ਪੰਜਾਬ ਦੇ ਸਿੱਖਿਆ ਸੈਕਟਰ ਵਿੱਚ ਪਹਿਲੀ ਜਨਤਕ ਨਿੱਜੀ ਭਾਈਵਾਲੀ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪਹਿਲੀ ਸ਼੍ਰੇਣੀ ਦਾ ਦਰਜਾ ਪ੍ਰਾਪਤ, 280 ਕਾਲਜਾਂ ਦੀ ਸਬੰਧਤਾ ਅਤੇ 23 ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਜੇਤੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਵਿੱਚ ਇਕ ਅਹਿਮ ਸਮਝੌਤਾ ਹੋਇਆ।ਇਹ ਪੰਜਾਬ ਦੇ ਸਿੱਖਿਆ ਸੈਕਟਰ ਵਿੱਚ ਪਹਿਲੀ ਜਨਤਕ ਨਿੱਜੀ ਭਾਈਵਾਲੀ ਹੈ …
Read More »Daily Archives: June 27, 2019
ਪੰਜਾਬ ਸਰਕਾਰ ਦੇ ਅਹਿਮ ਉਪਰਾਲਿਆਂ ਸਦਕਾ ਲੋਕ ਨਸ਼ਿਆਂ ਤੋਂ ਮੂੰਹ ਮੋੜਨ ਲੱਗੇ – ਡਿਪਟੀ ਕਮਿਸ਼ਨਰ
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਨਸ਼ਿਆਂ ਵਰਗੀ ਵੱਡੀ ਸਮਾਜਿਕ ਬੁਰਾਈ ਨੰੂ ਖ਼ਤਮ ਕਰਨ ਵਿੱਚ ਹਰੇਕ ਨਾਗਰਿਕ ਆਪਣਾ ਅਹਿਮ …
Read More »Professional Coaching for Civil Service Examinations at GNDU
First public private partnership in education sector in Punjab Amritsar, June (Punjab Post Bureau) – Guru Nanak Dev University, a leading “Category One” status state university which affiliates over 280 colleges in Punjab and winner of the prestigious ‘Maulana Abul Kalam Azad” Trophy for overall excellence in sports this year, on Tuesday, signed a Memorandum of Understanding with Nishan-e-Sikhi Charitable …
Read More »PHD Chamber of Commerce organized Seminar on Financing MSMEs
RBI panel suggests 5,000 crores stressed Assets fund for MSMEs Amritsar, 27 June (Punjab Post Bureau) – Addressing a Seminar on Financing MSMEs – Growth Engines of Indian Economy organised by PHD Chamber of Commerce and Industry in association with Konrad-Adenauer-Stiftung(KAS), Germany here today at Amritsar, Mr. Anil Yadav, GM, Reserve Bank of India (RBI) said to support MSMEs, an RBI panel has recommended establishing …
Read More »ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਰੋਕਣ ਲਈ ਸੰਯੁਕਤ ਰਾਸ਼ਟਰ ਦੀ ਟੀਮ ਵਲੋਂ ਸ਼ਹਿਰ ਦਾ ਦੌਰਾ
ਪ੍ਰਦੂਸ਼ਣ ਬੋਰਡ ਅਤੇ ਜਿਲ੍ਹਾ ਪ੍ਰਸ਼ਾਸਨ ਨਾਲ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੰਯੁਕਤ ਰਾਸ਼ਟਰ ਵਲੋਂ ਹਵਾ ਪ੍ਰਦੂਸ਼ਣ ਦੇ ਸੁਧਾਰ ਲਈ ਸ਼ਹਿਰ ਬਾਰੇ ਵਿਸਥਾਰਿਤ ਯੋਜਨਾ ਤਿਆਰ ਕਰਨ ਅਤੇ ਉਸ ਨੂੰ ਅਮਲੀ ਰੂਪ ਦੇਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਅੱਜ ਇਸ ਮੁੱਦੇ ’ਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਉਚ ਪੱਧਰੀ ਟੀਮ ਵੱਲੋਂ ਸ਼ਹਿਰ ਦਾ ਦੌਰਾ …
Read More »UN Development Program (UNDP) led Team visits Holy City to combat Air Pollution
Amritsar, June 27 (Punjab Post Bureau) – The Ministry of Environment, Forest and Climate Change (MoEF & CC) is working with United Nations Development Program (UNDP) for the implementation of National Clean Air Program (NCAP). In this regard, UNDP has started organizing a scoping Mission on Air Pollution in three cities- Amritsar (Punjab), Varanasi (Uttar Pradesh), Gurugram (National Capital Region). …
Read More »70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ਼
ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ੱਭੀਖੀ ਪੁਲੀਸ ਨੇ ਬੀਤੀ ਰਾਤ ਇੱਕ ਵਿਅਕਤੀ ਤੋਂ 70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ।ਥਾਣਾ ਮੁਖੀ ਭੀਖੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਟਾ ਸਿੰਘ ਨੇ ਮੁਖ਼ਬਰੀ ਦੇ ਆਧਾਰ `ਤੇ ਛਾਪਾਮਾਰੀ ਕਰ ਕੇ ਗੁਲਬਦਨ ਸਿੰਘ ਵਾਸੀ ਸਮਾਉਂ ਪਾਸੋਂ 70 ਪੇਟੀਆਂ ਨਜਾਇਜ਼ ਸ਼ਰਾਬ ਠੇਕਾ ਬਰਾਮਦ ਕੀਤੀਆਂ …
Read More »ਜਵਾਹਰ ਨਵੋਦਿਆ ਵਿਦਿਆਲਿਆ `ਚ ਚੁਣੇ ਗਏ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਕੀਤਾ ਸਨਮਾਨਿਤ
ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਵਾਹਰ ਨਵੋਦਿਆ ਵਿਦਿਆਲਿਆ ਵਿਚ 6 ਵੀਂ ਕਲਾਸ ਲਈ ਚੁਣੇ ਗਏ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਸਨਮਾਨਿਤ ਕੀਤਾ।ਇਨ੍ਹਾਂ ਬੱਚਿਆਂ ਦੀ ਚੋਣ ਵਿਚ ਸਹਾਇਕ ਅਧਿਆਪਕ ਹਿਮਾਂਸ਼ੂ ਸਿੰਗਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ ਕੀਤਾ ਜਾ ਰਿਹਾ ਇਹ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ ਜਿਸ …
Read More »ਸਰਕਾਰ ਦੀ ਅਰਥੀ ਫੂਕੀ ਗਈ
ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ (ਪੰਜਾਬ) ਦੇ ਆਗੂ ਸੁਖਚੈਨ …
Read More »ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਗੁਰਮਤਿ ਕੈਂਪ ਲਗਾਇਆ ਗਿਆ
ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਸਿੱਖੀ ਦੇ ਪ੍ਰਚਾਰ ਲਈ ਵੱਖ-ਵੱਖ ਪਿੰਡਾਂ ਵਿਚ ਜਾ ਕੇ ਬੱਚਿਆਂ ਦੀ ਸਿੱਖ ਧਰਮ ਪ੍ਰਤੀ ਲਗਨ ਵਧਾਉਣ ਲਈ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।ਸੁਸਾਇਟੀ ਆਗੂ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਸਿੱਖ …
Read More »
Punjab Post Daily Online Newspaper & Print Media