Tuesday, November 24, 2026

Daily Archives: June 14, 2019

ਨੀਟ ਦੀ ਪ੍ਰੀਖਿਆ `ਚ ਸੇਂਟ ਸੋਲਜ਼ਰ ਦੀ ਸ਼ਾਨਦਾਰ ਪ੍ਰਾਪਤੀ

ਜੰਡਿਆਲਾ ਗੁਰੂ, 13 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ +2 ਸਾਇੰਸ ਦੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ 2019 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਕੂਲ ਦੀਆ ਤਿੰਨ ਵਿਦਿਆਰਥਣਾਂ ਸ਼ਰਨਦੀਪ ਕੌਰ, ਸਿਮਰਨਦੀਪ ਕੌਰ ਅਤੇ ਹਰਮਨਦੀਪ ਕੌਰ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਆਉਣ ਵਾਲੇ ਸਮੇਂ `ਚ ਮੈਡੀਕਲ ਦਾਖਲੇ ਲਈ ਆਪਣਾ ਰਾਹ ਬਣਾ ਲਿਆ …

Read More »

ਮੀਡੀਆ ਰਾਹੀਂ ਮੁਸ਼ਕਲਾਂ ਉਜਾਗਰ ਕਰਨ `ਤੇ ਨੇਤਰਹੀਣ ਪਰਿਵਾਰ ਦੀ ਮਦਦ ਲਈ ਦੇਸ਼-ਵਿਦੇਸ਼ ਤੋਂ ਅੱਗੇ ਆਏ ਸਮਾਜਸੇਵੀ

ਜੰਡਿਆਲਾ ਗੁਰੂ, 13 ਜੂਨ  (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਇਥੋਂ ਨੇੜਲੇ ਪਿੰਡ ਵਡਾਲਾ ਜੋਹਲ ਦੇ ਨੇਤਰਹੀਣ ਪਰਿਵਾਰ ਦੀਆਂ ਮੁਸ਼ਕਿਲਾਂ ਮੀਡੀਆ ਰਾਹੀਂ ਉਜਾਗਰ ਕਰਨ `ਤੇ ਦੇਸ਼ ਵਿਦੇਸ਼ ਦੇ ਸਮਾਜ ਸੇਵੀਆਂ ਵਲੋਂ ਇਸ ਪਰਿਵਾਰ ਨੂੰ ਆਰਥਿਕ ਸਹਾਇਤਾ ਭੇਜੀ ਜਾ ਰਹੀ ਹੈ। ਆਸਟ੍ਰੇਲੀਆ ਤੋਂ ਅਮਨਦੀਪ ਸਿੰਘ ਵਿਰਕ (ਜੰਡਿਆਲੇ ਵਾਲਾ) ਵਲੋਂ ਭੇਜੀ ਗਈ ਆਰਥਿਕ ਸਹਾਇਤਾ ਜਿਸ ਵਿਚ ਰਸੋਈ ਘਰ ਦਾ ਲਗਭਗ ਪੂਰਾ …

Read More »

ਤਰਕਸ਼ੀਲ ਸੁਸਾਇਟੀ ਵਲੋਂ ਪ੍ਰਸਿੱਧ ਇਤਿਹਾਸਕਾਰ ਡਾ. ਰਾਮ ਪੁਨਿਆਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਨਿਖੇਧੀ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਗਤੀਸ਼ੀਲ ਬੁੱਧੀਜੀਵੀ ਅਤੇ ਪ੍ਰਸਿੱਧ ਇਤਿਹਾਸਕਾਰ ਡਾ. ਰਾਮ ਪੁਨਿਆਨੀ ਨੂੰ ਕੁੱਝ ਫਿਰਕੂ ਅਤੇ ਫਾਸ਼ੀਵਾਦੀ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਮੋਦੀ ਸਰਕਾਰ ਤੋਂ ਅਜਿਹੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।           ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ …

Read More »

ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਸ਼ਿਲਾਂਗ ’ਚ ਵੱਸਦੇ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਸਰਕਾਰ ਨੂੰ ਸੰਜੀਦਾ ਅਪੀਲ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿੱਚ ਵੱਸਦੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਸ਼ਿਲਾਂਗ ਗਏ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ …

Read More »