Tuesday, November 24, 2026

Daily Archives: June 19, 2019

‘ਪਾਣੀ ਬਚਾਓ-ਪੈਸਾ ਕਮਾਓ’ ਸਕੀਮ ਅਧੀਨ ਕਿਸਾਨਾਂ ਨੂੰ ਬਿੱਲ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ – ਮੁੱਖ ਸਕੱਤਰ

ਵਾਤਾਵਰਣ ਬਚਾਉਣ ਵਾਲੇ ਕਿਸਾਨਾਂ ਨੂੰ ਅਜ਼ਾਦੀ ਦਿਹਾੜੇ ਉਤੇ ਕਰਾਂਗੇ ਸਨਮਾਨਿਤ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਲੜੀ ਵਿਚ ਕਿਸਾਨਾਂ ਦਾ ਸਾਥ ਲੈਣ ਲਈ ‘ਪਾਣੀ ਬਚਾਓ-ਪੈਸਾ ਕਮਾਓ’ ਨਾਮ ਦੀ ਸਕੀਮ ਸ਼ੁੁਰੂ ਕੀਤੀ …

Read More »

ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਅਤੀ ਜਰੂਰੀ – ਥਾਣਾ ਮੁਖੀ ਚਹਿਲ

ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲਾ ਪੁਲਿਸ ਮੁੱਖੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ `ਚ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਹ ਪ੍ਰਗਟਾਵਾ ਸਥਾਨਕ ਥਾਣਾ ਸ਼ਹਿਰੀ-2 ਦੇ ਮੁੱਖ ਅਫ਼ਸਰ ਜਸਵੀਰ ਸਿੰਘ ਚਹਿਲ ਨੇ ਕੋਟ ਦਾ ਟਿੱਬਾ ਵਿਖੇ ਨਸ਼ਾ ਵਿਰੋਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ …

Read More »

ਸ਼ਿਵ ਸ਼ਕਤੀ ਸੇਵਾ ਮੰਡਲ ਨੇ ਸ੍ਰੀ ਅਮਰਨਾਥ ਯਾਤਰਾ ਦੌਰਾਨ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਵਿਚਾਰੀਆਂ

ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜੰਮੂ ਕਸ਼ਮੀਰ ਵਿਖੇ ਜੁਲਾਈ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਸ੍ਰੀ ਅਮਰਨਾਥ ਯਾਤਰਾ ਦੌਰਾਨ ਭੰਡਾਰਾ ਲਗਾਉਣ ਵਾਲੀ ਸੰਸਥਾ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਪੰਜਾਬ, ਹਰਿਆਣਾ, ਯੂ.ਪੀ, ਬਿਹਾਰ ਤੇ ਰਾਜਸਥਾਨ ਆਦਿ ਵੱਖ-ਵੱਖ ਸੂਬਿਆਂ ਤੋਂ ਆਏ ਸ਼ਿਵ ਭਗਤਾਂ ਨੇ ਇਸ ਭੰਡਾਰੇ ਦੌਰਾਨ ਯਾਤਰੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਵਿਸ਼ੇਸ਼ ਤੌਰ `ਤੇ ਪੁੱਜੇ …

Read More »

ਦਿੱਲੀ ਦੇ ਪੀੜਤ ਆਟੋ ਰਿਕਸ਼ਾ ਡਰਾਇਵਰ ਨੂੰ ਘਰ ਜਾ ਕੇ ਮਿਲੇ ਔਜਲਾ ਤੇ ਡਿੰਪਾ

ਕਿਹਾ ਮਨੁੱਖੀ ਹੱਕਾਂ ਦੇ ਘਾਣ ਦੇ ਜਿੰਮੇਂਵਾਰ ਪੁਲਿਸ ਅਧਿਕਾਰੀਆਂ ਖਿਲਾਫ ਸੰਸਦ ਵਿੱਚ ਚੁੱਕਾਂਗੇ ਅਵਾਜ਼ ਅੰਮ੍ਰਿਤਸਰ/ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ )- ਦਿੱਲੀ ਦੇ ਮੁਖਰਜੀ ਨਗਰ ਪੁਲਿਸ ਥਾਣੇ ਦੇ ਪੁਲਿਸ ਕਰਮਚਾਰੀਆਂ ਦੇ ਅਣਮਨੁੱਖੀ ਕਹਿਰ ਦੇ ਸ਼ਿਕਾਰ ਹੋਏ ਆਟੋ ਰਿਕਸ਼ਾ ਤੇ ਸਿੱਖ ਡਰਾਇਵਰ ਤੇ ਉਸ ਦੇ ਨਾਬਾਲਿਗ ਬੇਟੇ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਸੰਦਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਤਰਨਤਾਰਨ …

Read More »