈ ਵਿਵੱਸਥਾ ਪ੍ਰਤੀ ਸਿੱਖਿਅਤ ਕਰਨਾ ਜਰੂਰੀ – ਸੰਯੁਕਤ ਸਕੱਤਰ ਸਵੱਛ ਭਾਰਤ ਅਭਿਆਨ

ਮੇਅਰ ਰਿੰਟੂ ਦੇ ਨਾਲ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ ਸੰਯੁਕਤ ਸਕੱਤਰ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਦੇ ਸਵੱਛ ਭਾਰਤ ਅਭਿਆਨ ਦੇ ਸੰਯੁਕਤ ਸਕੱਤਰ ਮਿਸਟਰ ਜਿੰਦਲ ਵਲੋਂ ਸਵੱਛ ਭਾਰਤ ਮਿਸ਼ਨ ਪੰਜਾਬ ਦੇ ਪ੍ਰੋਜੈਕਟ ਡਾਇਰੈਕਟਰ ਡਾ. ਅਮਰ ਸਿੰਘ ਨਾਲ ਮੀਟਿੰਗ ਕੀਤੀ ਗਈ।ਤਕਰੀਬਨ ਸਾਢੇ ਚਾਰ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ …

Read More »

Vigilance nabs ASI for taking bribe Rs.5000/-

Chandigarh, June 12 (Punjab Post Bureau) – Punjab Vigilance Bureau, nabbed an Assistant Sub Inspector (ASI) posted at Bhikhiwind Police Station, Tarn Taran district red handed while accepting bribe of Rs 5,000. Disclosing this here an official spokesperson of the Vigilance Bureau said ASI Surinder Kumar was nabbed red handed on the complaint of Balwinder Singh of village Marri Udoke, …

Read More »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ ਸੁਰਿੰਦਰ ਕੁਮਾਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਮਾੜੀ ਉਦੋਕੇ ਜਿਲਾ ਤਰਨਤਾਰਨ ਦੀ ਸ਼ਿਕਾਇਤ `ਤੇ ਫ਼ੜਿਆ ਹੈ। …

Read More »

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ `ਚ ਵਾਧਾ ਮੰਗਿਆ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।               ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ ਸੂਬੇ ਦੇ …

Read More »

ਵਿੱਤ ਵਿਭਾਗ ਵਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜ਼ਲ-ਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਵਿੱਤ ਵਿਭਾਗ ਵਲੋਂ ਇਸ ਸਬੰਧੀ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।              ਵਿੱਤ …

Read More »

ਕੈਪਟਨ ਅਮਰਿੰਦਰ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ `ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪ੍ਰਗਟਾਇਆ ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੇਸਰੀ ਦੇ ਬਿਊਰੋ ਚੀਫ਼ ਅਸ਼ਵਨੀ ਕੁਮਾਰ ਦੇ ਪਿਤਾ ਮਨਸਾ ਰਾਮ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮਨਸਾ ਰਾਮ 65 ਵਰਿਆਂ ਦੇ ਸਨ ਜੋ ਸੰਖੇਪ ਬੀਮਾਰੀ ਮਗਰੋਂ ਬੀਤੀ ਸ਼ਾਮ ਲਖਨਊ ਨੇੜੇ ਆਪਣੇ ਜੱਦੀ ਸਥਾਨ …

Read More »