ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਸਹਿਜ ਨਾਥ ਸੰਸਥਾ ਪਿੰਡ ਬੜੋਈ ਜੁਗਿਆਲ ਵਿਖੇ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕਮਲਦੀਪ ਭੰਡਾਰੀ ਨੇ ਆਪਣੇ ਬੇਟੇ ਵਿਕਰਾਂਤ ਜੋਲੀ ਦਾ ਜਨਮ ਦਿਨ ਮਨਾਇਆ।ਉਨ੍ਹਾਂ ਆਸ਼ਰਮ ਵਿੱਚ ਰਹਿੰਦੇ ਬਜੁਰਗਾਂ ਨਾਲ ਸਮਾਂ ਬਿਤਾਇਆ ਅਤੇ ਵਿਕਰਾਂਤ ਜੋਲੀ ਨੇ ਆਪਣੇ ਜਨਮ ਦਿਨ `ਤੇ ਕੇਕ ਕੱਟ ਕੇ ਖੁਸ਼ੀ ਦੇ …
Read More »Daily Archives: June 27, 2019
ਸ਼ਹੀਦ ਮੱਖਣ ਸਿੰਘ ਸਰਕਾਰੀ ਸਕੂਲ ਦੀਆਂ ਐਨ.ਐਸ.ਐਸ ਵਿਦਿਆਰਥਣਾਂ ਵੱਲੋਂ ਸਫਾਈ ਮੁਹਿੰਮ ਸ਼ੁਰੂ
ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀਆਂ ਐਨ.ਐਸ.ਐਸ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਭੁਪਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਅਤੇ ਲੈਕਚਰਾਰ ਸ੍ਰੀਮਤੀ ਰੁਪਿੰਦਰ ਕੋਰ ਦੀ ਦੇਖ ਰੇਖ ਵਿੱਚ ਸਫਾਈ ਮੁਹਿੰਮ ਚਲਾਈ ਗਈ।ਐਨ.ਐਸ.ਐਸ ਦੀਆਂ ਵਿਦਿਆਰਥਣਾਂ ਵਲੋਂ ਇਸ ਸਫਾਈ ਅਭਿਆਨ ਦੋਰਾਨ ਗੁਰੂ ਨਾਨਕ ਪਾਰਕ ਮਾਡਲ …
Read More »ਸੇਵਾ ਮੁਕਤੀ ’ਤੇ ਸਰੀਰਕ ਸਿੱਖਿਆ ਅਧਿਆਪਕ ਰਜਿੰਦਰ ਸਿੰਘ ਰਾਜਨ ਦਾ ਸਿੱਖਿਆ ਸਕੱਤਰ ਵਲੋਂ ਵਿਸ਼ੇਸ਼ ਸਨਮਾਨ
ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਦਿੰਦੇ ਹੋਏ ਸੇਵਾ ਮੁਕਤ ਹੋਏ ਸਰਕਾਰੀ ਮਿਡਲ ਸਕੂਲ ਕਾਹਨਪੁਰ (ਪਠਾਨਕੋਟ) ਦੇ ਸਰੀਰਕ ਸਿੱਖਿਆ ਅਧਿਆਪਕ ਰਜਿੰਦਰ ਸਿੰਘ ਰਾਜਨ ਨੰੂ ਅੱਜ ਸਿੱਖਿਆ ਵਿਭਾਗ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੁਲਾ ਕੇ ਉਨ੍ਹਾਂ ਦਾ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। …
Read More »ਮਗਨਰੇਗਾ ਸਟਾਫ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਓ ਮੀਟਿੰਗ
165 ਕੰਮਾਂ ਲਈ 3043 ਲੋਕਾਂ ਨੂੰ ਦਿੱਤਾ ਜਾ ਰਿਹਾ ਰੁਜਗਾਰ – ਡਿਪਟੀ ਕਮਿਸ਼ਨਰ ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜਿਨ੍ਹਾਂ ਪਿੰਡਾਂ ਵਿੱਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਨ੍ਹਾਂ ਸਾਰੇ ਕੰਮਾਂ ਨੂੰ ਨਿਰਧਾਰਤ ਸਮੇਂ ਦੋਰਾਨ ਪੂਰਾ ਕੀਤਾ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਖੇ ਆਯੋਜਿਤ ਮਗਨਰੇਗਾ ਸਟਾਫ ਨਾਲ ਇੱਕ ਮੀਟਿੰਗ ਆਪਣੇ …
Read More »ਜਿਲ੍ਹੇ ਨੂੰ ਨਸ਼ੇ ਦੀ ਮਾਰ ਤੋਂ ਬਚਾਉਣ ਲਈ ਕੱਢੀ ਗਈ `ਨਸ਼ਾ ਵਿਰੋਧੀ` ਜਾਗਰੂਕਤਾ ਰੈਲੀ
ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ’ਤੇ ਸਿਵਲ ਸਰਜਨ ਪਠਾਨਕੋਟ ਡਾ. ਸਿੰਗਾਰਾ ਸਿੰਘ ਦੀ ਪ੍ਰਧਾਨਗੀ `ਚ ਜਿਲੇ੍ਹ ਨੂੰ ਨਸ਼ੇ ਦੀ ਮਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪਠਾਨਕੋਟ ਵਲੋਂ “ਨਸ਼ਾ ਵਿਰੋਧੀ” ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਨੂੂੰ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇਨਵਾਇਰਮੈਂਟ ਪਾਰਕ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਅਰਸ਼ਦੀਪ ਸਿੰਘ …
Read More »ਮੀਮਸਾ ਕਾਂਡ ਸਬੰਧੀ ਮੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਸੌਂਪੇ ਮੰਗ ਪੱਤਰ – ਲਖਵੀਰ ਲੌਂਗੋਵਾਲ
ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ `ਤੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਸੰਗਰੂਰ, ਪਟਿਆਲਾ, ਮਾਨਸਾ, ਮੋਗਾ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਿਖੇ ਮੰਗ ਪੱਤਰ ਸੌਂਪੇ ਗਏ।ਐਕਸ਼ਨ ਕਮੇਟੀ ਦੇ ਕਨਵੀਨਰ ਲਖਵੀਰ ਸਿੰਘ ਲੌਂਗੋਵਾਲ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਨਕਲਾਬੀ, ਜਨਤਕ, ਜਮਹੂਰੀ ਜਥੇਬੰਦੀਆਂ …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਆਗੂ ਪਰਮਜੀਤ ਕੌਰ ਦੀ ਹੋਈ ਰਿਹਾਈ
ਯੂਨੀਅਨ ਆਗੂਆਂ ਵਲੋਂ ਜ਼ੋਰਦਾਰ ਨਾਅਰਿਆਂ ਨਾਲ ਭਰਵਾਂ ਸਵਾਗਤ ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਪਿੰਡ ਮੀਮਸਾ ਤੋਂ ਆਗੂ ਪਰਮਜੀਤ ਕੌਰ ਦੇ ਜੇਲ੍ਹ ਤੋਂ ਜਮਾਨਤ ਤੇ ਰਿਹਾਅ ਹੋਣ ਉਪਰੰਤ ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਜ਼ੋਰਦਾਰ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ । ਜ਼ਿਕਰਯੋਗ ਹੈ ਕਿ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ …
Read More »ਸਹਿਕਾਰ ਭਾਰਤੀ ਦੀ ਮੀਟਿੰਗ `ਚ ਸਹਿਕਾਰ ਭਾਰਤੀ ਬਾਰੇ ਦਿੱਤੀ ਜਾਣਕਾਰੀ
ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਹਿਕਾਰ ਭਾਰਤੀ ਸਰਕਲ ਦਿੜ੍ਹਬਾ ਦੀ ਮੀਟਿੰਗ ਸਰਕਲ ਪ੍ਰਧਾਨ ਤਰਸੇਮ ਸਿੰਗਲਾ ਦੀ ਪ੍ਰਧਾਨਗੀ ਵਿੱਚ ਕੀਤੀ ਗਈ।ਜਿਸ ਵਿੱਚ ਜਿਲਾ ਪ੍ਰਧਾਨ ਜਗਮੋਹਨ ਠਾਕੁਰ ਨੇ ਸਹਿਕਾਰ ਭਾਰਤੀ ਬਾਰੇ ਚਾਨਣਾ ਪਾਇਆ ਅਤੇ ਆਏ ਹੋਏ ਮਹਿਮਾਨਾਂ ਦੀ ਜਾਣ-ਪਹਿਚਾਣ ਕਰਵਾਈ।ਸਹਿਕਾਰ ਭਾਰਤੀ ਪੰਜਾਬ ਦੇ ਕੈਸ਼ੀਅਰ ਤਰਸੇਮ ਡਾਬਰ ਨੇ ਸਹਿਕਾਰ ਭਾਰਤੀ ਬਾਰੇ ਬਹੁਤ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਅਧੀਨ …
Read More »ਕੌਮੀ ਘੱਟਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਵਿਭਾਗੀ ਉਪਰਾਲਿਆਂ ਦਾ ਲਿਆ ਜਾਇਜ਼ਾ
ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਘੱਟਗਿਣਤੀਆਂ ਦੀ ਭਲਾਈ ਲਈ ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜਿਲਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਾਗੂ ਕਰਨ ਲਈ ਹੋ ਰਹੇ ਵਿਭਾਗੀ ਉਪਰਾਲਿਆਂ ਦਾ ਜਾਇਜਾ ਲੈਣ ਲਈ ਕੌਮੀ ਘੱਟਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਵਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ।ਜਿਸ ਵਿੱਚ ਉਨਾਂ …
Read More »ਜ਼ਿਲ੍ਹਾ ਸੰਗਰੂਰ ’ਚ ਹੁਣ ਤੱਕ 674 ਬੇਲੋੜੇ ਖੁੱਲ੍ਹੇ ਬੋਰਵੈਲ ਬੰਦ ਕਰਵਾਏ – ਘਨਸ਼ਿਆਮ ਥੋਰੀ
ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੇ ਆਧਾਰ ’ਤੇ ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ 674 ਖੁੱਲ੍ਹੇ ਬੋਰਵੈਲਾਂ ਨੰੂ ਬੰਦ ਕਰਵਾਇਆ ਜਾ ਚੁੱਕਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁੱਲ੍ਹੇ ਬੋਰਵੈਲਾਂ, ਜੋ ਵਰਤੋਂ ਵਿੱਚ ਨਾ ਹੋਣ ਨੰੂ ਬੰਦ ਕਰਵਾਉਣ ਸਬੰਧੀ …
Read More »
Punjab Post Daily Online Newspaper & Print Media