Tuesday, November 24, 2026

Daily Archives: June 23, 2019

ਨੌਜਵਾਨ ਲੇਖਕ ਗੁਰਪ੍ਰੀਤ ਤੰਗੌਰੀ ਦਾ ਲਿਖਿਆ ਗੀਤ `ਭਾਬੀਏ ਨੱਚ ਲੈ ਨੀਂ` ਹੋਇਆ ਰਿਲੀਜ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੌਜਵਾਨ ਲੇਖਕ ਗੁਰਪ੍ਰੀਤ ਸਿੰਘ ਤੰਗੌਰੀ ਦਾ ਲਿਖਿਆ ਗੀਤ `ਭਾਬੀਏ ਨੱਚ ਲੈ ਨੀਂ` ਯੂ.ਕੇ ਐਂਜਲ ਰਿਕਾਰਡ ਵਲੋਂ ਰਿਲੀਜ਼ ਕੀਤਾ ਗਿਆ।ਜਿਸ ਨੂੰ ਯੂ ਟਿਊਬ, ਫੇਸਬੁਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ `ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਲੇਖਕ ਗੁਰਪ੍ਰੀਤ ਸਿੰਘ ਤੰਗੌਰੀ ਵੱਲੋਂ ਲਿਖੇ ਇਸ ਗੀਤ ਨੂੰ ਉਘੇ ਗਾਇਕ ਅਮਰੀਕ ਜੱਸਲ ਅਤੇ ਯੂ.ਕੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲਗਾਇਆ ਇਕ ਰੋਜ਼ਾ ਯੋਗਾ ਕੈਂਪ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਪਹਿਲਾ ਸੁੱਖ ਨਿਰੋਗੀ ਕਾਯਾ’ ਦੇ ਵਿਚਾਰ ਨੂੰ ਧਿਆਨ ’ਚ ਰੱਖਦਿਆਂ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਪ੍ਰਾਣਾਯਾਮ ਦੀ ਸਿਖਲਾਈ ਦੇਣ ਲਈ ਇਕ ਰੋਜ਼ਾ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਪਤੰਜਲੀ ਯੋਗ ਪੀਠ ਸੰਸਥਾ ਤੋਂ ਅੰਮ੍ਰਿਤਸਰ ਦੇ ਮੁੱਖ ਪ੍ਰਚਾਰਕ ਰਮਨ ਭਾਰਦਵਾਜ ਨੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਪਕੜ ਪ੍ਰੇਤਾਂ ਦੀ, ਸੁਨੇਹਾ, ਅਕਸ ਤੇ ਇਨਸਾਨੀ ਰੇਲ ਪੁਸਤਕਾਂ ਰਲੀਜ਼

ਸਮਰਾਲਾ, 22 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਿਛਲੇ ਦਿਨੀਂ ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿੱਚ ਕੀਤੀ ਗਈ ਜਿਸ ਵਿੱਚ ਪੰਜਾਬੀ ਦੇ ਮਸ਼ਹੂਰ ਲੇਖਕ ਨਿੰਦਰ ਗਿੱਲ ਦੀਆਂ ਕਹਾਣੀਆਂ ਦੀ ਨਵੀਂ ਕਿਤਾਬ ‘ਪਕੜ ਪ੍ਰੇਤਾਂ ਦੀ’, ਦੀਪ ਦਿਲਬਰ ਵਲੋਂ ਸੰਪਾਦਿਤ ਪੁਸਤਕ ਲੜੀ ਨੰਬਰ 2 …

Read More »

ਨਸ਼ਿਆਂ ਨੂੰ ਜੜ੍ਹ ਤੋਂ ਮੁਕਾਉਣ ਲਈ ਜਨਤਾ ਦਾ ਸਹਿਯੋਗ ਜਰੂਰੀ – ਏ.ਡੀ.ਸੀ.ਪੀ ਵਾਲੀਆ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਆਰੰਭੀ ਗਈ ਮੁਹਿੰਮ ਤਹਿਤ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵਾ ਦੀ ਅਗਵਾਈ `ਚ ਪੁਲਿਸ ਪਬਲਿਕ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ …

Read More »