ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਪਹਿਲਾ ਸੁੱਖ ਨਿਰੋਗੀ ਕਾਯਾ’ ਦੇ ਵਿਚਾਰ ਨੂੰ ਧਿਆਨ ’ਚ ਰੱਖਦਿਆਂ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਪ੍ਰਾਣਾਯਾਮ ਦੀ ਸਿਖਲਾਈ ਦੇਣ ਲਈ ਇਕ ਰੋਜ਼ਾ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਪਤੰਜਲੀ ਯੋਗ ਪੀਠ ਸੰਸਥਾ ਤੋਂ ਅੰਮ੍ਰਿਤਸਰ ਦੇ ਮੁੱਖ ਪ੍ਰਚਾਰਕ ਰਮਨ ਭਾਰਦਵਾਜ ਨੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ …
Read More »Monthly Archives: June 2019
ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਪਕੜ ਪ੍ਰੇਤਾਂ ਦੀ, ਸੁਨੇਹਾ, ਅਕਸ ਤੇ ਇਨਸਾਨੀ ਰੇਲ ਪੁਸਤਕਾਂ ਰਲੀਜ਼
ਸਮਰਾਲਾ, 22 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਿਛਲੇ ਦਿਨੀਂ ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿੱਚ ਕੀਤੀ ਗਈ ਜਿਸ ਵਿੱਚ ਪੰਜਾਬੀ ਦੇ ਮਸ਼ਹੂਰ ਲੇਖਕ ਨਿੰਦਰ ਗਿੱਲ ਦੀਆਂ ਕਹਾਣੀਆਂ ਦੀ ਨਵੀਂ ਕਿਤਾਬ ‘ਪਕੜ ਪ੍ਰੇਤਾਂ ਦੀ’, ਦੀਪ ਦਿਲਬਰ ਵਲੋਂ ਸੰਪਾਦਿਤ ਪੁਸਤਕ ਲੜੀ ਨੰਬਰ 2 …
Read More »ਨਸ਼ਿਆਂ ਨੂੰ ਜੜ੍ਹ ਤੋਂ ਮੁਕਾਉਣ ਲਈ ਜਨਤਾ ਦਾ ਸਹਿਯੋਗ ਜਰੂਰੀ – ਏ.ਡੀ.ਸੀ.ਪੀ ਵਾਲੀਆ
ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਆਰੰਭੀ ਗਈ ਮੁਹਿੰਮ ਤਹਿਤ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵਾ ਦੀ ਅਗਵਾਈ `ਚ ਪੁਲਿਸ ਪਬਲਿਕ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ …
Read More »ਨਾਭਾ ਦੀ ਜੇਲ ਵਿੱਚ ਡੇਰਾ ਪ੍ਰੈਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ
ਬਰਗਾੜੀ ਬੇਅਦਬੀ ਮਾਮਲੇ `ਚ ਮੁੱਖ ਦੋਸ਼ੀ ਹੈ ਬਿੱਟੂ ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਨਾਭਾ ਦੀ ਹਾਈ ਸਕਿਓਰਟੀ ਜੇਲ ਵਿੱਚ ਕੈਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਅੱਜ ਜੇਲ ਵਿੱਚ ਹੀ ਕਤਲ ਕਰ ਦਿੱਤਾ ਗਿਆ ਹੈ।ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਮਹਿੰਦਰਪਾਲ ਬਿੱਟੂ ਬਰਗਾੜੀ ਬੇਅਦਬੀ ਮਾਮਲੇ `ਚ ਮੁੱਖ ਦੋਸ਼ੀ ਹੈ।ਵਿਚਾਰ ਅਧੀਨ ਕੈਦੀ ਬਿੱਟੂ ਦੀ ਜੇਲ `ਚ ਸਜ਼ਾ ਕੱਟ …
Read More »ਤਰਕਸ਼ੀਲ ਆਗੂ ਪੱਤਰਕਾਰ, ਨਾਟਕਕਾਰ ਤੇ ਮਰਾਠੀ ਅਦਾਕਾਰ ਰਾਜਾ ਸ਼ਿਰਗੁਪੇ ਅੰਮ੍ਰਿਤਸਰ ਦੌਰੇ ਦੌਰਾਨ ਤਰਕਸ਼ੀਲਾਂ ਨੂੰ ਮਿਲੇ
ਅੰਮਿਤਸਰ, 22 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – ਮਹਾਂਰਾਸ਼ਟਰ ਦੀ ਤਰਕਸ਼ੀਲ ਸੰਸਥਾ ਅੰਧ ਸ਼ਰਧਾ ਨਿਰਮੂਲਣ ਸੰਮਤੀ ਦੇ ਤਰਕਸ਼ੀਲ ਆਗੂ ਪੱਤਰਕਾਰ, ਨਾਟਕਕਾਰ ਅਤੇ ਮਰਾਠੀ ਫਿਲਮਾਂ ਦੇ ਅਦਾਕਾਰ ਰਾਜਾ ਸ਼ਿਰਗੁਪੇ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਦੇ ਆਗੂਆਂ ਨਾਲ ਵਿਰਸਾ ਵਿਹਾਰ ਵਿਖੇ ਇਕ ਮੀਟਿੰਗ ਕੀਤੀ।ਜਿਸ ਵਿਚ ਮਹਾਰਾਸ਼ਟਰ ਅਤੇ ਪੰਜਾਬ ਦੀ ਤਰਕਸ਼ੀਲ ਲਹਿਰ ਸਬੰਧੀ ਭਰਪੂਰ ਵਿਚਾਰ ਵਟਾਂਦਰਾ …
Read More »ਸੁਸ਼ਮਾ ਇਨਫਿਨਿਅਮ-ਹਾਈਈਸਟ ਪੁਆਇੰਟ ਆਫ ਰੀਜਨ ’ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਚੰਡੀਗੜ੍ਹ, 22 ਜੂਨ (ਪੰਜਾਬ ਪੋਸਟ ਬਿਊਰੋ) – ਰੀਅਲ ਅਸਟੇਟ ਕੰਪਨੀ ਸੁਸ਼ਮਾ ਗਰੁੱਪ ਨੇ ਇੱਕ ਇਤਿਹਾਸਕ ਪ੍ਰੋਗਰਾਮ ‘ਯੋਗਾ ਆਨ ਕਲਾਊਡਜ਼’ ਦੇ ਨਾਲ ਆਪਣੇ ਨਵੇਂ ਕਮਰਸ਼ੀਅਲ ਪ੍ਰਾਜੈਕਟ ਸੁਸ਼ਮਾ ਇਨਫਿਨਿਅਮ ’ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਗਰੁੱਪ ਨੇ ਤਜਰਬੇਕਾਰ ਯੋਗ ਟ੍ਰੇਨਰਾਂ ਵਲੋਂ ਯੋਗ ਅਭਿਆਸ ਸੈਸ਼ਨ ਆਯੋਜਿਤ ਕੀਤਾ। ਜਿੰਨਾਂ ਨੇ ਲੋਕਾਂ ਨੂੰ ਯੋਗਿ ਅਭਿਆਸਾਂ ਦੀ ਸਿੱਖਲਾਈ ਦਿੱਤੀ ਅਤੇ ਠੰਡੀ ਹਵਾ ’ਚ ਉਚ ਬਿੰਦੂ ’ਤੇ ਅਭਿਆਸ …
Read More »ਗੁਰੂ ਰਾਮਦਾਸ ਬਿਰਧ ਘਰ ਦੇ ਮੈਨੇਜਿੰਗ ਟਰੱਸਟੀ ਸਵ: ਓਕਾਰ ਸਿੰਘ ਸੰਧੂ ਦੀ ਚੋਥੀ ਸਲਾਨਾ ਬਰਸੀ ਮਨਾਈ
ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਅਕਾਸ਼ ਵਿਹਾਰ ਪਿੰਡ ਸੁਲਤਾਨਵਿੰਡ ਸਥਿਤ ਗੁਰੂ ਰਾਮਦਾਸ ਬਿਰਧ ਘਰ ਦੇ ਮੈਨੇਜਿੰਗ ਟਰੱਸਟੀ ਸਵ: ਓਕਾਰ ਸਿੰਘ ਸੰਧੂ ਦੀ ਚੋਥੀ ਸਲਾਨਾ ਬਰਸੀ ਮਨਾਈ ਗਈ।ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।ਇਸ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ।ਪ੍ਰੋਗਰਾਮ ਵਿੱਚ ਬਿਰਧ ਘਰ ਦੇ ਟਰੱਸਟੀ ਖੁਸ਼ਵਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਸ਼ਾਮਲ …
Read More »ਮਗਨਰੇਗਾ ਅਧੀਨ ਕੰਮ ਕਰਵਾ ਕੇ ਪਿੰਡਾਂ ਦੀ ਬਦਲੀ ਨੁਹਾਰ – ਡਿਪਟੀ ਕਮਿਸ਼ਨਰ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾ ਕੇ ਜਿੱਥੇ ਜਿਲ੍ਹੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।ਉਸ ਦੇ ਨਾਲ ਹੀ ਜਿਸ ਪਿੰਡ ਵਿੱਚ ਵਿਕਾਸ ਕਾਰਜ਼ ਕਰਵਾਇਆ ਜਾਂਦਾ ਹੈ, ਉੱਥੋਂ ਦੇ ਵਸਨੀਕ ਲੋਕਾਂ ਨੂੰ ਰੁਜਗਾਰ ਵੀ ਮੁਹੱਈਆ ਕਰਵਾਇਆ ਜਾਂਦਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਸਰਕਾਰ …
Read More »ਝੋਨੇ ਦੀ ਫਸਲ ਲੋੜ ਵੱਧ ਖਾਦਾਂ ਦੀ ਵਰਤੋਂ ਨਾਲ ਨੁਕਸਾਨ ਜ਼ਿਆਦਾ – ਡਾ. ਅਮਰੀਕ ਸਿੰਘ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ, ਕਿਉਂਕਿ ਵੱਡੇ ਖੁਰਾਕੀ ਤੱਤਾਂ ( ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ …
Read More »ਛੋਟੇ ਬੱਚਿਆਂ ਨੇ ਯੋਗਾ ਦਿਵਸ ਮੌਕੇ ਪਠਾਨਕੋਟ `ਚ ਕੀਤਾ ਯੋਗਾ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਵਿਸ਼ਵ ਯੋਗਾ ਦਿਵਸ `ਤੇ ਪਠਾਨਕੋਟ `ਚ ਜਿਲਾ ਪ੍ਰਸਾਸ਼ਨ ਵਲੋਂ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਯੋਗਾ ਕਰਦੀ ਹੋਈ ਇੱਕ ਬੱਚੀ।
Read More »
Punjab Post Daily Online Newspaper & Print Media