Amritsar, June 21 (Punjab Post Bureau) – NSS Unit 2nd of GNDU celebrated 5th International Yoga Day at Multipurpose indoor Gymnasium. Around 35 Volunteers and faculty members from the campus participated in the celebrations. Prof. HS Gujral, NSS Coordinator GNDU graced the occasion by his presence. Dr. Rajesh Kumar, NSS Unit II Programme Officer and Dr. Jagjit Kaur Field Supervisor …
Read More »Daily Archives: June 22, 2019
ਐਨ.ਸੀ.ਸੀ ਕੈਡਿਟਾਂ ਨੇ ਡੀ.ਏ.ਵੀ ਪਬਲਿਕ ਸਕੂਲ `ਚ ਮਨਾਇਆ ਯੋਗ ਦਿਵਸ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਏਅਰ ਸੁਕਆਰਡਨ ਦੇ ਅਧੀਨ ਚੱਲ ਰਹੇ 10 ਰੋਜਾ ਸਿਖਲਾਈ ਸੰਮੇਲਨ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੇਂਸ ਰੋਡ ਵਿਖੇ ਐਨ:ਸੀ:ਸੀ ਕੈਡਿਟਾਂ ਨੇ ਯੋਗ ਅਭਿਆਸ ਕੀਤਾ। ਇਸ ਯੋਗਾ ਦਿਵਸ ਵਿੱਚ ਅੰਮਿ੍ਰਤਸਰ, ਪਠਾਨਕੋਟ ਅਤੇ ਤਰਨਤਾਰਨ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਲੜਕੇ ਲੜਕੀਆਂ ਨੇ ਭਾਗ ਲਿਆ।ਅਧਿਆਪਕ ਸੌਰਭਦੀਪ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਵੱਖ-ਵੱਖ …
Read More »ਸੈਂਟਰਲ ਜੇਲ ਵਿਖੇ ਕੈਦੀਆਂ ਵੱਲੋਂ ਮਨਾਇਆ ਯੋਗ ਦਿਵਸ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਤਰਾਸ਼ਟਰੀ ਯੋਗਾ ਦਿਵਸ ਸੈਂਟਰਲ ਜੇਲ ਫਤਾਹਪੁਰ ਵਿਖੇ ਮਨਾਇਆ ਗਿਆ।ਇਸ ਯੋਗ ਦਿਵਸ ਦੀ ਪ੍ਰਧਾਨਗੀ ਸੁਪਰਡੰਟ ਜੇਲ ਅਰਸ਼ਦੀਪ ਸਿੰਘ ਗਿੱਲ ਵੱਲੋਂ ਕੀਤੀ ਗਈ।ਇਸ਼ਾ ਫਾਉਂਡੇਸ਼ਨ ਦੀ ਯੋਗ ਟਰੇਨਰ ਵੱਲੋਂ 100 ਕੇ ਕਰੀਬ ਪੁਲਿਸ ਮੁਲਾਜਮਾਂ ਅਤੇ ਕੈਦੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਯੋਗਾ ਕੈਂਪ ਵਿੱਚ ਵਧੀਕ ਸੁਪਰਡੰਟ ਰਾਜੀਵ ਅਰੋੜਾ, ਡਿਪਟੀ ਸੁਪਰਡੰਟ ਹਿੰਮਤ …
Read More »ਪੁਲਿਸ ਲਾਈਨ ਮਾਲ ਮੰਡੀ ਵਿਖੇ ਮਨਾਇਆ ਗਿਆ ਯੋਗਾ ਦਿਵਸ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾ: ਕੇਤਨ ਬਾਲੀ ਰਾਮ ਪਾਟਿਲ ਕਮਾਂਡੈਂਟ 9ਵੀਂ ਬਟਾਲੀਅਲ ਪੀ:ਏ:ਪੀ ਅੰਮਿ੍ਰਤਸਰ ਦੀ ਅਗਵਾਈ ਹੇਠ ਬਟਾਲੀਅਨ ਹੈਡ ਕੁਆਟਰ ਮਾਲ ਮੰਡੀ ਵਿਖੇ 5ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਵਿੱਚ ਸ੍ਰੀਮਤੀ ਸ਼ਕੁੰਤਲਾ ਦੇਵੀ ਪ੍ਰਿੰਸੀਪਲ ਯੋਗ ਸਮਿਤੀ ਅਤੇ ਆਸ਼ੂ ਯੋਗ ਟੀਚਰ ਵੱਲੋਂ ਪੁਿਲਸ ਅਧਿਕਾਰੀਆਂ ਤੇ ਜਵਾਨਾਂ ਨੂੰ ਯੋਗਾ ਅਭਿਆਸ ਕਰਵਾਇਆ।ਜਿਸ ਵਿੱਚ ਪੁਲਿਸ ਅਧਿਕਾਰੀਆਂ, ਜਵਾਨਾਂ ਅਤੇ …
Read More »ਗੁਰੂ ਨਾਨਕ ਸਟੇਡੀਅਮ ਵਿਖੇ ਜਿਲਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਕਰੋ ਯੋਗ ਰਹੋ ਨਿਰੋਗ – ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵਲੋਂ ਕੀਤੀ ਗਈ।। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰੀਰ ਨੂੰ ਰੋਗ ਮੁਕਤ ਬਣਾਉਣ ਲਈ ਹਰੇਕ ਵਿਅਕਤੀ …
Read More »Celebration of International Yoga Day by Army Personnel
Amritsar. June 21 (Punjab Post Bureau) – 5th International Yoga Day was celebrated at Panther Stadium of Old Amritsar Cantt on Friday. Yoga session was attended by Army personnel and their families with great enthusiasm. Major General KS Brar, General Officer Commanding, Panther Division,lead by that approx one thousand soldiers & their families attended this Yoga Camp. Doctor Naveen Kumar …
Read More »ਡੀ.ਏ.ਵੀ ਪਬਲਿਕ ਸਕੂਲ `ਚ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪੰਜਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।280 ਵਿਦਿਆਰਥੀਆਂ ਨੇ 30 ਅਧਿਆਪਕਾਂ ਸਮੇਤ ਮਾਸ ਯੋਗਾ ਡੈਮੋਸਟਰੇਸ਼ਨ ਵਿੱਚ ਹਿੱਸਾ ਲਿਆ ਅਤੇ ਪਵਿੱਤਰ ਮੰਤਰ ਦੇ ਉਚਾਰਨ ਦੇ ਨਾਲ ਇੱਕ ਬ੍ਰਹਮ ਮਾਹੌਲ ਸਿਰਜਿਆ ਗਿਆ ਜਿਸ ਨੇ ਆਉਣ ਵਾਲੀ ਸੰਗੀਤ ਕਲਾ ਨੂੰ ਯੋਗਾ ਸਮਾਰੋਹ ਵਿੱਚ ਸ਼ਾਮਲ ਕੀਤਾ।ਵਿਦਿਆਰਥੀਆਂ ਨੇ ਆਪਣੀ …
Read More »ਜਿਲ੍ਹਾ ਪ੍ਰਸ਼ਾਸ਼ਨ ਨੇ ਮਨਾਇਆ 5ਵਾਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ
ਭੀਖੀ/ ਮਾਨਸਾ, 21 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਯੋਗਾ ਸਾਨੂੰ ਸਰੀਰਕ ਅਤੇ ਮਾਨਸਿਕ ਪੱਖੋਂ ਮਜ਼ਬੂਤੀ ਪ੍ਰਦਾਨ ਕਰਦਾ ਹੈ।ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਯੋਗ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਨੇ ਅੱਜ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਥਾਨਕ ਚੇਤੰਨ ਸਿੰਘ ਸਰਵਹਿੱਤਕਾਰੀ ਵਿਦਿਆ …
Read More »ਪੱਤਰ ਸੂਚਨਾ ਦਫਤਰ ਜਲੰਧਰ `ਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ
ਜਲੰਧਰ 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਅਧੀਨ ਪੱਤਰ ਸੂਚਨਾ ਦਫਤਰ ਵਿਖੇ ਅੱਜ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਦੌਰਾਨ ਦਫਤਰ ਦੇ ਸਾਰੇ ਮੁਲਾਜ਼ਮਾਂ ਨੇ ਪ੍ਰਾਣਾਯਾਮ, ਕਪਾਲਭਾਤੀ ਅਤੇ ਕਈ ਹੋਰ ਤਰ੍ਹਾਂ ਦੀਆਂ ਕਸਰਤਾਂ ਉਤੇ ਆਸਨ ਕੀਤੇ। ਦਫਤਰ ਦੇ ਮੁੱਖੀ ਅਤੇ ਮੀਡੀਆ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਸਭ …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਂਚੀ `ਚ ਕੀਤਾ ਯੋਗਾ
ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੇ ਰਾਂਚੀ ਵਿਖੇ ਤਕਰੀਬਨ 40000 ਵਿਅਕਤੀਆਂ ਨਾਲ ਮਿਲ ਕੇ ਯੋਗਾ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »
Punjab Post Daily Online Newspaper & Print Media