ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਹਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਕੰਵਲਜੀਤ ਕੌਰ ਅਤੇ ਸ੍ਰੀਮਤੀ ਮੀਨਾ ਦੇਵੀ ਵਲੋਂ ਦਿਵਯਾ ਜਯੋਤੀ ਜਾਗਿ੍ਰਤੀ ਸੰਸਥਾਨ ਦੇ ਸਹਿਯੋਗ ਨਾਲ ਸੈਲੀਬਰੇਸ਼ਨ ਮਾਲ ਬਟਾਲਾ ਰੋਡ ਵਿਖੇ ਯੋਗਾ ਦਿਵਸ ਮਨਾਇਆ ਗਿਆ। ਇਸ ਯੋਗਾ ਦਿਵਸ ਕੈਂਪ ਵਿਚ ਲੱਗਭਗ 300 ਆਂਗਨਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ, ਸੈਲੀਬਰੇਸ਼ਨ ਮਾਲ ਦੇ …
Read More »Daily Archives: June 15, 2019
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਯੋਗਾ ਦਿਵਸ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਫੀਲਡ ਆਉਟਰੀਟ ਬਿਉਰੋ ਜਲੰਧਰ ਅਤੇ ਅੰਮ੍ਰਿਤਸਰ ਵਲੋਂ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਅਮਨਦੀਪ ਨਰਸਿੰਗ ਕਾਲਜ ਜੇਠੂਵਾਲ ਵਿਖੇ ਯੋਗਾ ਦਿਵਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਡਾ. ਆਤਮਜੀਤ ਸਿੰਘ ਬਸਰਾ ਆਯੁਰਵੈਦਿਕ ਅਧਿਕਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਬਸਰਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ …
Read More »ਐਸ.ਡੀ.ਐਮ ਵਲੋਂ ਸੰਗਰੂਰ ਨਗਰ ਕੌਂਸਲ ਦੀਆਂ ਡਰੇਨਾਂ ਤੇ ਨਾਲਿਆਂ ਦੇ ਸਫ਼ਾਈ ਕਾਰਜ ਤੇਜ਼ ਕਰਨ ਦੇ ਆਦੇਸ਼
ਸੰਗਰੂਰ, 14 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਵੱਲੋਂ ਮੰਗਵਾਲ ਡਰੇਨ, ਸੁਨਾਮ ਰੋਡ ਡਰੇਨ ਅਤੇ ਸਰਕਾਰੀ ਰਣਬੀਰ ਕਾਲਜ ਦੇ ਸਾਹਮਣਿਓਂ ਲੰਘਦੇ ਨਾਲੇ ਦੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਫ਼ਾਈ ਅਮਲੇ ਨੂੰ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।ਗੁਪਤਾ ਨੇ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ …
Read More »CM of Gujarat Vijay Rupani graced the 9th edition of Indian Journalist Union in Vadtal
Vadtal (Gujrat) June 14 (Punjab Post Bureau) – The 9th session of Indian Journalist Union was held recently at the huge auditorium of Swami Narayan Temple situated at Vadtal in Gujarat. Shri Vijay Rupani, the Chief Minister of Gujarat was the Honourable Chief Guest on the occasion. The proficient C.R.O. Shri Habib Khan unanimously announced the board members. Veteran B.R. …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦੌਰਾਨ ਦਿੱਤੀ ਖੇਡਾਂ ਦੀ ਟਰੇਨਿੰਗ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵੱਲੋਂ ਖੇਡਾਂ ਦਾ ਆਯੋਜਨ ਬਹੁਤ ਲਾਭਦਾਇਕ ਸਿੱਧ ਹੰੁਦਾ ਹੈ।ਇਸੇ ਮੰਤਵ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸਮਰ ਕੈਂਪ …
Read More »ਲ਼ੱਭਾ ਪਰਸ ਵਾਪਸ ਕਰਕੇ ਨੌਜਵਾਨ ਨੇ ਇਮਾਨਦਾਰੀ ਦੀ ਦਿੱਤੀ ਮਿਸਾਲ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਡਰਾਈਵਰ ਦੇ ਗਵਾਚੇ ਪਰਸ ਨੂੰ ਵਾਪਸ ਕਰਕੇ ਨੌਜਵਾਨ ਹਰਵਿੰਦਰ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਦੇ ਡਰਾਈਵਰ ਸੁਰਜੀਤ ਸਿੰਘ ਦਾ ਪਰਸ ਗਵਾਚ ਗਿਆ ਸੀ।ਪਰਸ ਵਿੱਚ ਜਰੂਰੀ ਕਾਗਜਾਂ ਦੇ ਨਾਲ 15 ਹਜਾਰ ਦੇ ਕਰੀਬ ਰੁਪਏ ਵੀ ਸਨ।ਸੁਰਜੀਤ ਸਿੰਘ ਦਾ …
Read More »ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਮੌਤ ਦੇ ਮੂੰਹ `ਚ ਪਏ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਰੋਜੀ ਰੋਟੀ ਕਮਾਉਣ ਦੁਬਈ ਪੁੱਜੇ 24 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ ਸੀ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ …
Read More »
Punjab Post Daily Online Newspaper & Print Media