Tuesday, November 24, 2026

Daily Archives: June 26, 2019

ਘੱਟਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ – ਮੁਨੱਵਰ ਮਸੀਹ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਰਾਜ ਤੇ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ ਨੂੰ ਅਮਲੀਰੂਪ ਦਿੱਤਾ ਜਾਵੇ ਅਤੇ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ …

Read More »

Group of Ministers to Meet Jathedar Sri Akal Takht Sahib & Sgpc President

Celebrating 550th Parkash Purb of Sri Guru Nanak Dev Ji Chandigarh, June 25 (Punjab Post Bureau) – The Group of Ministers comprising of Tourism and Cultural Affairs Minister Mr. Charanjit Singh Channi, Medical Education and Research Minister Mr. O. P. Soni and Cooperation and Jails Minister Sukhjinder Singh Randhawa would call on Jathedar Sri Akal Takht Sahib Singh Sahib Bhai …

Read More »

ਰੋਡਵੇਜ਼ ਤੇ ਪੀ.ਆਰ.ਟੀ.ਸੀ ਬੱਸਾਂ ਵਿੱਚ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਮ – ਰਜ਼ੀਆ ਸੁਲਤਾਨਾ

ਸੂਬੇ ਦੇ ਹਰ ਬੱਸ ਅੱਡੇ `ਤੇ ਮੁਹੱਈਆ ਹੋਵੇਗੀ ਵਾਈ-ਫਾਈ ਇੰਟਰਨੈਟ ਦੀ ਮੁਫਤ ਸੇਵਾ ਚੰਡੀਗੜ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਸਰਕਾਰੀ ਜਨਤਕ ਆਵਾਜਾਈ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ ਬੱਸਾਂ ਵਿਚ ਵਹੀਕਲ ਟਰੈਕਿੰਗ ਸਿਸਟਿਮ ਸਿਸਟਿਮ ਲਗਾਏ ਜਾਣਗੇ।ਇਸ ਗੱਲ ਦਾ ਖੁਲਾਸਾ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿਚ ਕੀਤਾ। ਮੀਟਿੰਗ ਦੀ …

Read More »

ਮੁੱਖ ਮੰਤਰੀ ਵਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਖੁਦਮੁਖ਼ਤਿਆਰੀ ਦੇਣ ਲਈ ਯੋਜਨਾ ਉਲੀਕਣ ਦੇ ਨਿਰਦੇਸ਼

ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਯਮਤ ਕਰਨ ਲਈ ਯਕਮੁਸ਼ਤ ਸਕੀਮ ਦਾ ਜਾਇਜ਼ਾ ਲੈਣ ਲਈ ਆਖਿਆ ਚੰਡੀਗੜ੍ਹ, 25 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਤਮ-ਨਿਰਭਰ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ਵਿਆਪਕ ਚੌਖਟਾ ਤਿਆਰ ਕਰਨ।ਇਸੇ ਦੌਰਾਨ ਹੀ …

Read More »

ਪੰਜਾਬ `ਚ ਨਵੀਂ ਆਨਲਾਈਨ ਨੀਤੀ ਤਹਿਤ ਹੋਣਗੇ ਅਧਿਆਪਕਾਂ ਦੇ ਤਬਾਦਲੇ – ਵਿਜੈ ਇੰਦਰ ਸਿੰਗਲਾ

ਚੰਡੀਗੜ, 25 ਜੂਨ (ਪੰਜਾਬ ਪੋਸਟ ਬਿਊਰੋ) – ਭਾਵੇਂ ਨਵੀਂ ਆਨਲਾਈਨ ਤਬਾਦਲਾ ਨੀਤੀ ਤਹਿਤ ਸਕੂਲੀ ਅਧਿਆਪਕਾਂ ਲਈ ਤਬਾਦਲਿਆਂ ਦੀ ਮੰਗ ਸਬੰਧੀ ਸਮਾਂ-ਸੀਮਾ ਨੋਟੀਫਾਈ ਕੀਤੀ ਗਈ ਹੈ, ਪਰ ਸਾਲ 2019-20 ਦੌਰਾਨ ਜੋ ਕਿ ਨੀਤੀ ਲਾਗੂ ਕਰਨ ਦਾ ਪਹਿਲਾ ਸਾਲ ਹੈ, ਵਿਚ ਵੱਖਰਾ ਟਾਇਮ ਟੇਬਲ ਅਪਣਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਨੀਤੀ ਦਸਤਾਵੇਜ ਵਿਚ ਜ਼ਿਕਰ ਕੀਤਾ ਹੈ।ਇਹ ਜਾਣਕਾਰੀ ਪੰਜਾਬ ਦੇ ਸਿਖਿਆ ਮੰਤਰੀ …

Read More »

ਸੋਨੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਚਾਰਜ ਸੰਭਾਲਿਆ

ਚੰਡੀਗੜ, 25 ਜੂਨ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਿਵਲ ਸਕੱਤਰਰੇਤ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ।ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸਵਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ਼ ਵੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, …

Read More »