Tuesday, November 24, 2026

Daily Archives: June 23, 2019

ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਨਾਟਕ ‘ਜਗ ਚਾਨਣ ਹੋਆ’ ਮੰਚਿਤ

ਭੀਖੀ/ਮਾਨਸਾ, 23 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਨਾਟਕ ‘ਜਗ ਚਾਨਣ ਹੋਆ’ ਸਥਾਨਕ ਗਊਸ਼ਾਲਾ ਭਵਨ ਵਿਖੇ ਕਰਵਾਇਆ ਗਿਆ।ਇਸ ਨਾਟਕ ਦੇ ਲੇਖਕ ਤੇ ਨਿਰਦੇਸ਼ਕ ਕੇਵਲ ਸਿੰਘ ਧਾਲੀਵਾਲ ਸਨ।          ਨਾਟਕ ਵਿਚਲੇ ਸਮੂਹ ਕਿਰਦਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ …

Read More »

BBK DAV College for Women observes International Yoga Day

Amritsar, June 23 (Punjab Post Bureau) – NCC, NSS Units and Sports Wing of BBK DAV College for Women observed International Yoga Day on 21st June, 2019 under the guidance of  Principal Dr. Pushpinder Walia. The grand occasion was graced by Mrs. Sunita Mahajan, Mrs. Rama and Mrs. Meenakshi from Bharatiya Yog Sansthan. At the very outset, they were accorded …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ `ਅੰਤਰਰਾਸ਼ਟਰੀ ਯੋਗ ਦਿਵਸ` ਮਨਾਇਆ

ਅੰਮ੍ਰਿਤਸਰ, 23 ਜੁਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵਿਖੇ ਐਨ.ਐਸ.ਐਸ ਯੂਨਿਟ, ਐਨ.ਸੀ.ਸੀ ਯੂਨਿਟ ਅਤੇ ਸਪੋਰਟਸ ਵਿੰਗ ਵੱਲੋਂ ਜ਼ਿਲ੍ਹਾ ਪੱਧਰੀ `ਅੰਤਰਰਾਸ਼ਟਰੀ ਯੋਗ ਦਿਵਸ` ਮਨਾਇਆ ਗਿਆ।ਭਾਰਤੀ ਯੋਗ ਸੰਸਥਾਨ ਤੋਂ ਸ਼੍ਰੀਮਤੀ ਸੁਨੀਤਾ ਮਹਾਜਨ, ਸ਼੍ਰੀਮਤੀ ਰਮਾ ਅਤੇ ਸ਼੍ਰੀਮਤੀ ਮੀਨਾਕਸ਼ੀ ਆਏ ਸਨ।     ਸ਼੍ਰੀਮਤੀ ਸੁਨੀਤਾ ਮਹਾਜਨ ਨੇ 250 ਕੈਡਿਟਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੋਜ਼ਾਨਾ ਕੀਤੇ ਜਾਣ ਵਾਲੇ ਯੋਗ ਆਸਣ …

Read More »

ਅਮਨਦੀਪ ਗਰੁੱਪ ਨੇ ਮਨਾਇਆ ਕੌਮਾਂਤਰੀ ਯੋਗ ਦਿਵਸ

ਅੰਮ੍ਰਿਤਸਰ, 23 ਜੁਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਨੇ ਵਿਸ਼ਵ ਯੋਗ ਦਿਵਸ ਮਨਾਇਆ।ਜਿਸ ਵਿੱਚ ਡਾਕਟਰਾਂ, ਨਰਸਾਂ, ਪੈਰਾ-ਮੈਡੀਕਲ ਸਟਾਫ, ਬਹੁਤ ਸਾਰੇ ਕਰਮਚਰੀਆਂ ਅਤੇ ਆਮ ਜਨਤਾ ਨੇ ਵੱਡੇ ਪੱਧਰ ‘ਤੇ ਹਿੱਸਾ ਲਿਆ । ਯੋਗ ਗੁਰੂ ਪ੍ਰਦੀਪ, ਯੋਗ ਗੁਰੂ ਕੁਮਾਰ ਅਤੇ ਡਾ. ਅਮਨਦੀਪ ਸਿੰਘ ਬਿਜਰਾਲ ਨੇ ਨਾ ਕੇਵਲ ਵੱਖ-ਵੱਖ ਯੋਗ ਆਸਣਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਬਲਕਿ …

Read More »

Amandeep Group of Hospitals celebrated World Yoga Day

Amritsar, June 23 (Punjab Post Bureau) – Amandeep Group of Hospitals Celebrated, World Yoga Day. Doctors, Nurses, Paramedical Staff, many employees, patients & general public at large, participated in this Yoga Session. Yoga Instructors  Mr.  Pardeep, Mr. Kumar & Dr Aman Bijral, not only told in brief about various Yoga Asanas and it’s benefits but also practically demonstrated Yoga Asanas, …

Read More »

ਬੁਢਲਾਡਾ ਐਮ.ਸੀ ਜ਼ਿਮਨੀ ਚੋਣ ਜਿੱਤਿਆ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ

ਭੀਖੀ, 22 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਬੁਢਲਾਡਾ ਦੇ ਵਾਰਡ ਨੰਬਰ 18 ਦੀਆਂ ਐਮ.ਸੀ ਦੀ ਜ਼ਿਮਨੀ ਚੋਣ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਨੇ ਜਿੱਤ ਲਈ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰਡ ਵਿੱਚ ਕੁੱਲ 979 ਵੋਟਰ ਹਨ ਜਿਨ੍ਹਾਂ ਵਿੱਚੋਂ 780 ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ।ਉਨਾਂ ਕਿਹਾ ਕਿ ਚੋਣ ਨੂੰ …

Read More »

ਬੁਢਲਾਡਾ ਸ਼ਹਿਰ `ਚ ਮਨਾਇਆ ਗੱਤਕਾ ਦਿਵਸ

ਭੀਖੀ, 22 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮਾਨਸਾ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਬੁਢਲਾਡਾ ਵਿਖੇ ਗੱਤਕਾ ਦਿਵਸ ਮਨਾਇਆ ਗਿਆ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਛੋਆਣਾ ਨੇ ਕਿਹਾ ਕਿ ਸਰਕਾਰ ਵਲੋਂ ਹਰ ਸਾਲ 21 ਜੂਨ ਨੂੰ ਯੋਗ ਦਿਵਸ ਮਨਾਇਆ ਜਾਂਦਾ ਹੈ।ਪਰ ਸਿੱਖ ਧਰਮ ਦਾ ਯੋਗ ਨਾਲ ਕੋਈ ਸਬੰਧ ਨਹੀਂ, ਕਿਉਂਕਿ …

Read More »

ਯੋਗ ਸਰੀਰ ਨੂੰ ਤੰਦਰੁਸਤ ਬਣਾਉਣ ਅਤੇ ਬਿਮਾਰੀਆਂ ਦੇ ਖਾਤਮੇ `ਚ ਹੁੰਦਾ ਹੈ ਸਹਾਈ – ਬਾਬਾ ਜਗਤਾਰ ਸਿੰਘ

ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਯੋਗ ਸੰਸਥਾਨ ਅਤੇ ਮਾਨਵ ਕਲਿਆਣ ਯੋਗ ਟਰੱਸਟ ਵੱਲੋਂ ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਯੋਗ ਕੈਂਪ ਲਗਾ ਕੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ, ਭਾਰਤੀ ਯੋਗ ਸੰਸਥਾਨ ਧੂਰੀ ਇਕਾਈ ਦੇ ਪ੍ਰਧਾਨ ਮਦਨ ਲਾਲ, ਗੁਰਦਿਆਲ ਨਿਰਮਾਣ ਆਦਿ ਵੱਲੋਂ ਯੋਗ ਪ੍ਰੇਮੀਆਂ ਨੂੰ ਯੋਗ …

Read More »

ਵਾਰਡ ਨੰਬਰ 6 ਦੇ ਕੌਂਸਲਰ ਦੀ ਚੋਣ ਜਿੱਤੇ ਅਕਾਲੀ ਹਮਇਤੀ ਅਸ਼ਵਨੀ ਕੁਮਾਰ ਮਿੱਠੂ

ਧੂਰੀ ਸ਼ਹਿਰ ਦੀ ਸੀਟ `ਤੇ ਜਿੱਤ ਅਕਾਲੀ ਦਲ ਲਈ ਸ਼ੁਭ ਸੰਕੇਤ ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਦੀ ਮੌਤ ਤੋਂ ਬਾਅਦ ਵਾਰਡ ਨੰਬਰ 6 ਦੀ ਖਾਲੀ ਹੋਈ ਕੌਂਸਲਰ ਦੀ ਸੀਟ `ਤੇ ਅਕਾਲੀ ਦਲ ਦੀ ਹਮਾਇਤ ਨਾਲ ਚੋਣ ਲੜੇ ਉਮੀਦਵਾਰ ਅਸ਼ਵਨੀ ਕੁਮਾਰ ਮਿੱਠੂ ਨੇ ਆਪਣੀ ਜਿੱਤ ਦਰਜ ਕਰਵਾਉਂਦਿਆਂ ਵਿਰੋਧੀ ਉਮੀਦਵਾਰ ਮੁਨੀਸ਼ …

Read More »

Guru Nanak Dev University ranked 17th in India

Amritsar, June 22 (Punjab Post Bureau) – Guru Nanak Dev University once again proves its supremacy amongst the Government Universities of North India. This was announced by India Today (MDRA) survey 2019. The survey was conducted by Marketing and Development Research Associates (MDRA) a reputed Delhi based Marketing and Development Research Agency. In the overall India’s Best General Govt. Universities, …

Read More »