Tuesday, November 24, 2026

Daily Archives: June 12, 2019

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਰਕਾਰੀ ਸਕੂਲ ਖਿਲਚੀਆਂ ਵਿੱਚ ਲਗਾਏ ਪੌਦੇ

ਵਿਦਿਆਰਥੀਆਂ ਨੂੰ ਕੀਤਾ ਵਾਤਾਵਰਣ ਪ੍ਰਤੀ ਜਾਗਰੂਕ – ਜਿਲ੍ਹਾ ਸਿਖਿਆ ਅਫਸਰ ਜੰਡਿਆਲਾ, 12 ਜੂਨ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਨੌਜਵਾਨ ਪੀੜੀ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਹੀ ਅਸੀਂ ਆਪਣਾ ਵਾਤਾਵਰਣ ਬਚਾ ਸਕਦੇ ਹਾਂ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਪੌਦੇ ਲਗਾਉਣ ਉਪਰੰਤ …

Read More »

ਚੋਣਾਂ ਦੌਰਾਨ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਸਨਮਾਨਿਤ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਹੜੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸੰਜੀਦਗੀ ਨਾਲ ਕਰਦੇ ਹਨ, ਉਹ ਆਪਣੇ ਵਿਭਾਗ ਅਤੇ ਸਮਾਜ ਵਿੱਚ ਵੀ ਵਿਸ਼ੇਸ਼ ਸਥਾਨ ਰੱਖਦੇ ਹਨ।ਚੋਣਾਂ ਦੌਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਨੂੰ ਸਥਾਨਕ ਬੱਚਤ ਭਵਨ ਵਿਖੇ ਸਨਮਾਨਿਤ ਕਰਨ ਸਮੇਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਚੋਣਾਂ ਦੌਰਾਨ ਕਈ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ …

Read More »

ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ ਸ਼ੁਰੂ ਕਰਨ ਬਾਰੇ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੈਫ. ਕਰਨਲ ਗੁਰਿੰਦਰਜੀਤ ਸਿੰਘ ਗਿੱਲ (ਰਿਟਾ) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆ ਲਈ ਲਾਗੂ ਹੈ।ਇਹ ਕੋਰਸ 02 ਸਤੰਬਰ 2019 ਤੋ 08 …

Read More »

ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੱਜ

ਧੂਰੀ, 12 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਪੰਜਾਬ ਦੀ ਇੱਕ ਸੂਬਾ ਪੱਧਰੀ ਜਨਰਲ ਬਾਡੀ ਮੀਟਿੰਗ ਜੱਥੇਬੰਦੀ ਦੇ ਕੁਲ ਹਿੰਦ ਪ੍ਰਧਾਨ ਐਸ.ਐਚ ਚੱਠਾ ਦੀ ਅਗਵਾਈ `ਚ 12 ਜੂਨ ਨੂੰ ਮਾਤਾ ਮਨਸਾ ਦੇਵੀ ਮੰਦਰ ਨਾਭਾ ਗੇਟ ਸੰਗਰੂਰ ਵਿਖੇ ਰੱਖੀ ਗਈ ਹੈ।ਜਿਸ ਵਿੱਚ ਜਥੇਬੰਦੀ ਦੇ ਕੁੱਲ ਹਿੰਦ ਸਕੱਤਰ ਅਭਿਨਵ ਕੇਸ਼ਵ, ਰਣਜੀਤ ਕੁਮਾਰ ਨੋਇਡਾ ਜੋਨਲ ਪ੍ਰਧਾਨ, ਦੀਪਕ ਪੋਡਾਰ …

Read More »

ਬੁਢਲਾਡਾ ਨਗਰ ਕੌਂਸਲ ਚੋਣਾਂ ਲਈ ਕਾਗਜ਼ ਕੀਤੇ ਦਾਖਲ

ਭੀਖੀ/ ਮਾਨਸਾ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – 21 ਜੂਨ ਨੂੰ ਹੋਣ ਵਾਲੀ ਨਗਰ ਕੌਂਸਲ ਬੁਢਲਾਡਾ ਦੇ ਵਾਰਡ ਨੰਬਰ 18 ਦੀ ਉਪ ਚੋਣ ਲਈ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੇ 2 ਉਮੀਦਵਾਰਾਂ ਤੋਂ ਇਲਾਵਾ ਉਨ੍ਹਾਂ ਦੇ 1-1 ਕਵਰਿੰਗ ਉਮੀਦਵਾਰਾਂ ਸਮੇਤ ਕੁੱਲ 4 ਨਾਮਜ਼ਦਗੀਆਂ ਦਾਖਲ ਹੋਈਆਂ ਹਨ।ਚੋਣ ਨਿਗਰਾਨ ਕਮ-ਤਹਿਸੀਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅਕਾਲੀ-ਭਾਜਪਾ ਉਮੀਦਵਾਰ ਭੂਰਾ ਸਿੰਘ ਅਤੇ ਉਨ੍ਹਾਂ …

Read More »

ਖੁਦ ਭਗਵਾਨ ਕ੍ਰਿਸ਼ਨ ਨੇ ਗਊਪਾਲਕ ਦੇ ਰੂਪ `ਚ ਜਨਮ ਲਿਆ- ਬਾਲ ਬਿਆਸ ਰਿਸਵ ਦੇਵ

ਭੀਖੀ/ ਮਾਨਸਾ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਗਣੇਸ਼ ਲਛਮੀ ਮਹਾਯੱਗ ਸੰਮਤੀ ਵਲੋਂ ਮਾਨਸਾ ਦੇ ਗਊਸ਼ਾਲਾ ਵਿੱਚ ਪਹਿਲੀ ਵਾਰ ਬਾਬਾ ਗੁਣ ਪ੍ਰਕਾਸ਼ ਜੀ ਦੇ ਆਸ਼ੀਰਵਾਦ ਨਾਲ ਕਰਵਾਈ ਜਾ ਰਹੀ ਸ੍ਰੀ ਭਾਗਵਤ ਕਥਾ ਤੇ ਰਾਸਲੀਲਾ ਦੇ ਅਖੀਰਲੇ ਦਿਨ ਜੋਤੀ ਪ੍ਰਚੰਡ ਦੀ ਰਸਮ ਸ਼ਾਂਤੀ ਭਵਨ ਦੇ ਅਹੁੱਦੇਦਾਰ ਅਤੇ ਚੋਧਰੀ ਰਮੇਸ਼ ਕੁਮਾਰ ਨੇ ਕੀਤੀ।ਅੱਜ ਸ੍ਰੀਮਦ ਭਾਗਵਤ ਕਥਾ ਦੇ ਸਮਾਪਨ ਤੇ …

Read More »

ਫਹਿਤਵੀਰ ਦੀ ਮੌਤ ਦੇ ਰੋਸ `ਚ ਭੀਖੀ ਦੇ ਮੇਨ ਚੌਕ ਵਿੱਚ ਲਾਇਆ ਜਾਮ

ਭੀਖੀ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਹੋਈ ਮੰਦਭਾਗੀ ਘਟਨਾ ਵਿਚ ਜਿਥੇ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਇਕ ਦੋ ਸਾਲਾ ਫਹਿਤਵੀਰ ਦੀ ਮੌਤ ਹੋ ਗਈ।ਇਸ ਦੁੱਖਦਾਈ ਘਟਨਾ ਦੇ ਖਿਲਾਫ ਭੀਖੀ ਸ਼ਹਿਰ ਦੇ ਮੇਨ ਚੌਕ ਵਿੱਚ ਨੋਜਵਾਨਾਂ ਵਲੋਂ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ।ਮਾਸਟਰ ਵਰਿੰਦਰ ਸੋਨੀ ਨੇ ਇਸ ਸਮੇਂ ਕਿਹਾ …

Read More »

ਕੇਂਦਰੀ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ – ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ  11 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਾਂ ਉੱਪਰ ਦਿਨੋ-ਦਿਨੀ ਵਧ ਰਹੇ ਨਸਲਕੁਸ਼ੀ ਹਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।ਇਨ੍ਹਾਂ ਮੰਦਭਾਗੀ ਘਟਨਾਵਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਬੀਤੇ ਦਿਨੀਂ ਕਸ਼ਮੀਰ ਵਿੱਚ ਸ਼ਰਾਰਤੀ ਅਨਸਰਾਂ ਅਤੇ ਕਸ਼ਮੀਰੀ ਪੰਡਤਾਂ ਵਲੋਂ ਸਿੱਖਾਂ ਨੂੰ ਕੁੱਟ-ਕੁੱਟ ਕੇ ਘਰੋਂ ਬੇਘਰ ਕਰਨ …

Read More »