Tuesday, November 24, 2026

Daily Archives: June 17, 2019

ਸਿਆਣੀ ਗੱਲ (ਮਿੰਨੀ ਕਹਾਣੀ)

              ਪਿੰਡ ਵਿੱਚ ਕਬੱਡੀ ਦਾ ਟੂਰਨਾਮੈਂਟ ਚੱਲ ਰਿਹਾ  ਸੀ।ਜਦੋਂ ਟੂਰਨਾਮੈਂਟ ਸਮਾਪਤ ਹੋਇਆ ਤਾਂ ਕਬੱਡੀ ਟੂਰਨਾਮੈਂਟ ਦੇ ਕਲੱਬ ਦਾ ਪ੍ਰਧਾਨ ਨੀਟਾ, ਜੇਤੂ ਟੀਮ  ਦੇ ਖਿਡਾਰੀਆਂ ਨੂੰ ਬੋਲਿਆ, “ਸਾਥੀਓ, ਤੁਸੀਂ ਅਗਲੇ ਸਾਲ ਵੀ  ਸਾਡੇ ਟੂਰਨਾਮੈਂਟ ’ਤੇ ਜਰੂਰ ਆਉਣਾ ਜੀ, ਕਿਉਂਕਿ ਅਗਲੇ ਸਾਲ ਅਸੀਂ ਇਸ ਤੋਂ ਵੀ ਜਿਆਦਾ ਵਧੀਆ ਟੂਰਨਾਮੈਂਟ ਕਰਾਉਣਾ ਏ।ਐਤਕੀਂ ਤਾਂ ਅਸੀਂ ਟੂਰਨਾਮੈਂਟ ’ਤੇ 10 ਲੱਖ ਰੁਪਿਆ ਹੀ ਖਰਚਿਆ ਏ, ਅਗਲੇ …

Read More »

ਟੀਕੇ (ਮਿੰਨੀ ਕਹਾਣੀ)

      ਗਰਮੀਆਂ ਦੀਆਂ ਛੁੱਟੀਆਂ ਵਿੱਚ ਮਾਸਟਰ ਹਰਨੇਕ ਸਕੂਲ ਗੇੜਾ ਮਾਰਨ ਗਿਆ ਤਾਂ ਉਸ ਨੂੰ ਦਫਤਰ ਦੇ ਪਿਛਲੇ ਪਾਸੇ ਕਿਸੇ ਦੇ ਬੈਠੇ ਹੋਣ ਦੀ ਭਿਣਕ ਪਈ ਅਤੇ ਜਦੋਂ ਉਸ ਨੇ ਦੱਬੇ ਪੈਰੀਂ ਜਾ ਕੇ ਦੇਖਿਆ ਤਾਂ ਦੋ ਨੌਜਵਾਨ ਕੰਧ ਨਾਲ  ਲੇਟੇ ਹੋਏ ਇੱਕ-ਦੂਜੇ ਦੀਆਂ ਬਾਹਾਂ ਵਿੱਚ ਬੜੀ ਬੇਦਰਦੀ ਨਾਲ ਸਰਿੰਜਾਂ ਲਾਈ ਜਾ ਰਹੇ ਸੀ ।      ਗੌਰ ਨਾਲ ਦੇਖਣ ਤੇ …

Read More »

ਪੰਜਾਬੀ ਫਿਲਮੀ ਖੇਤਰ `ਚ ਨਿਰਦੇਸ਼ਕ ਅਦਿਤਯ ਸੂਦ ਦੀ ਮੁੜ ਵਾਪਸੀ

              ਲਗਭਗ 7 ਸਾਲਾਂ ਦੇ ਲੰਮੇ ਸਮੇਂ ਤੋ ਬਾਅਦ ਕੈਨੇਡਾ ਵੱਸਦੇ ਨਿਰਦੇਸ਼ਕ ਅਦਿਤਯ ਸੂਦ ਫਿਲਮ “ਤੇਰੀ ਮੇਰੀ ਜੋੜੀ” ਦੇ ਨਾਲ ਪੰਜਾਬੀ ਫਿਲਮ ਇੰਡਸਟਰੀ `ਚ ਮੁੜ ਵਾਪਸੀ ਕਰ ਰਹੇ ਹਨ।“ਅਦਿਤਯਸ ਫਿਲਮਜ਼” ਦੇ ਬੈਨਰ ਹੇਠ ਬਣੀ ਇਸ ਫਿਲਮ ਜਰੀਏ ਚਰਚਿੱਤ ਯੂ-ਟਿਊਬਰ ਅਦਾਕਾਰ ਸੈਮੀ ਗਿੱਲ ਅਤੇ ਕਿੰਗ ਬੀ ਚੋਹਾਨ ਪਹਿਲੀ ਵਾਰ ਫਿਲਮੀ ਪਰਦੇ `ਤੇ ਨਜ਼ਰ ਆਉਣਗੇ।ਵੱਡੇ ਪੱਧਰ ਤੇ ਬਣ ਰਿਹੀ ਇਸ ਫਿਲਮ ਦੀ …

Read More »

`ਆਈਲੈਟਸ` (ਮਿੰਨੀ ਕਹਾਣੀ)

          ਪੁੱਤਰਾ ਜੇ ਕੋਈ ਨੌਕਰੀ ਨਹੀ ਮਿਲਦੀ ਤਾਂ ਮੇਰੇ ਨਾਲ ਥੋੜਾ ਬਹੁਤ ਖੇਤੀ ਦਾ ਕੰਮ ਧੰਦਾ ਹੀ ਕਰਾ ਦਿਆ ਕਰ।ਤੂੰ ਆਹ ਨੌਕਰੀ ਦੇ ਚੱਕਰਾਂ `ਚ ਪਤਾ ਨੀ ਕਿੰਨੇ ਜੋੜੇ ਜੁੱਤੀਆਂ ਦੇ ਘਸਾ ਦਿੱਤੇ ਨੇ ਤੇ ਤੇਰੇ ਪੱਲੇ ਕੱਖ ਨਹੀ ਪਿਆ।ਸੁਰਜਨ ਸਿਉਂ ਆਪਣੇ ਪੜੇ ਲਿਖੇ ਬੇਰੁਜ਼ਗਾਰ ਨੌਜਵਾਨ ਪੁੱਤ ਨੂੰ ਸੰਬੋਧਨ ਕਰਦਿਆਂ ਬੋਲਿਆ। ਮੈ ਕੀ ਕਰਾ ਬਾਪੂ ਪੜ੍ਹ ਲਿਖ ਕੇ ਥੱਬਾ ਡਿਗਰੀਆਂ …

Read More »

`ਸੌਂਗ ਆਫ ਪੀਸ` ਦੇ ਬੈਨਰ ਲੱਗੀ ਦਿਵਿਆਂਗ ਮਨਦੀਪ ਸਿੰਘ ਮੰਨੂ ਦੀ ਗ੍ਰਾਫਿਕਸ ਪ੍ਰਦਰਸ਼ਨੀ

ਦਰਸ਼ਕਾਂ ਦੇ ਰੂਬਰੂ ਕੀਤੀਆਂ ਪੰਜਾਬੀ ਦੀਆਂ ਚਾਰ ਸ਼ਾਰਟ ਫਿਲਮਾਂ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – 8ਵੇਂ ਸਮਰ ਆਰਟ ਕੈਂਪ / ਫੈਸਟੀਵਲ 2019 ਤਹਿਤ ਅੱਜ `ਸੌਂਗ ਆਫ ਪੀਸ` ਦੇ ਬੈਨਰ ਹੇਠ ਸਥਾਨਕ ਆਰਟ ਗੈਲਰੀ ਵਿਖੇ ਅੰਮ੍ਰਿਤਸਰ ਦੇ ਨਾਮਵਰ ਦਿਵਿਆਂਗ ਗ੍ਰਾਫਿਕਸ ਕਲਾਕਾਰ ਮਨਦੀਪ ਸਿੰਘ ਮੰਨੂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਅਤੇ ਇੰਜ. ਧਰਮ ਸਿੰਘ ਆਡੀਟੋਰੀਅਮ ਵਿਖੇ ਪੰਜਾਬੀ ਦੀਆਂ ਚਾਰ ਸ਼ਾਰਟ …

Read More »

ਮੇਘਾਲਿਆ ਦੇ ਮੁੱਖ ਮੰਤਰੀ ਨੇ ਸਿੱਖਾਂ ਦੇ ਉਜਾੜੇ ਦਾ ਮਾਮਲਾ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਸਿੱਖ ਆਗੂਆਂ ਦੀ ਮੁੱਖ ਮੰਤਰੀ ਸੰਗਮਾਂ ਨਾਲ ਮੁਲਾਕਾਤ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾਂ ਨਾਲ ਮੁਲਾਕਾਤ ਕੀਤੀ …

Read More »

ਜਿਲ੍ਹਾ ਪਠਾਨਕੋਟ `ਚ ਮਾਈਗਰੇਟਰੀ ਪਲਸ ਪੋਲਿੳ ਰਾਉਂਡ ਦੀ ਹੋਈ ਸ਼ੁਰੂਆਤ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾ ਦੇ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ `ਚ ਚੱਲ ਰਹੇ ਤਿੰਨ ਰੋਜਾ (16,17 ਅਤੇ 18 ਜੂਨ) ਮਾਈਗਰੇਟਰੀ ਪਲਸ ਪੋਲਿੳ ਰਾਉਂਡ ਦੇ ਪਹਿਲੇ ਦਿਨ ਦੀ ਸ਼ੁਰੂਆਤ ਕਰਦੇ ਹੋਏ 0 ਤੋਂ 5 ਸਾਲ ਦੇ 2447 ਬੱਚਿਆਂ ਨੂੰ ਪੋਲਿੳ ਰੋਕੂ ਬੂੰਦਾਂ ਪਿਲਾਈਆਂ ਗਈਆਂ।ਡਾ. ਨੈਨਾ …

Read More »

ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਤੇ ਮੱਕੀ ਦੀ ਕਾਸ਼ਤ ਸਬੰਧੀ ਪਿੰਡ ਭਨਵਾਲ `ਚ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) –  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੱੁਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਮੁਹਿੰਮ ਤਹਿਤ ਪਿੰਡ ਭਨਵਾਲ  ਵਿੱਚ ਸਰਕਲ ਪੱਧਰੀ ਕਿਸਾਨ ਜਾਗਰੁਕਤਾ …

Read More »

ਪੋਸ਼ਣ ਅਭਿਆਨ ਅਧੀਨ ਜਿਲ੍ਹਾ ਕੰਨਵਰਜ਼ੈਂਸ ਐਕਸ਼ਨ ਪਲਾਨ ਕਮੇਟੀ ਦੀ ਰੀਵਿਊ ਮੀਟਿੰਗ ਹੋਈ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) –  ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ ਪੋਸ਼ਣ ਅਭਿਆਣ ਅਧੀਨ ਜਿਲ੍ਹਾ ਕੰਨਵਰਜ਼ੈਂਸ ਐਕਸ਼ਨ ਪਲਾਨ ਕਮੇਟੀ ਦੀ ਰੀਵਿਊ ਮੀਟਿੰਗ ਕਰਵਾਈ ਗਈ।ਜਿਸ ਵਿੱਚ ਅਰਸ਼ਦੀਪ  ਸਿੰਘ ਐਸ.ਡੀ.ਐਮ ਪਠਾਨਕੋਟ, ਸੋਰਵ ਅਰੋੜਾ ਐਸ.ਡੀ.ਐਮ ਧਾਰਕਲ੍ਹਾਂ, ਸਾਧਨਾ ਸੋਹਲ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ, ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਨਕੋਟ, ਡਾ. …

Read More »

ਮਾਈਨਿੰਗ ਤੋਂ ਇਕੱਠੀ ਹੋਈ ਰਾਸ਼ੀ ਨਾਲ ਦਰਜਨਾਂ ਪਿੰਡਾਂ `ਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੋਵੇਗੀ ਹੱਲ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਅਕਸਰ ਲੋਕਾਂ ਦੇ ਮਨ ਵਿੱਚ ਇੱਕ ਗੱਲ ਘਰ ਕਰ ਗਈ ਹੁੰਦੀ ਹੈ ਕਿ ਜਿਸ ਖੇਤਰ ਅੰਦਰ ਮਾਈਨਿੰਗ ਕੀਤੀ ਜਾਂਦੀ ਹੈ, ਉਸ ਖੇਤਰ ਦੇ ਲੋਕਾਂ ਦਾ ਜੀਵਨ ਮਾਈਨਿੰਗ ਦੇ ਹੋਣ ਨਾਲ ਪ੍ਰਭਾਵਿਤ ਹੁੰਦਾ ਹੈ।ਪਰ ਜਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਲੋਕਾਂ ਦੀ ਇਸ ਸੋਚ ਨੂੰ ਬਦਲਦਿਆਂ ਹੋਏ ਜਿਲ੍ਹਾ ਪਠਾਨਕੋਟ ਵਿੱਚ ਮਾਈਨਿੰਗ ਦੀ ਰਕਮ …

Read More »