ਬੱਚਿਆਂ ਨੂੰ ਮਜਦੂਰੀ ਤੋਂ ਮੁੱਕਤ ਕਰਵਾਉਣ ਲਈ ਲੋਕ ਅੱਗੇ ਆਉਣ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਵਿਚੋਂ ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਨੂੰ ਨਾਲ ਲੈ ਕੇ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਕਿ ਉਨਾਂ ਸਥਾਨਾਂ ਦੀ ਜਾਂਚ ਕਰਨਗੇ, ਜਿੱਥੇ ਕਿ ਬਾਲ …
Read More »Daily Archives: June 21, 2019
ਅਧਿਆਪਨ ਇਕ ਪੇਸ਼ਾ ਹੀ ਨਹੀਂ ਇਕ ਸਮਾਜਿਕ ਜ਼ਿੰਮੇਵਾਰੀ ਵੀ ਹੈ – ਪ੍ਰੋ. ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਐਚ.ਆਰ.ਡੀ.ਸੀ) ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਕੀਤਾ ਗਿਆ।ਅਕਾਦਮਿਕ ਵਿਸ਼ਿਆ ਨਾਲ ਜੁੜੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਹਿੱਸਾ ਲਿਆ।ਜਦੋਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧ …
Read More »A “Three-Week Summer School” inaugurated at GNDU
VC GNDU presided over the inaugural session Amritsar, June 21 (Punab Post Bureau) – A “Three-Week Summer School” was inaugurate at the UGC- Human Resource Development Centre (HRDC) of Guru Nanak Dev University, Amritsar. As many as 40 University and College teachers pertaining to a multiplicity of academic disciplines from Punjab and other far-flung states of the country are participating in …
Read More »‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਉਭਾਵਾਲ ਵਿਖੇ ਸਹਿਕਾਰੀ ਜਾਗਰੂਕਤਾ ਕੇੈਂਪ ਲਗਾਇਆ
ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਹਿਕਾਰਤਾ ਵਿਭਾਗ ਵੱਲਂੋ ਪਿੰਡ ਉੱਭਾਵਾਲ ਵਿਖੇ ਅਨਿਲ ਕੁਮਾਰ ਮਲੇਰੀ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਸੰਗਰੂਰ ਦੀ ਅਗਵਾਈ ਹੇਠ ਸਹਿਕਾਰੀ ਜਾਗਰੂਕਤਾ ਕੈਂਪ ਪਨਕੋਫੈਡ ਪੰਜਾਬ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦੌਰਾਨ ਮਲੇਰੀ ਨੇ ਲੋਕਾਂ ਨੂੰ ਆਧੁਨਿਕ ਖੇਤੀ ਸੰਦਾਂ ਦੁਆਰਾ ਖੇਤੀ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ’ਚ ਆਧੁਨਿਕ …
Read More »ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ- ਰਜ਼ੀਆ ਸੁਲਤਾਨਾ ਵੱਲੋਂ ਇੱਕ ਮਹੀਨੇ `ਚ ਸ਼ਿਕਾਇਤਾਂ ਦੇ ਨਿਪਟਾਰੇ ਦੇ ਹੁਕਮ
ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਿਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੋਕਾਂ ਦੇ ਅਹਿਮ ਮਸਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਨਿਪਟਾਉਣ ਵਿੱਚ …
Read More »ਪ੍ਰਭਾਵਹੀਣ ਹੋ ਹੋਈ ਪੰਜਾਬ ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੀ ਹੈ – ਅਮਨ ਅਰੋੜਾ
ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀ ਪਲੇਠੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਜਿਸ ਦੀ ਚੇਅਰਪਰਸਨ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਹਨ, ਹੰਗਾਮੇਦਾਰ ਰਹੀ, ਜਦੋਂ ਸੁਨਾਮ ਤੋਂ ਆਪ ਵਿਧਾਇਕ ਅਮਨ ਅਰੋੜਾ ਨੇ ਗ਼ਰੀਬਾਂ ਦੀਆਂ ਸਮਾਜ ਭਲਾਈ ਸਕੀਮਾਂ ਵਿੱਚ ਸਰਕਾਰ ਦੇ ਮਤਰੇਏ ਰਵੱਈਏ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਮੀਟਿੰਗ ਦਾ ਬਾਈਕਾਟ ਕੀਤਾ। ਇਹ ਜਾਣਕਾਰੀ ਦੇ ਅਨੁਸਾਰ …
Read More »ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਸੜਕ ਦਾ ਨਾਮ ‘ਫਤਿਹਵੀਰ’ ਦੇ ਨਾਂ ’ਤੇ
ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਅਤੇ ਮਿ੍ਰਤਕ ਬੱਚੇ ਦੇ ਪਰਿਵਾਰ ਵਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ‘ਫਤਿਹਵੀਰ ਸਿੰਘ’ ਦੇ ਨਾਂ ‘ਤੇ ਰੱਖਣ ਦੀ ਬੇਨਤੀ ਨੂੰ ਇੱਕ ਵਿਸ਼ੇਸ਼ ਕੇਸ ਵਜੋਂ ਲੈਂਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ …
Read More »ਡੀ.ਸੀ ਵਲੋਂ ਖੁੱਲ੍ਹੇ ਬੋਰਵੈਲਾਂ, ਬਿਜਲੀ ਦੇ ਬਕਸਿਆਂ ਤੇ ਨੰਗੀਆਂ ਤਾਰਾਂ, ਖੂਹੀਆਂ, ਖੱਡਿਆਂ ਨੂੰ ਢੱਕਣ ਦੀ ਹਦਾਇਤ
ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਤਹਿਤ ਵੱਖ-ਵੱਖ ਵਿਭਾਗਾਂ ’ਤੇ ਆਧਾਰਿਤ ਟੀਮਾਂ ਦਾ ਗਠਨ ਕਰਦਿਆਂ ਇਹ ਆਦੇਸ਼ ਜਾਰੀ ਕੀਤੇ ਹਨ ਕਿ ਇਹ ਟੀਮਾਂ ਆਪੋ ਆਪਣੇ ਖੇਤਰਾਂ ਵਿੱਚ ਖੁੱਲ੍ਹੇ ਅਤੇ ਗੈਰ-ਵਰਤਣਯੋਗ ਬੋਰਵੈਲਾਂ, ਖੁੱਲ੍ਹੇ ਬਿਜਲੀ ਦੇ …
Read More »ਪਰਮਿੰਦਰ ਸਿੰਘ ਢੀਂਡਸਾ ਤੇ ਅਮਨਵੀਰ ਸਿੰਘ ਚੈਰੀ ਨੇ ਕੀਤਾ ਦੁੱਖ ਸਾਂਝਾ
ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਰਣਜੀਤ ਸਿੰਘ ਦੇ ਸਪੁੱਤਰ ਰਾਜਿੰਦਰ ਸਿੰਘ ਜੋ ਕਿ ਪਿੱਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ।ਉਹਨਾਂ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਨੌਜਵਾਨ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ ਨੇ ਰਾਜਿੰਦਰ …
Read More »15 ਰੋਜ਼ਾ ਚਿਲਡਰਨ ਥੀਏਟਰ ਅਤੇ ਨ੍ਰਿਤ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਜੂਨ ਮਹੀਨੇ ਵਿੱਚ ਲਗਾਈ 15 ਰੋਜ਼ਾ ਚਿਲਡਰਨ ਥੀਏਟਰ ਅਤੇ ਨ੍ਰਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅੰਮ੍ਰਿਤਸਰ ਦੇ ਲਗਭਗ 30 ਦੇ ਕਰੀਬ ਛੋਟੇ ਬੱਚਿਆਂ ਨੇ ਰੰਗਮੰਚ ਅਤੇ ਡਾਂਸ ਦੀ ਸਿੱਖਿਆ ਪ੍ਰਾਪਤ ਕੀਤੀ।ਇਸ ਵਰਕਸ਼ਾਪ ਵਿੱਚ ਬੱਚਿਆਂ ਨੇ ਰੰਗਮੰਚ, ਕੋਰਿਓਗ੍ਰਾਫ਼ੀ ਅਤੇ ਡਾਂਸ ਆਇਟਮਾਂ …
Read More »
Punjab Post Daily Online Newspaper & Print Media