ਲੌਂਗੋਵਾਲ, 13 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਕੋਆਪ੍ਰੇਟਿਵ ਸੁਸਾਇਟੀ ਬਹੁ ਮੰਤਵੀ ਸਭਾ ਦੇ 11 ਸੁਸਾਇਟੀ ਮੈਂਬਰਾਂ ਵਿਚੋਂ 6 ਮੈਂਬਰਾਂ ਨੇ ਬਹੁਮਤ ਨਾਲ ਉਪ ਰਜਿਸਟਰਾਰ ਸੰਗਰੂਰ ਅਤੇ ਸਹਾਇਕ ਰਜਿਸਟਰਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਨਿਰੀਖਕ ਹਰਪ੍ਰੀਤ ਸਿੰਘ ਅਤੇ ਨਿਰੀਖਕ ਕੁਲਵਿੰਦਰ ਸਿੰਘ ਹਾਂਡਾ ਦੀ ਅਗਵਾਈ ਹੇਠ ਕੋਆਪ੍ਰੇਟਿਵ ਸੁਸਾਇਟੀ ਸ਼ਾਹਪੁਰ ਕਲਾਂ ਦੀ ਬਹੁ ਮੰਤਵੀ ਸਹਿਕਾਰੀ …
Read More »Daily Archives: June 14, 2019
ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਦੀ ਕਿਰਤ ਕਮਿਸ਼ਨਰ ਨਾਲ ਮੀਟਿੰਗ
ਲੌਂਗੋਵਾਲ, 13 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਲੇਬਰ ਯੂਨੀਅਨ ਦਾ ਇਕ ਵਫ਼ਦ ਸਹਾਇਕ ਲੇਬਰ ਕਮਿਸ਼ਨਰ ਮੈਡਮ ਮੋਨਾ ਪੁਰੀ ਨੂੰ ਕਿਰਤ ਭਵਨ ਮੁਹਾਲੀ ਵਿਖੇ ਮਿਲਿਆ।ਜਿਸ ਵਿੱਚ ਸੂਬੇ ਦੇ ਆਗੂ ਸ਼ੇਰ ਸਿੰਘ ਲੌਂਗੋਵਾਲ, ਪ੍ਰਦੀਪ ਕੁਮਾਰ ਚੀਮਾ, ਹੈਪੀ ਸਿੰਘ ਤਲਵੰਡੀ ਅਤੇ ਰਵੀ ਦੱਤ ਸ਼ਰਮਾ ਵਲੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਚ ਕੰਮ …
Read More »ਖੁਲ੍ਹੇ ਬੋਰਵੈਲ ਦੇ ਸਰਵੇ ਦੌਰਾਨ ਪਾਣੀ ਦੇ ਪ੍ਰਦੂਸ਼ਣ ਨੂੰ ਪਾਈ ਜਾਵੇਗੀ ਨੱਥ- ਡੀ.ਸੀ
ਭੀਖੀ/ ਮਾਨਸਾ, 13 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਨਜ਼ਦੀਕੀ ਪਿੰਡ ਜਵਾਹਰਕੇ ਦੇ ਰਜਬਾਹੇ ਵਿੱਚ ਪੈ ਰਹੇ ਗੰਦੇ ਪਾਣੀ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਨਹਿਰੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਕਾਊਂਸਲ ਅਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ …
Read More »ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਕੱਢਿਆ ਕੈਂਡਲ ਮਾਰਚ
ਭੀਖੀ/ ਮਾਨਸਾ, 13 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਬੀਤੀ ਦੇਰ ਸ਼ਾਮ ਨੂੰ ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਸ਼ਹਿਰ ਦੇ ਨੌਜਵਾਨਾਂ ਨੇ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ, ਜੋ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ ਆ ਕਿ ਖਤਮ ਹੋਇਆ।ਨੌਜਵਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਢਿੱਲੀ ਕਾਰਗੁਜ਼ਾਰੀ ਤੇ ਸਵਾਲੀਆ ਚਿੰਨ੍ਹ ਹੈ।ਉਨਾਂ ਕਿਹਾ ਕਿ …
Read More »ਚੀਫ ਖਾਲਸਾ ਦੀਵਾਨ ਵੱਲੋ ਸੀ ਕੇ ਡੀ ਸਕੂਲਾਂ ਵਿਚ 550 ਬੂਟੇ ਲਗਾਏ ਜਾਣ ਦੀ ਮੁਹਿੰਮ ਸ਼ੁਰੂ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵੱਲੋ ਈਕੋ ਸਿੱਖ ਸੰਸਥਾ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੀ.ਕੇ.ਡੀ ਸਕੂਲਾਂ ਵਿਚ 550 ਬੂਟੇ ਲਗਾਏ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋ ਸ੍ਰੀ ਗੁਰੂ ਹਰਿ ਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਅੰਮ੍ਰਿਤਸਰ ਵਿੱਖੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਐਨ.ਸੀ.ਸੀ ਏਅਰਵਿੰਗ ਸਰਵੋਤਮ ਕੈਡੇਟ ਐਵਾਰਡ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਗਿਆਰ੍ਹਵੀਂ ਜਮਾਤ ਕਾਮਰਸ ਦੇ ਵਿਦਿਆਰਥੀ ਸ਼ਿਵਮ ਅਰੋੜਾ ਨੂੰ ਐਨ.ਸੀ.ਸੀ ਏਅਰਵਿੰਗ 2018-19 ਦੇ ਲਈ ਸਰਵੋਤਮ ਕੈਡੇਟ ਐਵਾਰਡ ਮਿਲਿਆ ਹੈ।ਇਹ ਐਵਾਰਡ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਐਨ.ਸੀ.ਸੀ ਏਅਰਵਿੰਗ ਜੂਨੀਅਰ ਡਵੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ।ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਰਟਰ ਅੰਮ੍ਰਿਤਸਰ ਬ੍ਰਿਗੇਡੀਅਰ ਆਰ.ਕੇ.ਮੌਰ ਨੇ ਕੈਡੇਟ ਨੂੰ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀਆਂ ਲਾਗੂ
ਅੰਮ੍ਰਿਤਸਰ, 13, ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ …
Read More »ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਦੇ ਹੁਕਮ
ਅੰਮ੍ਰਿਤਸਰ, 13, ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਭੁਪਿੰਦਰ ਸਿੰਘ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪੈਂਦੇ ਇਲਾਕਿਆਂ ਲਈ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ …
Read More »ਪਾਣੀ ਵੱਡਮੁੱਲਾ ਧਨ, ਇਸ ਦੀ ਦੁਰਵਰਤੋਂ ਨਾ ਕਰੋ – ਹਿਮਾਂਸ਼ੂ ਅਗਰਵਾਲ
ਅੰਮ੍ਰਿਤਸਰ, 13, ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਰਾਜ ਸਾਇੰਸ ਅਤੇ ਤਕਨਾਲੋਜੀ ਕੌਂਸਲ ਅਤੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਦੇ ਸਾਂਝੇ ਉਦਮਾਂ ਨਾਲ ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਜਲਵਾਯੂ ਤਬਦੀਲੀ ਅਨੂਕੁਲਤਾ ਸਬੰਧੀ 10 ਤੋਂ 13 ਜੂਨ, 2019 ਤੱਕ ਚਾਰ ਰੋਜਾ ਸੈਮੀਨਾਰ ਕਰਵਾਇਆ ਗਿਆ ਸੀ। ਇਸ ਦੇ ਆਖਰੀ ਦਿਨ ਅੱਜ ਇਸ ਸੈਮੀਨਾਰ ਵਿੱਚ ਸ਼ਾਮਲ ਤਰਨਤਾਰਨ, ਗੁਰਦਾਪਸੁਰ, ਅੰਮ੍ਰਿਤਸਰ ਅਤੇ ਪਠਾਨਕੋਟ …
Read More »ਸਲਾਈਟ ਨੂੰ ਅਰਾਵਲੀ ਟੈਰਨ ਵਹੀਕਲ ਏ.ਟੀ.ਵੀ ਚੈਂਪੀਅਨਸ਼ਿਪ ਵਿੱਚ “ਇੰਡਿਓਂਰੈਂਸ ਐਵਾਰਡ”
ਲੌਂਗੋਵਾਲ, 13 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਡੀਮਡ ਯੂਨੀਵਰਸਿਟੀ ਦੀ ਟੀਮ ਜੰਕਯਾਰਡ ਵਾਰੀਅਰਸ ਨੇ ਸੰਸਥਾ ਪ੍ਰੋ. ਸ਼ੰਕਰ ਸਿੰਘ ਦੀ ਅਗਵਾਈ ਹੇਠ ਚਾਰ ਪਹੀਆ ਵਾਹਨ ਬਣਾ ਕੇ ਏ.ਆਈ.ਸੀ.ਟੀ.ਈ ਦੇ ਸਹਿਯੋਗ ਨਾਲ ਆਟੋ ਸਪੋਰਟ ਇੰਡੀਆ ਅਤੇ ਇਨਫੀਲੀਗ ਮੋਟਰ ਸਪੋਰਟ ਵਲੋਂ ਕਰਵਾਈ ਗਈ “ਮੈਗਾ ਏ.ਟੀ.ਵੀ ਚੈਂਪਿਅਨਸ਼ਿਪ” ਅਤੇ “ਅਰਾਵਲੀ ਟੈਰਨ ਵਹੀਕਲ ਚੈਂਪਿਅਨਸ਼ਿਪ” ਵਿਚ …
Read More »
Punjab Post Daily Online Newspaper & Print Media