Tuesday, November 24, 2026

Daily Archives: June 25, 2019

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਬਹੁਮੰਤਵੀ ਮਿੱਡ-ਡੇ-ਮੀਲ ਹਾਲ ਦੀ ਉਸਾਰੀ ਸ਼ੁਰੂ

ਸਮਰਾਲਾ, 24 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਹੋਰ ਵਾਧਾ ਕਰਦੇ ਹੋਏ ਬਹੁਮੰਤਵੀ ਮਿੱਡ ਡੇ ਮੀਲ ਹਾਲ ਦਾ ਨੀਂਹ ਪੱਥਰ ਰੱਖਕੇ ਕੰਮ ਦੀ ਸ਼ੁਰੂਆਤ ਕੀਤੀ ਗਈ।ਅਵਤਾਰ ਸਿੰਘ ਘੁਲਾਲ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੱਸਿਆ ਕਿ …

Read More »

ਡਾ. ਲਖਵਿੰਦਰ ਸਿੰਘ ਗਿੱਲ ਨਾਲ ਸਾਹਿਤਕ ਸੰਵਾਦ ਰਚਾਇਆ

ਅੰਮ੍ਰਿਤਸਰ, 24 ਜੂਨ (    ਪੰਜਾਬ ਪੋਸਟ- ਦੀਪ ਦਵਿੰਦਰ) – ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬਰੇਰੀ ਵਲੋਂ ਅੰਮਿ੍ਤਸਰ ਸਾਹਿਤਕ ਮੰਚ ਦੇ ਸਹਿਯੋਗ ਨਾਲ ਸ਼ਾਇਰ ਡਾ. ਲਖਵਿੰਦਰ ਸਿੰਘ ਗਿੱਲ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ।ਪੁਸਤਕਾਂ ਸੰਗ ਸੰਵਾਦ ਸਮਾਗਮਾਂ ਦੀ ਲੜੀ ਤਹਿਤ ਹੋਇਆ ਇਹ ਸਾਹਿਤਕ ਸਮਾਗਮ ਆਮ ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਦੇਸ਼ ਭਰ ਵਿਚ ਚਲ ਰਹੇ ਮੁਹਿੰਮ ਦਾ ਹਿੱਸਾ ਸੀ।ਲਾਇਬਰੇਰੀਅਨ ਡਾ. ਪ੍ਰਭਜੋਤ …

Read More »

ਮਾਊਂਟ ਐਵਰੇਸਟ ਤੇ ਝੰਡਾ ਲਹਿਰਾਉਣ ਅਤੇ ਫੁੱਟਬਾਲ ਚ ਮੱਲਾਂ ਮਾਰਨ ਵਾਲੇ ਖਿਡਾਰੀ ਕੀਤੇ ਸਨਮਾਨਿਤ

ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਖੇਡਾਂ ਵਿਚ ਮੱਲਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਆਪਣੇ ਦਫ਼ਤਰ ਵਿਖੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾਸ੍ਰੋਤ ਹਨ।ਉਨ੍ਹਾਂ ਇਸ ਮੌਕੇ ਹਾਜਰ ਇਨ੍ਹਾਂ ਖਿਡਾਰੀਆਂ ਅਤੇ ਮਾਪਿਆਂ …

Read More »

3000 ਬੱਚਿਆਂ ਨੇ ਭਾਈ ਬਹਿਲੋ ਦੇ ਜਨਮ ਅਸਥਾਨ `ਚ ਲੱਗੇ ਸਮਰ ਕੈਂਪ ਵਿੱਚ ਲਿਆ ਹਿੱਸਾ

ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਨੇੜਲੇ ਪਿੰਡ ਭਾਈ ਬਹਿਲੋ ਦੇ ਜਨਮ ਅਸਥਾਨ ਫਫੜੇ ਭਾਈ ਕੇ ਵਿਖੇ ਸ਼਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ਼੍ਰਕਾਸ਼ ਪੁਰਬ ਨੂੰ ਸਮਰਪਿਤ ਸ਼਼੍ਰੋਮਣੀ ਗੁਰਦੁਆਰਾ ਪ਼੍ਰਬੰਧਕ ਕਮੇਟੀ ਹਲਕਾ ਜੋਗਾ ਦੇ ਮੈਂਬਰ ਗੁਰਪ਼੍ਰੀਤ ਸਿੰਘ ਝੱਬਰ ਦੀ ਅਗਵਾਈ ਵਿੱਚ ਪਹਿਲੀ ਜੂਨ ਤੋਂ ਚਲੇ ਆ ਰਹੇ ਬੱਚਿਆਂ ਦੇ ਗੁਰਮਤਿ ਸਮਰ ਕੈਂਪ ਦੇ ਵਿੱਚ ਲਗਪਗ …

Read More »

ਮਗਨਰੇਗਾ ਸਕੀਮ ਅਧੀਨ ਕੀਤੀ ਜਾ ਰਹੀ ਪਾਰਕਾਂ ਤੇ ਖੇਡ ਮੈਦਾਨਾਂ ਦੀ ਉਸਾਰੀ

ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ ਪਾਰਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਵਾਤਾਵਰਣ ਨੂੰ ਹੋਰ ਵਧੇਰੇ ਸਵੱਛ ਬਣਾਉਂਦਿਆਂ ਲੋਕਾਂ ਨੂੰ ਸੈਰ ਕਰਨ ਲਈ ਬਾਗ਼ ਅਤੇ ਬੱਚਿਆਂ ਨੂੰ ਖੇਡਾਂ ਲਈ ਚੰਗੇ ਖੇਡ ਮੈਦਾਨ ਮਿਲ ਰਹੇ ਹਨ।ਇੰਨ੍ਹਾਂ ਪ੍ਰੋਜੈਕਟਾਂ ਕਰਕੇ ਜਿਥੇ ਮਗਨਰੇਗਾ …

Read More »

Army conducts Veterans Outreach Programme at Baba Bakala

Jalandhar, Jun 24 (Punjab Post Bureau) – An outreach programme for the Veterans and dependents of Baba Bakala Tehsil was organised by Indian Army, to honour and felicitate our Veterans and their Next of Kins. The Veterans programme was organised under the aegis of Double Victory Brigade on behalf of General Officer Commanding, Vajra Corps in continuation to the “Year …

Read More »