Tuesday, November 24, 2026

Monthly Archives: June 2019

ਕਰੀਬ 37832 ਉਸਾਰੀ ਕਿਰਤੀ ਕਰੀਬ 34 ਕਰੋੜ ਦੀ ਰਾਸ਼ੀ ਦਾ ਪ੍ਰਾਪਤ ਕਰ ਚੁੱਕੇ ਹਨ ਲਾਭ

ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮਈ 2019 ਤੱਕ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਕਰੀਬ 37832 ਉਸਾਰੀ ਕਿਰਤੀ ਵੱਖ-ਵੱਖ ਸਕੀਮਾਂ ਅਧੀਨ ਦਿੱਤੀਆਂ 39220 ਅਰਜੀਆਂ ਵਜੋਂ ਕਰੀਬ 34 ਕਰੋੜ ਦੀ ਰਾਸ਼ੀ ਦਾ ਲਾਭਪਾਤਰੀ ਲਾਭ ਪ੍ਰਾਪਤ ਕਰ ਚੁੱਕੇ ਹਨ। ਇਹ ਜਾਣਕਾਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।ਉਨ੍ਹਾਂ ਦੱੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਜੋ ਉਸਾਰੀ ਕਿਰਤੀ ਹਨ ਉਹ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲਗਾਈ ਗਈ ਲੀਚੀ ਪ੍ਰਦਰਸ਼ਨੀ

ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਲਿਆ ਪ੍ਰਦਰਸ਼ਨੀ ਦਾ ਜਾਇਜ਼ਾ ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਆਮ ਜਨਤਾ ਨੂੰ ਜਾਗਰੁਕ ਕਰਨ ਲਈ ਲੀਚੀ ਫਾਰਮਰ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲੀਚੀ ਦੀ ਪ੍ਰਦਰਸ਼ਨੀ ਲਗਾਈ ਗਈ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਮੁੱਖ ਮਹਿਮਾਨ ਵਜੋਂ ਅਤੇ ਅਰਸ਼ਦੀਪ ਸਿੰੰਘ ਐਸ.ਡੀ.ਐਮ ਪਠਾਨਕੋਟ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।ਨਰੇਸ਼ ਕੁਮਾਰ ਡਿਪਟੀ …

Read More »

ਪੁਲਿਸ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ

ਸਮੇਂ-ਸਮੇਂ `ਤੇ ਸਿਹਤ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ – ਡਾ. ਕੇਤਨ ਪਾਟਿਲ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਸੰਧੂ) – 9ਵੀਂ ਪੀ.ਏ.ਪੀ ਬਟਾਲੀਅਨ ਮਾਲ ਮੰਡੀ ਵਿਖੇ ਕਮਾਂਡੈਂਟ ਡਾ. ਕੇਤਨ ਬਾਲੀਰਾਮ ਪਾਟਿਲ ਆਈ.ਪੀ.ਐਸ ਦੀ ਪ੍ਰੇਰਨਾ ਅਤੇ ਯੋਗ ਦਿਸ਼ਾ-ਨਿਰਦੇਸ਼ ਹੇਠ ਪੁਲਿਸ ਜਵਾਨਾ ਅਤੇ ਉਹਨਾਂ ਦੇ ਪਰਿਵਾਰਾਂ ਵਾਸਤੇ ਫਰੀ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ 9ਵੀਂ ਬਟਾਲੀਅਨ ਅੰਮ੍ਰਿਤਸਰ, 5ਵੀਂ ਆਈ.ਆਰ.ਬੀ ਅੰਮ੍ਰਿਤਸਰ, ਕਾਉਂਟਰ …

Read More »

ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ ਦਾ ਸਫਲ ਮੰਚਣ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਵੱਲੋਂ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 29 ਜੂਨ ਤੋਂ 3 ਜੁਲਾਈ ਤੱਕ ਚੱਲਣ ਵਾਲੇ 16ਵੇਂ ਪੰਜਾਬ ਥੀਏਟਰ ਫੈਸਟੀਵਲ ਦੇ ਪਹਿਲੇ ਦਿਨ ਪ੍ਰਸਿੱਧ ਨਾਵਲਿਸਟ ਸ੍ਰ. ਨਾਨਕ ਸਿੰਘ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ …

Read More »

ਖੱਤਰੀ ਸਭਾ ਨੇ ਝੁੱਗੀ ਅਗਨੀਕਾਂਡ ਪੀੜਤਾਂ ਨੂੰ ਦਿੱਤੇ ਕੱਪੜੇ ਤੇ ਆਟਾ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ) – ਅੰਮ੍ਰਿਤਸਰ ਦੇ ਝੁੱਗੀ ਅਗਨੀਕਾਂਡ ਦੇ ਪੀੜਤਾਂ ਦੀ ਮਦਦ `ਤੇ ਆਈ ਖੱਤਰੀ ਸਭਾ ਦੇ ਅਹੁੱਦੇਦਾਰਾਂ ਨੇ ਪੁਰਾਣੇ ਕੱਪੜੇ ਅਤੇ ਖਾਣ ਦਾ ਸਮਾਨ ਦਿੱਤਾ।ਇਸ ਸਮੇਂ ਆਲ ਇੰਡੀਆ ਖਤਰੀ ਸਭਾ ਦੇ ਸਰਪਰਸਤ ਬਲਬੀਰ ਸੇਨ ਖੰਨਾ, ਖੱਤਰੀ ਸਭਾ ਦੇ ਪ੍ਰਧਾਨ ਜਗਦੀਸ਼ ਚੰਦਰ, ਸੈਕਟਰੀ ਸੁਨੀਲ ਖੰਨਾ, ਜਾਇੰਟ ਸੈਕਟਰੀ ਸੁਧੀਰ ਮਹਿਰਾ, ਰਾਜ ਟੰਡਨ, ਦਿਨੇਸ਼ ਖੰਨਾ, ਨਗਰ ਨਿਗਮ ਵਾਰਡ …

Read More »

ਅਗਨੀ ਕਾਂਡ ਦੇ ਪੀੜਤਾਂ ਦੀ ਮਦਦ ਲਈ ਅੱਗੇ ਆਏ ਕੌਂਸਲਰ ਸ਼ੈਲੀ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ) – ਬੀਤੇ ਕੱਲ ਚਮਰੰਗ ਰੋਡ ਸਥਿਤ ਜਹਾਜਗੜ੍ਹ ਵਿਖੇ ਹੋਏ ਅਗਨੀ ਕਾਂਡ ਦੇ ਪੀੜਤਾਂ ਲਈ ਅੱਜ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣ ਮਦਦ ਲਈ ਉਮੜ ਪਏ।ਨਗਰ ਨਿਗਮ ਵਾਰਡ ਨੰਬਰ 46 ਤੋਂ ਕਾਂਗਰਸੀ ਕੌਂਸਲਰ ਸ਼ੈਲਿੰਦਰ ਸਿੰਘ ਸ਼ੈਲੀ ਤੇ ਉਨਾਂ ਦੇ ਸਾਥੀਆਂ ਵਲੋਂ ਪੀੜਤਾਂ ਨੂੰ ਕੱਪੜੇ ਤੇ ਹੋਰ ਵਰਤੋੋਂ ਦਾ ਸਮਾਨ ਵੰਡਿਆ ਗਿਆ ਹੈ।ਸ਼ਾਮ …

Read More »

550 ਸਾਲ ਵਾਹਿਗੁਰੂ ਲਿਖਣ ਭਗਤੀ ਦੇ ਨਾਲ ਪ੍ਰੋਗਰਾਮ ਤਹਿਤ ਕੱਢੇ ਗਏ 13 ਵੱਡੇ ਇਨਾਮ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਵਿਖੇ ਮੁੱਖ ਸੇਵਾਦਾਰ ਡਾਕਟਰ ਸੁਰਜੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਾਹਿਗੁਰੂ ਲਿਖਣ ਭਗਤੀ ਸਮਾਗਮ ਕਰਵਾਇਆ ਗਿਆ।                ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ ਦੀ …

Read More »

ਆਰਟ ਗੈਲਰੀ ਵਿਖੇ ਮੂਰਤੀ ਕਲਾ ਦੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ ਉਤਰੀ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 8ਵੇਂ ਸਮਰ ਆਰਟ ਕੈਂਪ/ਫੈਸਟੀਵਲ-2019 ਤਹਿਤ ਮੂਰਤੀ ਕਲਾ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਰਜਿੰਦਰ ਮੋਹਨ ਸਿੰਘ ਛੀਨਾ ਚੇਅਰਮੈਨ ਆਰਟ ਗੈਲਰੀ ਨੇ ਕੀਤਾ।ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਦੱਸਿਆ ਕਿ ਉਘੇ ਮੂਰਤੀਕਾਰ ਨਰਿੰਦਰ ਸਿੰਘ ਦੇ ਵਿਦਿਆਰਥੀਆਂ, ਬਲਵੰਤ …

Read More »

ਅਪੋਲੋ ਹਾਸਪਿਟਲਜ਼ ਗਰੁੱਪ ਨੇ ਅੰਗਦਾਨ ਜਾਗਰੂਕਤਾ ਲਈ ਆਈ.ਐਮ.ਏ-ਵੁਮੈਨ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ – ਲੋਕਾਂ ਨੂੰ ਅੰਗ ਦਾਨ ਦੇ ਮਹੱਤਵ ਅਤੇ ਇਸ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ, ਅਪੋਲੋ ਹਾਸਪਿਟਲਸ ਗਰੁੱਪ ਵਲੋਂ ਦੇਸ਼ ਭਰ ਵਿੱਚ ਆਰਗਨ ਡੋਨੇਸ਼ਨ ਡ੍ਰਾਈਵ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਵੋਮੈਨ ਡਾਕਟਰਜ਼ ਵਿੰਗ ਨਾਲ ਇਕ ਸਮਝੌਤੇ (ਐਮ.ਓ.ਯੂ) `ਤੇ ਦਸਤਖਤ ਕੀਤੇ ਹਨ।ਜਿਸ ਦੀਆਂ ਸ਼ਰਤਾਂ ਤਹਿਤ, ਅਪੋਲੋ ਹਾਸਪਿਟਲਜ਼ ਆਮ ਜਨਤਾ ਵਿੱਚ ਅੰਗ ਦਾਨ …

Read More »