Tuesday, November 24, 2026

Daily Archives: June 26, 2019

ਡਾਇਰੈਕਟਰ ਸਲਾਇਟ ਵਲੋਂ ਲਾਏ ਗਏ ਬੂਟੇ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਵਲੋਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਇਸ ਸਮੇਂ ਕਿਹਾ ਕਿ ਸਰਕਾਰਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਚਾਹੀਦਾ ਹੈ ਕਿ ਜਿੱਥੇ ਜਿੱਥੇ ਵੀ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਸੜਕਾਂ ਦੇ ਨਾਲ …

Read More »

ਯੂਨੀਵਰਸਿਟੀ ਵਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਲੜਕੀਆਂ ਲਈ ਕੋਰਸ ਸ਼ੁਰੂ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਕਈ ਕੋਰਸ ਸ਼ੁਰੂ ਕੀਤੇ  ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ …

Read More »

ਪਰਾਂਸ਼ੂ ਗੁਪਤਾ ਨਮਿਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 27 ਜੂਨ ਨੂੰ

ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਬਲਰਾਮ ਗੁਪਤਾ ਦੇ ਬੇਟੇ ਪਰਾਂਸ਼ੂ ਗੁਪਤਾ (ਪੱਪੂ) ਜੋ ਕਿ ਬੀਤੀ 16 ਜੂਨ ਨੂੰ ਸਭ ਨੂੰ ਅਲਵਿਦਾ ਕਹਿ ਕੇ ਪ੍ਰਭੂ ਚਰਨਾਂ ਵਿੱਚ ਸਮਾ ਗਏ ਸਨ, ਉਹਨਾਂ ਨਮਿੱਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 27 ਜੂਨ ਨੂੰ ਸ਼੍ਰੀ ਸਨਾਤਨ ਧਰਮ ਸਭਾ ਆਸ਼ਰਮ ਧੂਰੀ ਪਿੰਡ ਰੋਡ, ਧੂਰੀ ਵਿਖੇ ਸੰਪਨ ਹੋਵੇਗਾ।

Read More »

ਸਾਹਿਤ ਸਭਾ ਵੱਲੋਂ ਪਵਨ ਹਰਚੰਦਪੁਰੀ ਦਾ ਸਨਮਾਨ ਕਰਨ ਦਾ ਫੈਸਲਾ

ਗੁਲਜ਼ਾਰ ਸਿੰਘ ਸ਼ੌਂਕੀ ਦਾ ਗੀਤ ਸੰਗ੍ਰਹਿ ਲੋਕ ਅਰਪਣ ਕੀਤਾ ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ `ਚ ਸਾਹਿਤ ਸਭਾ ਧੂਰੀ (ਰਜਿ.) ਵੱਲੋਂ ਖੁਸ਼ੀਆਂ ਭਰਿਆ ਸਮਾਗਮ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਸਹਿਯੋਗ ਨਾਲ ਕੀਤਾ ਗਿਆ।  ਇਸ ਸਮਾਗਮ ਵਿੱਚ ਜਸਵੰਤ ਸਿੰਘ ਗੱਜਣਮਾਜਰਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਜਦਕਿ  ਪ੍ਰਧਾਨਗੀ ਮੰਡਲ …

Read More »

ਵੂਮੈਨ ਅੱਗਰਵਾਲ ਸਭਾ ਵੱਲੋਂ ਲੜਕੀਆਂ ਲਈ ਸੈਲਫ ਡਿਫੈਂਸ ਟਰੇਨਿੰਗ ਕੈਂਪ ਦਾ ਆਯੋਜਨ

ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਵੂਮੈਨ ਅੱਗਰਵਾਲ ਸਭਾ ਧੂਰੀ ਵੱਲੋਂ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ `ਚ ਸਕੂਲੀ ਵਿਦਿਆਰਥਣਾਂ ਨੂੰ ਸੈਲਫ ਡਿਫੈਂਸ ਦੀ ਸਿਖਲਾਈ ਦੇਣ ਲਈ ਇੱਕ 7 ਦਿਨਾਂ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜੂਡੋ ਕਰਾਟੇ ਕੋਚ ਜਗਸੀਰ ਵਰਮਾ ਨੇ ਆਪਣੇ ਸਹਿਯੋਗੀ ਕੋਚ ਸਾਥੀਆਂ ਨਾਲ ਮਿਲ ਕੇ ਲੜਕੀਆਂ ਨੂੰ …

Read More »

ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਜਿਲਾ ਮਾਨਸਾ ਦੇ ਝੀਂਗਾ ਮੱਛੀ ਫਾਰਮਾਂ ਦਾ ਦੋਰਾ

ਭੀਖੀ/ਮਾਨਸਾ, 25 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਜਿਲ੍ਹਾ ਮਾਨਸਾ ਦੇ ਝੀਂਗਾ ਮੱਛੀ ਪਾਲਣ ਵਾਲੇ ਕਿਸਾਨਾਂ ਦੇ ਫਾਰਮਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਵਲੋਂ ਬਾਬੂ ਸਿੰਘ ਭੰਮੇ ਕਲਾਂ, ਗਗਨਦੀਪ ਸਿੰਘ ਬੀਰੇਵਾਲਾ ਜੱਟਾਂ, ਲਖਵਿੰਦਰ ਸਿੰਘ ਕੋਰਵਾਲਾ, ਰੁਪਿੰਦਰ ਸਿੰਘ ਬੀਰੇਵਾਲਾ ਜੱਟਾਂ, ਜਸਵਿੰਦਰ ਕੌਰ ਅੱਕਾਂਵਾਲੀ, ਗੋਬਿੰਦਰ ਸਿੰਘ ਅਤੇ ਗੁਰਕੀਰਤ ਸਿੰਘ ਅੱਕਾਂਵਾਲੀ ਦੇ …

Read More »

ਸ਼ੋ੍ਮਣੀ ਕਮੇਟੀ ਨੇ ਸਕੂਲਾਂ `ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਾਹਿਤ ਕੈਂਪ ਲਾਏ

ਭੀਖੀ/ਮਾਨਸਾ, 25 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼਼ੋ੍ਮਣੀ ਕਮੇਟੀ ਨੇ ਸਕੂਲਾਂ `ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਾਹਿਤ ਕੈਂਪ ਲਗਾਏ ਗਏ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼਼ੋ੍ਰਮਣੀ ਕਮੇਟੀ ਸਕੂਲਾਂ `ਚ ਗੁਰਮਤਿ ਸਾਹਿਤ ਭੇਜੇਗੀ ਤਾਂ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਜਾ ਸਕੇ।ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿਖੇ ਹਲਕਾ ਜੋਗਾ ਦੇ ਕੈਂਪਾਂ `ਚ ਭਾਗ ਲੈਣ …

Read More »

+2 ਪਾਸ ਵਿਦਿਆਰਥੀਆਂ ਲਈ ਮਾਲ ਰੋਡ ਸਕੂਲ ਵਿਖੇ ਲਗਾਇਆ ਗਿਆ ਰੁਜ਼ਗਾਰ ਮੇਲਾ

35 ਤੋਂ ਵੱਧ ਕੰਪਨੀਆਂ ਨੇ ਕੀਤੀ ਸ਼ਿਰਕਤ – 478 ਵਿਦਿਆਰਥੀਆਂ ਦੀ ਹੋਈ ਪਲੇਸਮੈਂਟ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿੰਦਗੀ ਵਿੱਚ ਕੋਈ ਵੀ ਨੌਕਰੀ ਛੋਟੀ ਨਹੀਂ ਹੁੰਦੀ ਅਤੇ ਵਿਅਕਤੀ ਆਪਣੀ ਮਿਹਨਤ ਨਾਲ ਹੀ ਸਫਲਤਾ ਨੂੰ ਹਾਸਲ ਕਰਦਾ ਹੈ ਅਤੇ ਮਿਹਨਤੀ ਵਿਅਕਤੀ ਆਪਣੀ ਜਿੰਦਗੀ ਵਿੱਚ ਕਦੇ ਵੀ ਅਸਫਲ ਨਹੀਂ ਹੁੰਦੇ।      ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼ਿਵਦੁਲਾਰ ਸਿੰਘ ਢਿਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਕੈਂਪ ਦੌਰਾਨ ਕੈਡਿਟਾਂ ਨੂੰ ਦਿੱਤੀ ਮਲੇਰੀਆ ਤੇ ਡੇਂਗੂ ਤੋਂ ਬਚਣ ਦੀ ਜਾਣਕਾਰੀ

ਚਿਕਨਗੁਨੀਆਂ ਦਾ ਇਲਾਜ ਹੈ ਸੰਭਵ – ਡਾ: ਮਦਨ ਮੋਹਨ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਚਿਕਨਗੁਨੀਆਂ ਦਾ ਇਲਾਜ ਸੰਭਵ ਹੈ ਜੇਕਰ ਇਸ ਨੂੰ ਸਮੇਂ ਰਹਿੰਦੇ ਕੰਟਰੋਲ ਕਰ ਲਿਆ ਜਾਵੇ।ਇਸ ਸਬੰਧੀ ਡੀ.ਏ.ਵੀ ਪਬਲਿਕ ਸਕੂਲ ਵਿਖੇ ਲੱਗੇ ਐਨ.ਸੀ.ਸੀ ਟ੍ਰੇਨਿੰਗ ਕੈਂਪ ਦੌਰਾਨ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਿਕਨਗੁਨੀਆਂ ਕੋਈ ਲਾ-ਇਲਾਜ ਰੋਗ ਨਹੀਂ ਹੈ।ਇਸ ਦਾ ਪੂਰਾ ਉਪਚਾਰ ਸੰਭਵ ਹੈ।ਇਸ ਕੈਂਪ …

Read More »