ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਵਿਖੇ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਅਗਵਾਈ `ਚ ਮਨਾਇਆ ਗਿਆ।ਜਿਸ ਵਿੱਚ ਸ਼ਾਮਲ ਹੋਏ 450 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਯੋਗ ਆਸਨ ਕੀਤੇ। ਯੋਗਾ ਟਰੇਨਰਾਂ ਵਿਕਰਮ ਅਤੇ ਮਿਸ ਕਿਰਨ ਬਾਲਾ ਨੇ ਭੁਜੰਗਆਸਨ, ਸ਼ਲਭਾਸਨ, ਤਾੜਾਸਨ, ਅਰਧਚਕ੍ਰਾਸਨ, ਪਸ਼ਮੋਤਾਨਾਸਨ, ਭੁਮਾਸਨ, ਸ਼ੀਰਸ਼ਾਸਨ, ਵਰਿਜਾਸਨ, ਦੰਡਾਸਨ, ਗਰੁੜਾਸਨ, …
Read More »Daily Archives: June 22, 2019
ਡੀ.ਏ.ਵੀ ਕਾਲਜ `ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ `ਚ ਅੱਜ ਕਾਲਜ ਦੇ ਅਧਿਅਪਕਾਂ, ਵਿਦਿਆਰਥੀਆਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਯੋਗ ਕੈਂਪ ਦਾ ਉਦਘਾਟਨ ਉਪਰੰਤ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਦੀ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡਾ ਸਰੀਰ ਲੰਬੀ …
Read More »ਛੁੱਟੀਆਂ ਦੌਰਾਨ ਭੁੱਲਰ ਸਕੂਲ `ਚ ਦਿੱਤੀ ਜਾ ਰਹੀ ਹੈ ਖੇਡਾਂ ਦੀ ਸਿਖਲਾਈ
ਸਕੂਲੀ ਸਮਰਕੈਂਪ ਸਿੱਖਿਆ ਵਿਭਾਗ ਲਈ ਬਣਨਗੇ ਮਿਸਾਲ – ਪ੍ਰਿੰਸੀਪਲ ਚਾਹਲ ਬਟਾਲਾ, 22 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰੰਜਾਬ ਭਰ ਦੇ ਸਾਰੇੇ ਸਕੂਲਾਂ ਵਿੱਚ ਸਵੈ-ਇੱਛਤ ਤੌਰ `ਤੇ ਲਗਾਏ ਗਏ ਸਮਰ ਕੈਂਪ ਵਿਦਿਆਰਥੀਆਂ ਨੂੰ ਜਿੰਦਗੀ ਭਰ ਯਾਦ ਰਹਿਣਗੇ।ਸਿੱਖਿਆ ਮੰਤਰੀ ਪੰਜਾਬ ਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਯਤਨਾਂ ਸਦਕਾ ਵਿਭਾਗ ਵਿੱਚ ਪਹਿਲੀ ਵਾਰ ਹੋਇਆ ਹੈ, ਜੂਨ ਦੀਆਂ ਛੂੱਟੀਆਂ ਵਿੱਚ ਵਿਦਿਆਰਥੀਆਂ ਨੂੰ …
Read More »ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ
ਚੰਡੀਗੜ, 22 ਜੂਨ (ਪੰਜਾਬ ਪੋਸਟ ਬਿਊਰੋ) – ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ ਬਨਵਾਉਣ ਵਾਲਿਆ ਤਿੰਨ ਵਿਅਕਤੀਆਂ ਖਿਲ਼ਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਤਹਿਸੀਲ ਤੇ ਜਿਲਾ ਪਟਿਆਲਾ ਦੇ ਪਿੰਡ ਆਲਮਪੁਰ ਨਿਵਾਸੀ ਬਲਵੀਰ ਸਿੰਘ ਵੱਲੋਂ ਸਿਕਾਇਤ ਕੀਤੀ ਸੀ …
Read More »ਪੰਜਾਬ ਵਿੱਚ ਮੈਡੀਕਲ ਟੂਰਿਜ਼ਮ ਲਈ ਸਰਟੀਫਿਕੇਟ ਕੋਰਸ ਸ਼ੁਰੂ ਕਰਨ ਦਾ ਐਲਾਨ
ਪੰਜਾਬ ਆਲਮੀ ਨਕਸ਼ੇ `ਤੇ ਜਲਦ ਬਣੇਗਾ ਮੈਡੀਕਲ ਟੂਰਿਜ਼ਮ ਦਾ ਕੇਂਦਰ – ਬਲਬੀਰ ਸਿੰਘ ਸਿੱਧੂ ਚੰਡੀਗੜ, 22 ਜੂਨ (ਪੰਜਾਬ ਪੋਸਟ ਬਿਊਰੋ) – ਆਧੁਨਿਕ ਯੁੱਗ ਵਿੱਚ ਹਰ ਕੋਈ ਤਨਾਅ ਅਤੇ ਬੇਚੈਨੀ ਵਿੱਚ ਘਿਰਿਆ ਹੋਇਆ ਹੈ, ਇਨਾਂ ਮਾਨਸਿਕ ਅਤੇ ਸਰੀਰਕ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਦਾ ਸਭ ਤੋਂ ਸੁਖਾਲਾ ਰਸਤਾ ਯੋਗ ਹੈ।ਇੱਕ ਵਿਅਕਤੀ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਤੌਰ `ਤੇ ਰਿਸ਼ਟ-ਪੁਸ਼ਟ ਬਣਾਉਣ ਲਈ ਯੋਗ …
Read More »Sushma Group observes International Yoga Day at Sushma Infinium at highest point of the region
Chandigarh, June 21 (Punjab Post Bureau) – Sushma Group, the leading real estate developer in Punjab observed International yoga day on 21st June with a historic event- Yoga on clouds by organising yoga practice session at its latest delivered commercial project- Sushma Infinium, the highest point of 200 ft in the region. The group organised long yoga practice sessions with the demonstration …
Read More »ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਸਮਾਗਮ ਵਿੱਚ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਸ਼ਸ਼ੀ ਕੁਮਾਰ, ਜੀਵਨ ਲਾਲ ਅਤੇ ਨੀਰਜ ਕੁਮਾਰ ਵਲੋਂ ਬੱਚਿਆਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਰਹਿਣ ਲਈ ਯੋਗਾ ਦੇ ਆਸਣਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਆਸਨ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ੇਰੋਂ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਮਾਸਟਰ ਸੁਖਚੈਨ ਸਿੰਘ ਅਤੇ ਮਾਸਟਰ ਜਗਸੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਯੋਗ ਆਸਨ ਅਤੇ ਪ੍ਰਾਣਯਾਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਯੋਗ ਨਾਲ ਨਿਰੋਗ ਰਹਿਣ ਦੇ ਨੁਕਤੇ ਸਮਝਾਏ ਗਏ ਉਨ੍ਹਾਂ ਕਿਹਾ ਕਿ ਜੋ ਕਰਨ ਨਾਲ …
Read More »ਆਦਰਸ਼ ਮਾਡਲ ਸਕੂਲ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ
ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਰੇਕ ਮਨੁੱਖ ਨੰੂ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਦਾ ਸਾਹਮਣਾ ਕਰ ਪੈ ਰਿਹਾ ਹੈ ਇਸੇ ਲਈ ਮਨੁੱਖੀ ਸਰੀਰ ਨੰੂ ਤੰਦਰੁਸਤ ਬਣਾਈ …
Read More »ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਵੱਲੋਂ ਯੋਗ ਦਿਵਸ ਮਨਾਇਆ ਗਿਆ। ਕਾਲਜ ਤੇ ਸਕੂਲ ਦੇ ਕ੍ਰਮਵਾਰ ਪ੍ਰਿੰਸੀਪਲ ਜਿਨ੍ਹਾਂ ’ਚ ਵੂਮੈਨ ਕਾਲਜ ਦੇ …
Read More »
Punjab Post Daily Online Newspaper & Print Media