Tuesday, November 24, 2026

Daily Archives: June 26, 2019

ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਪਿੰਡ ਮਿਰਜ਼ਾਪੁਰ `ਚ ਕਿਸਾਨ ਜਾਗਰੁਕਤਾ ਕੈਂਪ ਲੱਗਾ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਮੱੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ `ਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਮਿਸ਼ਨ ਤੰਦਰੁਸਤ ਪੰਜਾਬ ਚਲਾਈ ਜਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ …

Read More »

ਰੱਖਿਆ ਪੈਨਸ਼ਨਰਾਂ ਲਈ ਮਿੰਨੀ ਪੈਨਸ਼ਨ ਅਦਾਲਤ 28 ਜੂਨ ਨੂੰ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਸਾਰੇ ਰੱਖਿਆ ਪੈਨਸ਼ਨਰਾਂ ਲਈ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਮਿੰਨੀ ਪੈਨਸ਼ਨ ਅਦਾਲਤ 28 ਜੂਨ 2019 ਨੂੰ ਰੱਖਿਆ ਪੈਨਸ਼ਨ ਸੰਵਿਤਰਣ ਦਫਤਰ ਪਠਾਨਕੋਟ ਸਾਹਮਣੇ ਰੇਲਵੇ ਸਟੇਸ਼ਨ ਵਿਖੇ ਸਵੇਰੇ 10.00 ਵਜੇ ਤੋਂ ਸ਼ਾਮ 05:00 ਵਜੇ ਤੱਕ ਅਯੋਜਿਤ ਕੀਤੀ ਜਾਵੇਗੀ।ਰਾਜਿੰਦਰ ਸਿੰਘ ਰੱਖਿਆ ਪੈਨਸ਼ਨ ਸਵਿੰਤਰਣ ਅਧਿਕਾਰ ਪਠਾਨਕੋਟ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਰੱਖਿਆ ਪੈਨਸ਼ਨਰ ਉਕਤ …

Read More »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾਰਕਿੰਗ ਦਾ ਠੇਕਾ1 ਜੁਲਾਈ ਨੂੰ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ (ਪੀ.ਸੀ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪਾਰਕਿੰਗ ਦਾ ਠੇਕਾ ਸਾਲ 2019-20 (01-07-2019 ਤੋਂ 31-03-2020 ਤੱਕ) ਲਈ ਖੁੱਲੀ ਬੋਲੀ ਰਾਹੀਂ ਦਿੱਤਾ ਜਾਣਾ ਹੈ।ਜਿਸ ਸਬੰਧੀ 1 ਜੁਲਾਈ 2019 ਨੂੰ ਸਵੇਰੇ 11:00 ਵਜੇ ਦਫਤਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਖੁੱਲੀ ਬੋਲੀ …

Read More »

ਧਸੀ ਹੋਈ ਜਗ੍ਹਾ `ਤੇ ਲੋੜੀਂਦੀ ਮੁਰੰਮਤ ਕਰ ਕੇ ਦੁਬਾਰਾ ਤਿਆਰ ਕਰ ਦਿੱਤੀ ਜਾਵੇਗੀ ਮਾਲ ਰੋਡ -ਮੇਅਰ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਮਾਲ ਰੋਡ ਵਿਖੇ ਦੁਬਾਰਾ ਪਏ ਟੋਏ ਦੇ ਸਬੰਧ ਵਿਚ ਨਗਰ ਨਿਗਮ ਅਤੇ ਪੀ.ਡਬਲਿਊ.ਡੀ ਵਿਭਾਗ ਦੇ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਜਿਸ ਵਿਚ ਸ. ਹਰਬੀਰ ਸਿੰਘ ਕਮਿਸ਼ਨਰ, ਕੋਮਲ ਮਿੱਤਲ, ਵਧੀਕ ਕਮਿਸ਼ਨਰ, ਨਿਤੀਸ਼ ਸਿੰਗਲਾ, ਸੰਯੂਕਤ ਕਮਿਸ਼ਨਰ, ਅਨੁਰਾਗ ਮਹਾਜਨ, ਨਿਗਰਾਨ ਇੰਜੀ., ਸੰਦੀਪ ਸਿੰਘ, ਕਾ:ਕਾ:ਇੰਜੀ., ਅਸ਼ਵਨੀ ਕੁਮਾਰ, ਕਾ. …

Read More »

ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਮਾਤਾ ਸੀਤਾ ਰਾਣੀ ਨੂੰ ਸ਼ਰਧਾਂਜਲੀ ਭੇਟ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਅਗਰਵਾਲ ਭਾਈਚਾਰੇ ਦੇ ਗਰਗ ਪਰਿਵਾਰ ਵਿਚੋਂ ਪੀ.ਏ.ਡੀ.ਬੀ ਲਹਿਰਾਗਾਗਾ ਦੇ ਮੈਨੇਜਰ ਸੁਰਿੰਦਰ ਗਰਗ ਅਤੇ ਪ੍ਰਸਿੱਧ ਪੱਤਰਕਾਰ ਅਤੇ ਸਮਾਜ ਸੇਵੀ ਰੋਹਿਤ ਗਰਗ ਦੇ ਪੂਜਨੀਕ ਮਾਤਾ ਸੀਤਾ ਰਾਣੀ ਪਿਛਲੇ ਦਿਨੀਂ ਪਰਲੋਕ ਸਿਧਾਰ ਗਏ ਸਨ।ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਗਰੁੜ ਪੁਰਾਣ ਦੇ ਭੋਗ ਅੱਜ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਪਾਏ ਗਏ।ਇਸ …

Read More »

ਐਸ.ਡੀ.ਐਮ ਸੁਨਾਮ ਨੇ ਡੀ.ਐਸ.ਪੀ ਸਮੇਤ ਓਟ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋਏ ਲੋਕਾਂ ਦੀ ਤੰਦਰੁਸਤੀ ਲਈ ਸਾਰਥਕ ਕਦਮ ਪੁੱਟੇ ਜਾਣ: ਮਨਜੀਤ ਕੌਰ ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ ਸੁਨਾਮ ਸ੍ਰੀਮਤੀ ਮਨਜੀਤ ਕੌਰ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਵੱਲੋਂ ਸਾਂਝੇ ਤੌਰ ਤੇ ਓਟ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ …

Read More »

ਪਰਮਿੰਦਰ ਢੀਂਡਸਾ ਦੁਬਾਰਾ ਬਣੇ ਸਾਇਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਇਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਸਾਲ 2019-2023 ਲਈ ਨਵੀਂ ਮੈਨੇਜਮੈਂਟ ਕਮੇਟੀ ਦੀ ਚੌਣ ਪੀ.ਸੀ.ਏ.ਸਟੇਡੀਅਮ ਮੋਹਾਲੀ ਵਿਖੇ ਕਰਵਾਈ ਗਈ।ਜਿਸ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੂੰ ਦੁਬਾਰਾ ਫੈਡਰੇਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ।ਚੋਣ ਰਿਟਰਨਿੰਗ ਅਫਸਰ ਵਜੋਂ ਜਸਟਿਸ ਅਮਰਨਾਥ ਜਿੰਦਲ ਨੇ ਨਤੀਜਾ ਐਲਾਨਿਆ।ਜਦੋਂਕਿ ਭਾਰਤ ਸਰਕਾਰ ਦੇ ਆਬਜ਼ਰਵਰ ਵਜੋਂ ਸ਼੍ਰੀਮਤੀ ਲਲਿਤਾ ਸ਼ਰਮਾ ਅਤੇ ਇੰਡੀਅਨ ਓਲੰਪਿਕ ਐਸੋਸੀਏਸ਼ਨ …

Read More »

ਸਲਾਈਟ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –    ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਸਲਾਈਟ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੈਕਚਰ ਪੇਸ਼ ਕੀਤੇ ਜਾਣਗੇ।ਇਸ ਤੋਂ ਇਲਾਵਾ ਨਸ਼ਿਆਂ …

Read More »

ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਪੰਜਾਬ ਦੀ ਸਰਬਸੰਮਤੀ ਨਾਲ ਸੰਪਨ ਹੋਈ ਚੋਣ

ਅਜੈ ਸ਼ਰਮਾ ਗੁਰਦਾਸਪੁਰ ਪ੍ਰਧਾਨ ਅਤੇ ਜਗਮੋਹਨ ਸਿੰਘ ਸੰਗਰੂਰ ਬਣੇ ਜਨਰਲ ਸਕੱਤਰ ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਲੁਧਿਆਣਾ ਵਿਖੇ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਪੰਜਾਬ ਦੀ ਸਾਲ 2019-20 ਅਤੇ 2020-21 ਲਈ ਨਵੀਂ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।ਜਿਸ ਵਿੱਚ ਅਜੈ ਸ਼ਰਮਾ ਗੁਰਦਾਸਪੁਰ ਨੂੰ ਪ੍ਰਧਾਨ ਅਤੇ ਜਗਮੋਹਨ ਸਿੰਘ ਸੰਗਰੂਰ ਨੂੰ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣਿਆ …

Read More »

ਨੈਸ਼ਨਲ ਹੈਲਥ ਮਿਸ਼ਨ ਦੀਆਂ ਵਰਕਰਾਂ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਦਿੱਤਾ ਮੰਗ ਪੱਤਰ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਯੂਨੀਅਨ ਪੰਜਾਬ ਦੀ ਪ੍ਰਧਾਨ ਗੁਰਮੀਤ ਕੌਰ ਵਲੋਂ ਆਪਣੀ ਜਥੇਬੰਦੀ ਦੀਆਂ ਸਾਥਣਾਂ ਨਾਲ ਮਿਲ ਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਨੂੰ ਅਮਰੀਕ ਸਿੰਘ ਸੰਧੂ ਰਾਹੀਂ ਮੰਗ ਪੱਤਰ ਦਿੱਤਾ ਗਿਆ।ਸੂਬਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਉਹ 10-10 ਸਾਲਾਂ ਤੋਂ ਕੰਟਰੈਕਟ ਦੇ ਆਧਾਰ `ਤੇ ਕੰਮ ਕਰਦੀਆਂ …

Read More »