ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ …
Read More »Daily Archives: June 21, 2019
ਪੱਤਰਕਾਰਾਂ ਦੇ ਵਫਦ ਨੇ ਸਿਹਤ ਮੰਤਰੀ ਨੂੰ ਸਿਹਤ ਬੀਮਾ ਯੋਜਨਾ ਦੇ ਲਾਭ ਦੇਣ ਲਈ ਦਿੱਤਾ ਮੈਮੋਰੈਂਡਮ
ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) -ਇਥੇ ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਦੇ ਵਫਦ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਲਾਭ ਦੇਣ ਸਬੰਧੀ ਇਕ ਮੈਮੋਰੈਂਡਮ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫਦ …
Read More »ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਆਪਣੀ ਵੈਬਸਾਈਟ ਦੀ ਕੀਤੀ ਲਾਂਚ
ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) – ਸਮੁੱਚੇ ਸੂਬੇ ਦੇ ਲੋਕਾਂ ਨੂੰ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਸਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਪਹਿਲ ਦੇ ਆਧਾਰ `ਤੇ ਕਰਨ ਹਿੱਤ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਅੱਜ ਆਪਣੀ ਵੈਬਸਾਈਟ ਲਾਂਚ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਡੀ.ਪੀ ਰੈਡੀ ਨੇ ਦੱਸਿਆ ਕਿ ਇਹ ਵੈਬਸਾਈਟ ਸਾਰੇ ਭਾਈਵਾਲਾਂ ਨੂੰ ਸੂਚਨਾ, …
Read More »ਪੰਜਾਬ ਦਾ ਵਫ਼ਦ ਮੇਘਾਲਿਆ ਦੇ ਗ੍ਰਹਿ ਮੰਤਰੀ ਨੂੰ ਮਿਲਿਆ- ਸਿੱਖਾਂ ਦਾ ਮਸਲਾ ਛੇਤੀ ਹੱਲ ਕਰਨ ਦੀ ਅਪੀਲ
ਚੰਡੀਗੜ੍ਹ/ ਸ਼ਿਲੌਂਗ, 20 ਜੂਨ (ਪੰਜਾਬ ਪੋਸਟ ਬਿਊਰੋ) – ਉਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕਰ ਕੇ ਉਨਾਂ ਨੂੰ ਇਸ ਚਿਰੋਕਣੇ ਮਸਲੇ ਦਾ ਛੇਤੀ ਤੇ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ। ਵਫ਼ਦ ਨੇ ਮੇਘਾਲਿਆ ਸਰਕਾਰ ਵਲੋਂ ਇਸ ਮੁੱਦੇ `ਤੇ ਗਠਿਤ ਉਚ ਤਾਕਤੀ …
Read More »ਲਾਂਘਾ ਕਰਤਾਰਪੁਰ ਸਾਹਿਬ (ਮਿੰਨੀ ਇਕਾਂਗੀ)
(ਪਾਕਿਸਤਾਨ `ਚ) ਅਬਦੁੱਲ ਰਹਿਮੀਨ (ਨਮਾਜ਼ ਪੜ੍ਹਦੇ ਹੋਏ): ਲਾ ਇਲਾ ਇਲ ਇਲ ਲਾ।ਅੱਲ੍ਹਾ ਹੂ ਅਕਬਰ! ਹੇ ਅੱਲ੍ਹਾ! ਇਨਸਾਨੀਅਤ ਖ਼ੈਰ ਦੁਆ ਰਏ!ਏਸ ਪੰਜਾਬ ਤੇ ਓਸ ਪੰਜਾਬ ਦੀ ਮੁਹੱਬਤ ਬਣੀ ਰਏ!ਨਫ਼ਰਤ ਦਾ ਬੀਜ਼ ਖ਼ਤਮ ਹੋਏ!ਇਹ ਪੰਜਾਬ ਓਨਾ ਦਾ, ਓਹ ਪੰਜਾਬ ਸਾਡਾ ਹੋਏ! ਹੇ ਖ਼ੁਦਾ!ਤੇਰੀ ਖ਼ਿਦਮਤ ‘ਚ ਸਦਾ ਸਿੱਜ਼ਦਾ ਕਰਦਾ ਰਊਂ! ਇਹ ਗੁਰ ਪੀਰ ਦਾ ਲਾਂਘਾ ਕਰਤਾਰਪੁਰ ਵਾਲਾ ਸਫ਼ਲ ਕਰੀਂ! ਸ਼ਾਇਦ ਇਹ ਲਾਂਘਾ ਮੁਹੱਬਤ …
Read More »
Punjab Post Daily Online Newspaper & Print Media