Tuesday, November 24, 2026

Daily Archives: June 18, 2019

ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਮਾਮਲੇ `ਚ ਅਮਿਤ ਸ਼ਾਹ ਤੁਰੰਤ ਦਖਲ ਦੇਣ – ਦਮਦਮੀ ਟਕਸਾਲ

ਮਹਿਤਾ ਚੌਕ, 18 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵਾਇਰਲ ਹੋਈ ਇਕ ਵੀਡੀਓ ਦੇ ਮਾਮਲੇ ’ਚ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਪਿਓ-ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ।ਉਹਨਾਂ ਮਾਮਲੇ ’ਚ ਸ਼ਾਮਿਲ ਸਾਰੇ ਦੋਸ਼ੀ ਪੁਲੀਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਅਤੇ ਕਕਾਰਾਂ ਦੀ ਬੇਅਦਬੀ ਲਈ ਵੀ ਕੇਸ ਦਰਜ ਕਰਨ ਲਈ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀ ਹੀਰਾ ਸਿੰਘ ਦਾ ਦੌੜ ’ਚ ਪਹਿਲਾਂ ਸਥਾਨ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਯੋਗ ਅਗਵਾਈ ਅਤੇ ਮਿਹਨਤ ਸਟਾਫ਼ ਸਦਕਾ ਆਏ ਦਿਨ ਹਰ ਖੇਤਰ ’ਚ ਮੱਲਾਂ ਮਾਰ ਰਿਹਾ ਹੈ।ਕਾਲਜ ਦੇ ਵਿਦਿਆਰਥੀ ਹੀਰਾ ਸਿੰਘ ਨੇ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ ਦੀ 400 ਮੀਟਰ ਦੌੜ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ …

Read More »

ਸਮਰ ਕੈਂਪ ਦੌਰਾਨ ਦਿੱਤੀ ਹਾਕੀ, ਕਬੱਡੀ, ਖੋ-ਖੋ, ਫੁੱਟਬਾਲ, ਵਾਲੀਬਾਲ ਤੇ ਐਥਲੈਟਿਕ ਦੀ ਟਰੇਨਿੰਗ

ਜੰਡਿਆਲਾ ਗੁਰੂ, 18 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ਼ ਦਾ 10 ਦਿਨਾਂ ਸਮਰ ਕੈਂਪ ਸਮਾਪਤ ਹੋ ਗਿਆ।ਕੈਂਪ ਦੌਰਾਨ ਬੱਚਿਆਂ ਨੂੰ ਹਾਕੀ, ਕਬੱਡੀ, ਖੋ-ਖੋ, ਫੁੱਟਬਾਲ, ਵਾਲੀਬਾਲ ਤੇ ਐਥਲੈਟਿਕਸ ਦੇ ਖੇਡਾਂ ਦੀ ਟਰੇਨਿੰਗ ਦਿੱਤੀ ਗਈ।ਸਕੂਲ ਦੇ ਸਾਰੇ ਡੀ.ਪੀ.ਈ ਨੇ ਬੱਚਿਆਂ ਨੂੰ ਅਗਾਹਵਧੂ ਵਿੱਦਿਆ ਅਨੁਸਾਰ ਟੇ੍ਰਨਿਗ ਕਰਵਾਈ। ਕੈਂਪ ਵਿੱਚ ਬੱਚਿਆਂ ਦੀ ਖੁਰਾਕ ਦਾ ਖਾਸ ਧਿਆਨ …

Read More »

Brahma Kumari’s bus exhibition ‘Mera Bharat Swarnim Bharat’ reaches Motiaz Royal Citi

Chandigarh, June 18 (Punjab Post Bureau) – Tricity’s one of the leading real estate developer, Motia group welcomed the All India exhibition bus campaign ‘Mera Bharat Swarnim Bharat’ (My India Golden India) by Brahma Kumari’s youth wing RE&RF at Motiaz Royal Citi, the group’s latest commercial Project in Zirakpur where hundreds of people witnessed the campaign and became a part …

Read More »

ਪੰਜਾਬ ਦੀ ਸੰਗਤ ਨੇ 95 ਟਰਾਲੇ ਕਣਕ ਹਜ਼ੂਰ ਸਾਹਿਬ ਭੇਜੀ- ਬਾਬਾ ਬਲਵਿੰਦਰ ਸਿੰਘ ਨੇ ਕੀਤਾ ਧੰਨਵਾਦ

ਹਜ਼ੂਰ ਸਾਹਿਬ (ਨੰਦੇੜ), 17 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸੰਗਰੂਰ ਜਿਲ੍ਹੇ ਅਨੁਸਾਰ ਤਹਸੀਲ ਧੂਰੀ ਦੇ ਪਿੰਡ ਢੱਡੋਮਲ ਵਲੋਂ ਪੰਜਾਬ ਦੀ ਸਾਧ ਸੰਗਤ ਵਲੋਂ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਨੂੰ 95 ਟਰਾਲੇ ਭਰ ਕੇ ਕਣਕ ਭੇਜੀ ਗਈ।ਜੋ ਸ਼੍ਰੀ ਲੰਗਰ ਸਾਹਿਬ ਵਿੱਚ ਸ਼ਰਧਾ ਦੇ ਨਾਲ ਸਵੀਕਾਰ ਕੀਤੀ ਗਈ।              ਗੁਰਦੁਆਰਾ ਲੰਗਰ ਸਾਹਿਬ  ਦੇ ਮੁਖੀ ਬਾਬਾ ਨਰਿੰਦਰ ਸਿੰਘ ਇਸ …

Read More »

ਜੋਗਿੰਦਰ ਸਿੰਘ ਫੁੱਲ ਅਤੇ ਡਾ. ਦਰਸਨ ਸਿੰਘ ਧੰਜ਼ਲ ਦੀ ਯਾਦ `ਚ ਸਾਹਿਤਕ ਸੰਵਾਦ ਰਚਾਇਆ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ -ਦੀਪ ਦਵਿੰਦਰ) – ਪਿਛਲੇ ਦਿਨੀਂ ਵਿਛੋੜਾ ਦੇ ਗਏ ਪੰਜਾਬੀ ਦੇ ਪ੍ਰਮੁੱਖ ਗਲਪ ਲੇਖਕ ਜੋਗਿੰਦਰ ਸਿੰਘ ਫੁੱਲ ਅਤੇ ਡਾ. ਦਰਸ਼ਨ ਸਿੰਘ ਧਜ਼ਲ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਹਿਤਕ ਸੰਵਾਦ ਰਚਾਇਆ ਗਿਆ।ਅਮ੍ਰਿਤਸਰ ਸਾਹਿਤ ਚਿੰਤਕ ਮੰਚ ਦੀ ਪਹਿਲ ਕਦਮੀ ਨਾਲ ਸਥਾਨਕ ਕੰਪਨੀ ਬਾਗ `ਚ ਹਾਜ਼ਰ ਲੇਖਕਾਂ ਵਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਵਿਛੜੇ ਸਾਹਿਤਕਾਰਾਂ ਨੂੰ ਅਕੀਕਤ ਦੇ …

Read More »

ਪਿੰਡ ਕੋਟ ਧਰਮੂ ਵਿਖੇ ਸ੍ਰੀ ਮਹਾਰਾਜ ਜੰਗ ਸਿੰਘ ਦੀ 50 ਵੀ ਬਰਸੀ ਮਨਾਈ

ਭੀਖੀ, 18 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਸ੍ਰੀ ਮਹਾਰਾਜ ਜੰਗ ਸਿੰਘ ਜੀ ਦੀ 50 ਵੀ ਬਰਸੀ ਕੋਟ ਧਰਮੂ ਡੇਰੇ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ।ਪਿਛਲੇਂ ਦਿਨਾਂ ਤੋ ਚਲ ਰਹੇ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ । ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਯੂ.ਪੀ ਤੋਂ ਵੱਡੀ ਗਿਣਤੀ `ਚ ਸੰਗਤਾਂ ਪਹੁੰਚੀਆ।ਇਸ ਮੋਕੇ ਪੰਥ ਦੇ …

Read More »

ਬੁਢਲਾਡਾ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ – ਅਤਲਾ

ਭੀਖੀ, 18 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਿਲ੍ਹਾ ਮਾਨਸਾ ਦੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਲ ਦੀ ਜਰੂਰੀ ਮੀਟਿੰਗ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਪਾਰਟੀ ਦੇ ਸਮੂਹ ਅਹੁੱਦੇਦਾਰਾਂ ਨੇ ਇਹ ਫੈਸਲਾ ਲਿਆ ਕਿ ਭਾਰਤ ਦੀ ਮੋਦੀ ਸਰਕਾਰ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ …

Read More »