ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿੱਚ ਸਰਕਾਰੀ ਅਤੇ ਅਰਧ ਸਰਕਾਰੀ ਵਿਕਾਸ ਦੇ ਕੰਮਾਂ ਲਈ ਪਹਿਲੇ ਦਰਜੇ ਦੀਆਂ ਇੱਟਾਂ ਦੇ ਭਾਅ ਨਿਰਧਾਰਿਤ ਕਰਨ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਕੀਤੀ।ਮੀਟਿੰਗ ਦੌਰਾਨ ਭੱਠਾ ਮਾਲਿਕ ਐਸੋਸੀਏਸ਼ਨ ਦੇ ਪ੍ਰਧਾਨ …
Read More »Daily Archives: June 29, 2019
ਖੇਤੀ ਮਾਹਿਰਾਂ ਵਲੋਂ ਫ਼ਸਲਾਂ `ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਵਿਚਾਰਾਂ
ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ `ਚ ਨਰਮੇ ਦੀ ਫ਼ਸਲ, ਮੱਕੀ ਅਤੇ ਝੋਨੇ ਦੀ ਫ਼ਸਲ ਬਾਗਬਾਨੀ ਅਤੇ ਸਬਜ਼ੀਆਂ `ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਪੱਧਰੀ ਕੀੜਾ ਮਕੌੜਾ ਨਿਗਰਾਨ (ਪੈਸਟ ਸਰਵੇਲੈਂਸ) ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਸ਼ੀਲ ਕੁਮਾਰ ਨੇ ਕੀਤੀ।ਮੀਟਿੰਗ ਦੌਰਾਨ ਕ੍ਰਿਸ਼ੀ ਵਿਗਿਆਨ …
Read More »ਪਿੰਡ ਲੋਹਾਖੇੜਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ
ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸੇ ਮੁਹਿੰਮ ਤਹਿਤ ਅੱਜ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡ ਲੋਹਾਖੇੜਾ ਵਿਖੇ ਗ੍ਰਾਮ ਪੰਚਾਇਤ ਵਲੋਂ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸਰਪੰਚ ਜਗਸੀਰ ਸਿੰਘ ਸਿੱਧੂ …
Read More »ਮਲੇਰਕੋਟਲਾ `ਚ ਮਿਊਂਸਪਲ ਐਕਟ ਅਨੁਸਾਰ ਮੀਟ ਵੇਚਣ ਵਾਲੀਆਂ ਦੁਕਾਨਾਂ ਰਜਿਸਟਰ ਕਰਨ ਦੇ ਆਦੇਸ਼
ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਲੇਰਕੋਟਲਾ ਸ਼ਹਿਰ ਦੇ ਨਿਵਾਸੀਆਂ ਨੂੰ ਸਾਫ-ਸੁਥਰਾ ਅਤੇ ਬਿਮਾਰੀ ਰਹਿਤ ਮੀਟ ਮੁਹੱਈਆ ਕਰਵਾਉਣ ਬਾਰੇ ਦੁਕਾਨਦਾਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਐਸ.ਡੀ.ਐਮ ਚਰਨਦੀਪ ਸਿੰਘ ਨੇ ਕਿਹਾ ਕਿ ਮੀਟ ਵੇਚਣ ਵਾਲੀਆਂ ਦੁਕਾਨਾਂ `ਚ ਸਾਫ਼ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਾਲੀ ਵੀ ਲਗਾਈ ਜਾਵੇ।ਐਸ.ਡੀ.ਐਮ ਕੰਪਲੈਕਸ ਵਿਖੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ …
Read More »ਲੀਚੀਆਂ `ਤੇ ਰੰਗ ਕਰਦਾ ਇਕ ਰੇਹੜੀ ਵਾਲਾ ਕਾਬੂ
ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਦੇ ਨੇੜੇ ਰੇਹੜੀ ਉਪਰ ਫਲ ਵੇਚਣ ਵਾਲੇ ਇਕ ਵਿਅਕਤੀ ਨੂੰ ਲੀਚੀਆਂ `ਤੇ ਰੰਗ ਕਰਦੇ ਕਾਬੂ ਕੀਤਾ ਹੈ।ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ ਸਿਹਤ ਕਰਮਚਾਰੀ ਗੁਰਪਾਲ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ `ਤੇ ਛਾਪੇਮਾਰੀ ਕੀਤੀ ਗਈ ਤਾਂ ਰੇਹੜੀ ਵਾਲੇ ਫਲ ਵਿਕਰੇਤਾ ਨੂੰ ਕੱਚੀਆਂ ਲੀਚੀਆਂ ਉੱਪਰ …
Read More »ਝੋਨਾ ਲਗਾਉਣ ਵਾਲੇ ਮਜ਼ਦੂਰਾਂ ਨੂੰ ਪੈ ਰਹੀ ਅੱਤ ਦੀ ਗਰਮੀ ਦਾ ਕਰਨਾ ਪੈ ਰਿਹਾ ਸਾਹਮਣਾ
ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਕਈ ਦਿਨਾਂ ਤੋਂ ਮੀਂਹ ਨਾ ਪੈਣ ਕਰ ਕੇ ਜਿੱਥੇ ਕਿਸਾਨਾਂ ਨੂੰ ਖੇਤਾਂ `ਚ ਪਾਣੀ ਇਕੱਠਾ ਕਰਨ `ਚ ਔਖ ਹੋ ਰਹੀ ਹੈ, ਉਥੇ ਝੋਨਾ ਲਗਾਉਣ ਵਾਲੇ ਮਜ਼ਦੂਰਾਂ ਨੂੰ ਅੱਤ ਦੀ ਪੈ ਰਹੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿੰਡ ਕੁਲਰੀਆਂ ਦੇ ਮਜ਼ਦੂਰ ਪਿਆਰਾ ਸਿੰਘ ਨੇ ਦੱਸਿਆ ਕਿ ਉਪਰ ਕੜਾਕੇ ਦੀ ਧੁੱਪ ਅਤੇ …
Read More »ਮਾਲ ਮੰਤਰੀ ਕਾਂਗੜ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ
ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮਾਨਸਾ ਦੀ ਅੱਜ ਹੋਈ ਪਲੇਠੀ ਮੀਟਿੰਗ `ਚ ਕਾਂਗਰਸੀਆਂ ਨੇ ਜਿੱਥੇ ਸੁਣਵਾਈ ਨਾ ਹੋਣ ਦੇ ਦੁਖੜੇ ਰੋਏ ਉਥੇ ਹੋਰਨਾਂ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੇ ਨਸ਼ਿ਼ਆਂ ਦੇ ਮੁੱਦੇ ਨੂੰ ਵੀ ਉਭਾਰਿਆ।ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ `ਚ ਮਾਲ ਵਿਭਾਗ `ਚ ਫੈਲੇ ਭ੍ਰਿਸ਼ਟਾਚਾਰ …
Read More »ਅਮਰਨਾਥ ਭੰਡਾਰੇ ਲਈ ਦੂਸਰਾ ਜਥਾ ਰਵਾਨਾ
ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਹਰ ਹਰ ਮਹਾਦੇਵ ਸੇਵਾ ਮੰਡਲ ਮਾਨਸਾ ਵਲੋਂ ਅੱਜ ਸ਼ਿਵ ਮੰਦਰ ਨੇੜੇ ਭਗਤ ਸਿੰਘ ਚੋਕ ਕੋਲ 35 ਸ਼ਿਵ ਭਗਤਾਂ ਦਾ ਜੱਥਾ ਅਮਰਨਾਥ ਲਈ ਰਵਾਨਾ ਕੀਤਾ ਗਿਆ।ਮੰਡਲ ਪ੍ਰਧਾਨ ਅਰੁਣ ਬਿੱਟੂ ਭੰਮਾ ਨੇ ਦੱਸਿਆ ਕਿ ਇਹ ਭੰਡਾਰਾ ਸ੍ਰੀ ਅਮਰਨਾਥ ਦੀ ਪਵਿੱਤਰ ਗੁਫਾ ਅਤੇ ਬਾਲਟਾਲ ਵਿਖੇ 1 ਜੁਲਾਈ ਤੋਂ ਸ਼ੁਰੂ ਹੋ ਕੇ 15 ਅਗਸਤ …
Read More »ਭਾਰਤੀ ਜਨਤਾ ਪਾਰਟੀ ਜਿਲ੍ਹਾ ਮਾਨਸਾ ਵਲੋ ਨਵੀਂ ਮੈਂਬਰਸ਼ਿਪ ਲਈ ਮੀਟਿੰਗ
ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਭਾਰਤੀ ਜਨਤਾ ਪਾਰਟੀ ਜਿਲ੍ਹਾ ਮਾਨਸਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਸਤੀਸ ਗੋਇਲ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦਿਆਲ ਦਾਸ ਸੋਢੀ ਮੀਟਿੰਗ ਵਿੱਚ ਪਹੁੰਚੇ, ਪੰਜਾਬ ਵਿੱਚ ਨਵੀਂ ਮੈਂਬਰਸ਼ਿਪ ਦੇ ਪੰਜਾਬ ਦੇ ਇੰਚਾਰਜ ਵੀ ਹਨ। ਮੀਟਿੰਗ ਦੌਰਾਨ 6 ਜੁਲਾਈ 2019 ਤੋਂ ਖੁੱਲ ਰਹੀ ਨਵੀਂ …
Read More »ਜਲ੍ਹਿਆਂ ਵਾਲੇ ਬਾਗ਼ ਦੇ ਇਤਿਹਾਸਕ ਖੂਨੀ ਖੂਹ ਨੂੰ ਢਾਉਣ ਦੇ ਫ਼ੈਸਲੇ ਦੀ ਨਿਖੇਧੀ
ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜਲ੍ਹਿਆਂ ਵਾਲੇ ਬਾਗ਼ ਵਿੱਚ ਸਥਿਤ ਇਤਿਹਾਸਕ ਖੂਨੀ ਖੂਹ ਨੂੰ ਢਾਹੁਣ ਦੀ ਲੌਂਗੋਵਾਲ ਏਰੀਏ ਦੀਆਂ ਵੱਖ-ਵੱਖ ਜੱਥੇਬੰਦੀਆਂ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਕੱਤਰ ਜੁਝਾਰ ਲੌਂਗੋਵਾਲ ਅਤੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਨੇ ਦੱਸਿਆ ਕਿ ਇਹੋ ਜਿਹੀਆਂ ਇਤਿਹਾਸਕ ਯਾਦਗਾਰਾਂ ਜਿਹੜੀਆਂ ਸਾਡੇ ਇਨਕਲਾਬੀ ਵਿਰਸੇ ਨਾਲ ਜੁੜੀਆਂ …
Read More »
Punjab Post Daily Online Newspaper & Print Media