Tuesday, November 24, 2026

Daily Archives: June 29, 2019

ਪਿੰਡ ਗੁੜੱਦੀ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ

 ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਜ਼ਦੀਕੀ ਪਿੰਡ ਗੁੜੱਦੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ।ਕਮੇਟੀ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ 80 ਦੇ ਕਰੀਬ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਗੁਰਬਾਣੀ ਪੜ੍ਹਨ, ਯਾਦ ਕਰਨ ਤੇ ਸਿੱਖ ਇਤਿਹਾਸ ਬਾਰੇ …

Read More »

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ `ਚੋਂ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪਿ੍ੰਸੀਪਲ ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ 76.40 ਪ੍ਰਤੀਸ਼ਤ, ਜਸਪਾਲ ਕੌਰ ਨੇ 76.20 ਅਤੇ ਸੰਦੀਪ ਕੌਰ ਤੇ ਬੰਟੀ ਸਿੰਘ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ …

Read More »

ਬੱਸ ਸਟੈਂਡ ਦੂਰ ਜਾਣ ਦੇ ਖਿਲਾਫ ਪਿੰਡ ਵਾਸੀਆਂ ਨੇ ਲਾਇਆ ਧਰਨਾ

ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ)- ਪਿੰਡ ਦਿਆਲਪੁਰਾ ਵਿਖੇ ਬੱਸ ਅੱਡੇ ਕੋਲ ਪਿੰਡ ਦੇ ਵਸਨੀਕਾਂ ਵਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਦਿੱਤਾ ਗਿਆ।ਬੁਲਾਰਿਆਂ ਨੇ ਕਿਹਾ ਕਿ ਨਵੇਂ ਬਣ ਰਹੇ ਨੈਸ਼ਨਲ ਹਾਈਵੇ ਤੇ ਪਿੰਡ ਦਾ ਨਵਾਂ ਬੱਸ ਅੱਡਾ ਬਦਲ ਕੇ ਪਿੰਡ ਤੋਂ ਕਾਫ਼ੀ ਦੂਰ ਬਣਾਇਆ ਜਾ ਰਿਹਾ ਹੈ, ਜਿਸ ਨਾਲ ਪਿੰਡ ਸਮੇਤ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ …

Read More »

ਬੀ.ਕੇ.ਯੂ ਉਗਰਾਹਾਂ ਨੇ ਬਲਾਕਾਂ ਤੇ ਪਿੰਡ ਇਕਾਈਆਂ ਦੇ ਫੰਡਾਂ ਦਾ ਆਡਿਟ ਕੀਤਾ

 ਧੂਰੀ, 28 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਅਤੇ ਮਾਲੇਰਕੋਟਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਪਿੰਡ ਪੇਧਨੀ ਕਲਾਂ ਵਿਖੇ ਹੋਈ।ਜਿਸ ਵਿੱਚ ਸੂਬੇ ਦੇ ਆਗੂ ਜਨਕ ਸਿੰਘ ਭੂਟਾਲ ਕਲਾਂ, ਸੀਨੀਅਰ ਮੀਤ ਪ੍ਰਧਾਨ ਦਲਵਾਰਾ ਸਿੰਘ ਛਾਜਲਾ ਅਤੇ ਵਿੱਤ ਸਕੱਤਰ ਕ੍ਰਿਪਾਲ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ।ਦੋਵਾਂ ਬਲਾਕਾਂ ਅਤੇ ਪਿੰਡ ਇਕਾਈਆਂ …

Read More »

ਨਿਸ਼ਕਾਮ ਸੇਵਾ ਸਭਾ ਨੇ 28ਵਾਂ ਵਾਟਰ ਕੂਲਰ ਲਗਾਇਆ

ਧੂਰੀ, 28 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਇੰਨੀਂ ਦਿਨੀਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ ਸੰਸਥਾ ਦੇ ਪ੍ਰਧਾਨ ਸਮਾਜਸੇਵੀ ਮਹਾਸ਼ਾ ਪ੍ਰਤਿਗਿਆ ਪਾਲ ਦੀ ਅਗਵਾਈ `ਚ ਸਥਾਨਕ ਤਹਿਸੀਲ ਕੰਪਲੈਕਸ ਦੇ ਮੁੱਖ ਗੇਟ `ਤੇ ਠੰਡੇ ਪਾਣੀ ਦਾ ਵਾਟਰ ਕੂਲਰ ਲਗਾਇਆ ਗਿਆ।ਜਿਸ ਦਾ ਉਦਘਾਟਨ ਤਹਿਸੀਲਦਾਰ ਧੂਰੀ ਕਰਨ ਗੁਪਤਾ ਨੇ ਕੀਤਾ।ਮਹਾਸ਼ਾ ਪ੍ਰਤਿਗਿਆ ਪਾਲ ਨੇ …

Read More »

ਚੋਰੀ ਦੀ ਕਣਕ ਸਮੇਤ ਦੋ ਕਾਬੂ

ਧੂਰੀ, 28 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਡਾ. ਸੰਦੀਪ ਗਰਗ ਸੀਨੀਅਰ ਪੁਲਿਸ ਕਪਤਾਨ ਸੰਗਰੂਰ ਦੇ ਹੁਕਮ ਅਨੁਸਾਰ ਅਤੇ ਮੋਹਿਤ ਅਗਰਵਾਲ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਧੂਰੀ ਪੁਲਿਸ ਵਲੋਂ ਵਿੱਕੀ ਰਾਮ ਵਾਸੀ ਧੂਰੀ, ਦੀਪਕ ਕੁਮਾਰ ਉਰਫ਼ ਟੋਨੀ ਵਾਸੀ ਧੂਰੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਮਹਿਕਮਾ ਪਨਗਰੇਨ ਦੀ ਮਾਲਵਾ ਪੇਪਰ ਬੋਰਡ ਬਾਗੜੀਆਂ …

Read More »

ਮੰਤਰੀ ਬਣਨ ਪਿਛੋਂ ਕੈਬਨਿਟ ਮੰਤਰੀ ਸੋਨੀ ਵਲੋਂ ਮੈਡੀਕਲ ਕਾਲਜ ਦਾ ਕੀਤਾ ਪਲੇਠਾ ਦੌਰਾ

ਕਿਹਾ ਅੰਮ੍ਰਿਤਸਰ ਮੈਡੀਕਲ ਕਾਲਜ ਦੀ ਦਿੱਖ ਨੂੰ ਸੰਵਾਰਿਆ ਜਾਵੇਗਾ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਮੰਤਰੀ  ਬਣਨ ਪਿਛੋਂ ਸਥਾਨਕ ਮੈਡੀਕਲ ਕਾਲਜ ਦਾ ਪਲੇਠਾ ਦੌਰਾ ਕੀਤਾ।ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ, ਵਾਇਸ ਪ੍ਰਿੰਸੀਪਲ ਵੀਨਾ ਚਤਰਥ, ਮੈਡੀਕਲ ਸੁਪਰਡੈਂਟ ਡਾ: ਸ਼ਿਵਕਰਨ ਸ਼ਰਮਾ, ਡਾ: ਸੰਜੀਵ …

Read More »

ਫਿੱਕੀ ਫਲੋ ਸੰਸਥਾ ਦੇ ਸਹਿਯੋਗ ਨਾਲ ਸਹਾਇਕ ਲੋਕ ਸੰਪਰਕ ਅਫਸਰ ਸਾਥੀਆਂ ਸਮੇਤ ਲਗਾ ਰਹੇ ਹਨ ਰੋਜ਼ਾਨਾ 20 ਬੂਟੇ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਕਈ ਗੈਰ ਸਰਕਾਰੀ ਸੰਸਥਾਵਾਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਆ ਰਹੇ ਬਰਸਾਤ ਦੇ ਸੀਜ਼ਨ ਨੂੰ ਧਿਆਨ ਵਿਚ ਰੱਖ ਕੇ ਕਰ ਚੁੱਕੀਆਂ ਹਨ, ਜਿੰਨਾਂ ਵਿਚ ਮਿਸ਼ਨ ਆਗਾਜ, ਖੁਦਾਈ ਖਿਦਮਤਗਾਰ, ਫਿੱਕੀ ਫਲੋਅ, ਜਸਟ ਸੇਵਾ ਅਤੇ ਹੋਰ ਕਈ ਸੰਸਥਾਵਾਂ ਵੱਲੋਂ ਇਸ ਕੰਮ ਵਿਚ ਲੋਕਾਂ ਦਾ ਸਾਥ ਦਿੱਤਾ ਜਾ ਰਿਹਾ ਹੈ, …

Read More »

ਤੰਦਰੁਸਤ ਮਿਸ਼ਨ ਤਹਿਤ ਕੋਆਪਰੇਟਿਵ ਸੁਸਾਇਟੀ `ਚ ਲਾਏ ਬੂਟੇ

ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪ੍ਰਦੂਸ਼ਿ਼ਤ ਹੋ ਰਹੇ ਵਾਤਾਵਰਣ ਨੂੰ ਸਾਫ਼ ਰੱਖਣ ਅਤੇ ਪਾਣੀ ਦਾ ਪੱਧਰ ਉੱਚਾ ਚੁੱਕਣ ਦੇ ਲਈ ਬੂਟੇ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ।ਇਸ ਨੂੰ ਮੁੱਖ ਰੱਖਦਿਆਂ ਸਥਾਨਕ ਬਹੁ-ਮੰਤਵੀ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਭੋਲਾ, ਸਭਾ ਦੇ ਸੈਕਟਰੀ ਬਲਤੇਜ ਸਿੰਘ ਕੰਮੋਮਾਜਰਾ ਵਲੋਂ ਛਾਂਦਾਰ ਰੁੱਖ ਲਗਾਏ ਗਏ।ਸੈਕਟਰੀ ਬਲਤੇਜ …

Read More »

ਪੰਜ ਰੋਜਾ ਫ੍ਰੀ ਯੋਗਾ ਕੈਪ ਲਗਾਇਆ

ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬ੍ਰਹਮਾ ਕੁਮਾਰੀ ਆਸ਼ਰਮ ਚੀਮਾਂ ਮੰਡੀ ਵਲੋਂ ਬੀ.ਕੇ ਸੁਨੀਤਾ ਦੀਦੀ ਦੀ ਅਗਵਾਈ `ਚ ਸਮਾਜ ਸੇਵੀ ਨਛੱਤਰ ਸ਼ਰਮਾ ਸ਼ਾਹਪੁਰ ਕਲਾਂ ਵਾਲਿਆਂ ਦੇ ਸਹਿਯੋਗ ਨਾਲ ਸਥਾਨਕ ਸ਼ਿਵ ਕਾਲੋਨੀ ਵਿਖੇ ਪੰਜ ਰੋਜਾ ਫ੍ਰੀ ਯੋਗਾ ਕੈਂਪ ਲਗਾਇਆ ਗਿਆ।ਜਿਸ ਦੌਰਾਨ ਪੰਤਜਲੀ ਯੋਗਪੀਠ ਹਰਿਦੁਆਰ ਵਲੋਂ  ਜਿਲ੍ਹਾ ਪ੍ਰਚਾਰਕ ਸਤਿਗੁਰ ਸਿੰਘ ਨੇ ਸਵੇਰੇ ਤੇ ਸ਼ਾਮ ਯੋਗ ਕਰਵਾਇਆ ਤੇ ਯੋਗ ਕਰਕੇ …

Read More »