ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਗਰੀਕਲਚਰ ਯੂਨੀਵਰਸਟੀ ਲੁਧਿਆਣਾ ਵਲੋਂ ਲਈ ਗਈ ਬੀ.ਵੀ.ਐਸ.ਸੀ ਦੀ ਦਾਖਲਾ ਪ੍ਰੀਖਿਆ ਵਿਚੋਂ ਚੀਮਾਂ ਮੰਡੀ ਦੇ ਈਸ਼ਾਂਤ ਬਾਂਸਲ ਪੁੱਤਰ ਬੀਰਬਲ ਦਾਸ ਬਾਂਸਲ ਤੋਲਾਵਾਲ ਵਾਲੇ ਨੇ 16 ਵਾਂ ਰੈੰਕ ਹਾਸਲ ਕਰਕੇ ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਈਸ਼ਾਂਤ ਦੀ ਇਸ ਪ੍ਰਾਪਤੀ `ਤੇ ਖੁਸ਼ੀ ਪ੍ਰਗਟ ਕਰਦਿਆਂ ਉਸ …
Read More »Daily Archives: June 29, 2019
ਸੰਗਰੂਰ ਡਰੇਨ ਅਤੇ ਬਾਲੀਆਂ ਡਰੇਨ ਦੀ ਸਫ਼ਾਈ ਦਾ ਕੰਮ ਵੱਡੇ ਪੱਧਰ ’ਤੇ ਜਾਰੀ
ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਆਉਣ ਵਾਲੇ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਜ਼ਿਲ੍ਹੇ ਅੰਦਰ ਡਰੇਨਾਂ, ਬਰਸਾਤੀ ਨਾਲਿਆਂ ਅਤੇ ਚੋਆਂ ਦੇ ਸਫ਼ਾਈ ਕਾਰਜਾਂ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਦੀ ਨਿਗਰਾਨੀ ਹੇਠ ਸੰਗਰੂਰ ਡਰੇਨ ਅਤੇ ਬਾਲੀਆਂ ਡਰੇਨ ਦੀ ਸਫ਼ਾਈ ਦਾ ਕੰਮ …
Read More »ਸਮਾਜ ਸੇਵੀ ਮੋਹਨ ਸ਼ਰਮਾ ਲਿਖਤ ਪੁਸਤਕ ਡਿਪਟੀ ਕਮਿਸ਼ਨਰ ਨੇ ਕੀਤੀ ਰਲੀਜ਼
ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਲੇਖਕ, ਸਮਾਜ ਸੇਵਕ ਅਤੇ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਪ੍ਰੋਜੈਕਟ ਡਾਇਰੈਕਟਰ ਮੋਹਨ ਸ਼ਰਮਾ ਦੀ ਨਸ਼ਿਆਂ ਤੋਂ ਸੁਚੇਤ ਕਰਦੀ ਪੁਸਤਕ ‘ਨਸ਼ਾ ਖ਼ੋਰੀ, ਚਿੰਤਾ, ਚਿੰਤਨ ਅਤੇ ਚੇਤਨਾ ਦੇ ਦੂਜੇ ਐਡੀਸ਼ਨ ਨੂੰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਲਾਇਟ ਸੰਸਥਾ ਵਿਖੇ ਜਿਲ੍ਹਾ ਪੱਧਰੀ ਨਸ਼ਾ ਵਿਰੋਧੀ ਦਿਵਸ ਤੇ ਤਾੜੀਆਂ ਦੀ ਗੂੰਜ ਵਿੱਚ ਰਲੀਜ਼ ਕੀਤਾ। ਉਨ੍ਹਾਂ …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ
ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸੇ ਤਹਿਤ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡ ਸ਼ੇਰੋਂ ਵਿਖੇ ਗਰਾਮ ਪੰਚਾਇਤ ਨੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ।ਇਸ ਸਬੰਧੀ ਪਿੰਡ ਦੇ ਸਰਪੰਚ ਪਰਗਟ ਸਿੰਘ ਨੇ …
Read More »ਡੀ.ਜੀ.ਐਸ.ਈ ਨੂੰ ਭੇਜੀ ਆਦਰਸ਼ ਸਕੂਲ ਬਾਲਦ ਕਲਾਂ ਦੀ ਜਾਂਚ ਰਿਪੋਰਟ -ਅੰਕੁਰ ਮਹਿੰਦਰੂ
ਸਕੂਲੀ ਸਟਾਫ ਤੇ ਗ੍ਰਾਮ ਸਭਾ ਦੀ ਸ਼ਿਕਾਇਤ `ਤੇ ਐਸ.ਡੀ.ਐਮ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਜਾਂਚ ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਨੇੜਲੇ ਪਿੰਡ ਬਾਲਦ ਕਲਾਂ ਵਿਖੇ ਚੱਲ ਰਹੇ ਆਦਰਸ ਸਕੂਲ ਦੇ ਸਟਾਫ ਅਤੇ ਪਿੰਡ ਦੀ ਗ੍ਰਾਮ ਸਭਾ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਨੂੰ …
Read More »ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਸੁਪਰਵਾਈਜ਼ਰ ਇੰਦਰ ਸਿੰਘ ਤੇ ਬਲਵਿੰਦਰ ਸਿੰਘ, ਸਹਾਇਕ ਸੁਪਰਵਾਈਜ਼ਰ ਲਖਵਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ ਬਾਜ਼ ਸਿੰਘ ਤੇ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਇਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: …
Read More »
Punjab Post Daily Online Newspaper & Print Media