Tuesday, November 24, 2026

Daily Archives: June 27, 2019

Khalsa Institutions to Plant 10,000 Saplings in Monsoon Season

  All set for Green Drive, Solar Energy already Operational – Chhina  Amritsar, June 26 (Punjab Post Bureau) – As part of a major `green drive’, more than 10,000 saplings will be planted in all the 19 educational institutions under Khalsa College Governing Council (KCGC). The drive will start during upcoming monsoon months and required arrangements for the mega plantations …

Read More »

ਖਾਲਸਾ ਮੈਨੈਜ਼ਮੈਂਟ ਵਿੱਦਿਅਕ ਅਦਾਰਿਆਂ ’ਚ ਪੌਦਾਕਰਨ ਮੁਹਿੰਮ ਦਾ ਹੋਵੇਗਾ ਅਗਾਜ਼

ਸੂਰਜੀ ਊਰਜਾ, ਬਰਸਾਤੀ ਪਾਣੀ ਹਾਰਵੈਸਟਿੰਗ ਤੇ ਵਾਤਾਵਰਣ ਸੰਭਾਲ ਲਈ ਮੈਨੇਜ਼ਮੈਂਟ ਤੱਤਪਰ – ਛੀਨਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ 19 ਵਿੱਦਿਅਕ ਸੰਸਥਾਵਾਂ ’ਚ ਪੌਦਾਕਰਨ ਮੁਹਿੰਮ ਦੀ ਸ਼ੁਰੂਆਤ ਜਲਦ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਕਾਲਜਾਂ ਅਤੇ ਸਕੂਲਾਂ ਦੇ ਚੋਗਿਰਦਿਆਂ ਨੂੰ ਹਰਿਆ-ਭਰਿਆ ਰੱਖ ਕੇ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ …

Read More »

ਅੱਜ ਬਿਜਲੀ ਰਹੇਗੀ ਬੰਦ

ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਧੂਰੀ ਤੋਂ ਚੱਲਦੇ 11 ਕੇ.ਵੀ ਧਰਮਪੁਰਾ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਮਾਲ ਗੋਦਾਮ ਰੋਡ, ਸਦਰ ਬਜਾਰ, ਸੋਢੀਆਂ ਮੁੱਹਲਾ, ਗੁੜ੍ਹ ਮੰਡੀ, ਮੇਨ ਫਾਟਕ ਰੋਡ, ਕੱਕੜਵਾਲ ਚੌਕ ਦੀ ਸਪਲਾਈ 27 ਜੂਨ …

Read More »

ਸਰਕਾਰ ਜੇ.ਸੀ.ਪੀ ਅਟਾਰੀ ਅੰਦਰ ਪਏ ਸਮਾਨ ਤੇ ਕਸਟਮ ਡਿਊਟੀ ਕਰੇ ਮੁਆਫ- ਔਜਲਾ

ਲੋਕ ਸਭਾ ਵਿੱਚ ਉਠਾਇਆ ਅਟਾਰੀ-ਵਾਹਗਾ ਸਰਹੱਦ ਦੇ ਕੁੱਲੀਆਂ ਤੇ ਵਪਾਰੀਆਂ ਦਾ ਮੁੱਦਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਤੋਂ ਦੂਸਰੀ ਵਾਰ ਸੰਸਦ ਮੈਂਬਰ ਬਣੇ ਲੋਕ ਸਭਾ ਵਿੱਚ ਪੁੱਜੇ ਨੌਜੁਆਨ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਅਟਾਰੀ-ਵਾਹਗਾ ਸਰਹੱਦ ਦੇ ਕੁੱਲੀਆਂ ਅਤੇ ਵਪਾਰੀਆਂ ਦੇ ਮੁੱਦੇ ਨੂੰ ਉਠਾ ਕੇ ਇਸ ਅਹਿਮ ਮਸਲੇ `ਤੇ ਕੇਂਦਰ ਸਰਕਾਰ ਦਾ …

Read More »

Tri City’s Real Estate Sector attracts investments from Patiala

Patiala, June 26 (Punjab Post Bureau) – Sushma Group, one of the largest real estate developers from Punjab organized a press conference in Patiala to showcase their residential projects to the dwellers of the royal city and to invite their interest towards investing in Tri City. The group presented their projects and elaborated the residents about the current status of …

Read More »

ਦਿੱਲੀ `ਚ ਕੌਮਾਂਤਰੀ ਸੈਮੀਨਾਰ ਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਦੇਸ਼ਾਂ ’ਚ ਹੋਣਗੇ ਗੁਰਮਤਿ ਸਮਾਗਮ- ਲੌਂਗੋਵਾਲ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਲੋਂ ਵਿਗਿਆਨ ਭਵਨ ਦਿੱਲੀ ਵਿਖੇ ਇਕ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ਦੀ ਵੀ ਵਿਉਂਤਬੰਦੀ ਕੀਤੀ ਗਈ ਹੈ। ਇਸ ਸੈਮੀਨਾਰ ਵਿਚ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਹਸਤੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਕ ਅੰਤਰ-ਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।ਇਹ ਨਗਰ ਕੀਰਤਨ ‘ਕਲਿ ਤਾਰਣ ਗੁਰੁ ਨਾਨਕ ਆਇਆ’ ਦੇ ਸਲੋਗਨ ਹੇਠ ਹੋਵੇਗਾ ਅਤੇ ਇਸ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ …

Read More »

27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ `ਚ 27 ਜੂਨ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮ ਗੁਰਮੇਜ ਸਿੰਘ ਦੀ ਹੱਤਿਆ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਮ੍ਰਿਤਕ ਦੇ ਪਰਿਵਾਰ ਨੂੰ ਦੇਵੇਗੀ 1 ਲੱਖ ਦੀ ਸਹਾਇਤਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ …

Read More »