Tuesday, November 24, 2026

Daily Archives: June 19, 2019

ਪਿੰਡ ਦਾਤੇਵਾਸ ਵਿਖੇ 550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਭੀਖੀ, 19 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਰ ਪਿੰਡ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਦਾਤੇਵਾਸ ਵਿਖੇ ਛਾਂਦਾਰ ਪੌਦੇ ਲਗਾਏ ਗਏ।ਬਲਾਕ ਜੰਗਲਾਤ ਅਫ਼ਸਰ ਹਰਦਿਆਲ ਸਿੰਘ ਨੇ ਇਥੇ ਪਹਿਲਾ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਚੱਕ ਭਾਈਕੇ ਅਤੇ …

Read More »

ਡੀ.ਸੀ ਦਫਤਰ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਜਾਰੀ

ਭੀਖੀ, 19 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ `ਤੇ 15 ਜੂਨ ਤੋਂ ਡੀ.ਸੀ, ਐਸ.ਡੀ.ਐਮ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਜਾਰੀ ਹੈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਸਗੋਂ ਵਾਰ-ਵਾਰ ਵਾਅਦੇ ਕਰ ਕੇ ਮੁੱਕਰ ਰਹੀ ਹੈ, ਜਿਸ ਕਾਰਨ ਉਨ੍ਹਾਂ …

Read More »

ਹਿੰਦ-ਪਾਕਿ ਦੋਸਤੀ ਮੇਲੇ `ਤੇ ਕਰਵਾਏ ਜਾਣ ਵਾਲੇ ਸੈਮੀਨਾਰ `ਚ ਭਾਗ ਲੈਣਗੇ ਅੰਤਰਰਾਸ਼ਟਰੀ ਵਿਦਵਾਨ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਅਤੇ ਹਿੰਦ ਪਾਕਿ ਦੋਸਤੀ ਮੰਚ ਦੇ ਅਹੁੱਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਵਿੱਚ ਹਰ ਸਾਲ 14-15 ਅਗਸਤ ਨੂੰ ਆਯੋਜਿਤ ਕੀਤੇ ਜਾਣ ਵਾਲੇ ਹਿੰਦ ਪਾਕਿ ਦੋਸਤੀ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਮੀਤ ਪ੍ਰਧਾਨ …

Read More »

ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਸਮੇਂ ’ਚ ਸ਼ੋ੍ਰਮਣੀ ਕਮੇਟੀ ਦੇ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਕੇਵਲ ਸਿੰਘ ਗਿੱਲ, ਇੰਚਾਰਜ ਸਤਨਾਮ ਸਿੰਘ ਜੋਧਪੁਰੀ, ਵਧੀਕ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ, ਮੈਨੇਜਰ ਅਰਜਨ ਸਿੰਘ, ਸੁਪਰਵਾਈਜ਼ਰ ਦਿਲਬਾਗ ਸਿੰਘ ਧੌਲ, ਸਹਾਇਕ ਸੁਪਰਵਾਈਜ਼ਰ ਜਸਵਿੰਦਰ ਸਿੰਘ ਤੇ ਸੁਖਦੇਵ ਸਿੰਘ, ਹੈਲਪਰ ਬੀਬੀ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਮਾਉਂਟ ਆਬੂ ਵਿਖੇ ਗੁਰਮਤਿ ਸਮਾਗਮ

ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ/ ਮਾਊਂਟ ਆਬੂ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਉਂਟ ਆਬੂ (ਰਾਜਿਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਾਂਝੇ ਉਦਮ …

Read More »

ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸੰਗਤ ਸਿੰਘ ਦੇ ਅਕਾਲ ਚਲਾਣੇ ਕਰਨ ਜਾਣ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਡਾ. ਸ਼ੌਕੀਨ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।  ਇਸੇ ਦੌਰਾਨ ਸ਼੍ਰੋਮਣੀ …

Read More »

ਵਿਆਹ ਦੀ 26ਵੀਂ ਵਰੇਗੰਢ ਮੁਬਾਰਕ – ਸਵਿੰਦਰ ਸਿੰਘ ਅਤੇ ਜਸਬੀਰ ਕੌਰ

ਅੰਮ੍ਰਿਤਸਰ, 19 ਜੁਨ (ਪੰਜਾਬ ਪੋਸਟ – ਅਮਨ) – ਪੰਡੋਰੀ ਵੜੈਚ ਅੰਮ੍ਰਿਤਸਰ ਵਾਸੀ ਸਵਿੰਦਰ ਸਿੰਘ ਅਤੇ ਜਸਬੀਰ ਕੌਰ ਨੂੰ ਵਿਆਹ ਦੀ 26ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

Sunam-Sheron-Kainchian to Shero Longowal Road to be named after Late Fatehvir

Chandigarh, June 19 (Punjab Post Bureau) – Conceding to the request of people of Bhaghwanpura Tehsil Sangrur and the family of the deceased Captain Amrinder Singh Chief Minister Punjab as a special case has given approval to name the Sunam-Sheron-Kainchian to Shero Longowal Road after late Master Fatehvir Singh who lost life in the most unfortunate borewell tragedy, a couple of …

Read More »

ਛਾਪੇਮਾਰੀ ਦੇ ਦੂਜੇ ਦਿਨ ਸੂਬੇ `ਚੋਂ 3500 ਕਿਲੋ ਤੇ ਇਕੱਲੇ ਲੁਧਿਆਣਾ ਵਿਚੋਂ 110 ਕਿਲੋ ਪਲਾਸਟਿਕ ਲਿਫਾਫੇ ਜ਼ਬਤ

ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਪਲਾਸਟਕਿ ਕੈਰੀ ਬੈਗਾਂ ਦੀ ਵਰਤੋਂ ਨੂੰ ਠੱਲ ਪਾਉਣ ਲਈ ਛਾਪੇਮਾਰੀ ਨੂੰ ਜਾਰੀ ਰੱਖਦਿਆਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਨੇ ਮਿਲ ਕੇ ਮੰਗਲਵਾਰ ਸ਼ਾਮ ਨੂੰ 175 ਦੁਕਾਨਾਂ/ਗੋਦਾਮਾਂ `ਤੇ ਛਾਪੇਮਾਰੀ ਕੀਤੀ।ਜਿਸ ਤਹਿਤ ਪਲਾਸਟਕਿ ਕੈਰੀ ਬੈਗ (ਉਤਪਦਾਨ, ਵਰਤੋਂ ਤੇ ਨਿਪਟਾਰਾ) ਕੰਟਰੋਲ ਐਕਟ, 2005 ਮੁਤਾਬਿਕ ਉਲੰਘਣਾ ਦੇ 88 ਮਾਮਲੇ ਸਾਹਮਣੇ ਆਏ।ਤੰਦਰੁਸਤ ਪੰਜਾਬ …

Read More »

ਨਗਰ ਨਿਗਮ/ ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ `ਤੇ 21 ਜੂਨ ਨੂੰ ਛੁੱਟੀ ਰਹੇਗੀ

ਨਗਰ ਪੰਚਾਇਤਾਂ ਤਲਵਾੜਾ ਤੇ ਭਾਦਸੋਂ ਦੀਆਂ ਆਮ ਚੋਣਾਂ ਵੀ 21 ਨੂੰ ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਅੱਜ ਇੱਕ ਅਧਿਸੂਚਨਾ ਜਾਰੀ ਕਰਕੇ ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਅਤੇ ਨਗਰ ਨਿਗਮ/ ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 21 ਜੂਨ, 2019 ਦਿਨ ਸ਼ੁਕਰਵਾਰ ਨੂੰ ਸਬੰਧਤ ਚੋਣ ਹਲਕਿਆਂ ਵਿੱਚ ਸਰਕਾਰੀ ਦਫ਼ਤਰਾਂ, …

Read More »