Tuesday, November 24, 2026

Monthly Archives: June 2019

ਜਿਲ੍ਹਾ ਪ੍ਰਸਾਸ਼ਨ ਨੇ ਮਨਾਇਆ 5ਵਾਂ ਵਿਸ਼ਵ ਯੋਗਾ ਦਿਵਸ

ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਮੂਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੁਰਵੈਦਿਕ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਤੋਂ ਇਲਾਵਾ ਅਰਸ਼ਦੀਪ ਸਿੰਘ ਐਸ.ਡੀ.ਐਮ  ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫ਼ਸਰ, ਡਾ. ਮੋਹਨ ਲਾਲ ਅੱਤਰੀ, ਡਾ. ਕੁਲਵੰਤ ਕੌਰ ਜਿਲ੍ਹਾ ਆਰਯੁਵੈਦਿਕ ਅਫਸਰ, ਡਾ. ਜਤਿੰਦਰ …

Read More »

ਸ੍ਰੀ ਹਜ਼ੂਰ ਸਾਹਿਬ ਵਿਖੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਕੀਤਾ ਯੋਗਾ

ਗੋਲਡਨ ਬੁੱਕ ਆਫ਼ ਵਰਲਡ ਰਿਕਾਰਡ `ਚ ਦਰਜ਼ ਕਰਵਾਇਆ ਨਾਮ ਨਾਂਦੇੜ, 22 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਯੋਗਾ ਕਰ ਕੇ ਦੇਸ਼ ਵਿੱਚ ਇੱਕ ਨਵਾਂ ਕੀਰਤੀਮਾਨ (ਰਿਕਾਰਡ) ਦਰਜ਼ ਕੀਤਾ।ਬਾਬਾ ਰਾਮਦੇਵ ਨੇ ਦੱਸਿਆ ਕਿ ਇਸ ਕੀਰਤੀਮਾਨ ਨੂੰ ਗੋਲਡਨ ਬੁੱਕ ਆਫ਼ ਰਿਕਾਰਡ …

Read More »

ਨਾਂਦੇੜ ਵਿੱਚ ਬਾਬਾ ਰਾਮਦੇਵ ਦੀ ਰਹਿਨੁਮਾਈ `ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨਾਂਦੇੜ, 22 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਅੰਤਰਰਾਸ਼ਟਰੀ ਯੋਗ ਦਿਵਸ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼ੁਕਰਵਾਰ ਸਵੇਰੇ ਤੜਕੇ 5.00 ਵਜੇ ਮਨਾਇਆ ਗਿਆ।ਯੋਗ ਗੁਰੂ ਬਾਬਾ ਰਾਮਦੇਵ ਦੀ ਰਹਿਨੁਮਾਈ `ਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਜਦਕਿ ਨਾਂਦੇੜ ਤੋਂ ਸੰਸਦ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਵਿਖੇ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਅਗਵਾਈ `ਚ ਮਨਾਇਆ ਗਿਆ।ਜਿਸ ਵਿੱਚ ਸ਼ਾਮਲ ਹੋਏ 450 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਯੋਗ ਆਸਨ ਕੀਤੇ।               ਯੋਗਾ ਟਰੇਨਰਾਂ ਵਿਕਰਮ ਅਤੇ ਮਿਸ ਕਿਰਨ ਬਾਲਾ ਨੇ ਭੁਜੰਗਆਸਨ, ਸ਼ਲਭਾਸਨ, ਤਾੜਾਸਨ, ਅਰਧਚਕ੍ਰਾਸਨ, ਪਸ਼ਮੋਤਾਨਾਸਨ, ਭੁਮਾਸਨ, ਸ਼ੀਰਸ਼ਾਸਨ, ਵਰਿਜਾਸਨ, ਦੰਡਾਸਨ, ਗਰੁੜਾਸਨ, …

Read More »

ਡੀ.ਏ.ਵੀ ਕਾਲਜ `ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ `ਚ ਅੱਜ ਕਾਲਜ ਦੇ ਅਧਿਅਪਕਾਂ,  ਵਿਦਿਆਰਥੀਆਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਯੋਗ ਕੈਂਪ ਦਾ ਉਦਘਾਟਨ ਉਪਰੰਤ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ  ਕਿਹਾ ਦੀ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡਾ ਸਰੀਰ ਲੰਬੀ …

Read More »

ਛੁੱਟੀਆਂ ਦੌਰਾਨ ਭੁੱਲਰ ਸਕੂਲ `ਚ ਦਿੱਤੀ ਜਾ ਰਹੀ ਹੈ ਖੇਡਾਂ ਦੀ ਸਿਖਲਾਈ

ਸਕੂਲੀ ਸਮਰਕੈਂਪ ਸਿੱਖਿਆ ਵਿਭਾਗ ਲਈ ਬਣਨਗੇ ਮਿਸਾਲ – ਪ੍ਰਿੰਸੀਪਲ ਚਾਹਲ ਬਟਾਲਾ, 22 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰੰਜਾਬ ਭਰ ਦੇ ਸਾਰੇੇ ਸਕੂਲਾਂ ਵਿੱਚ ਸਵੈ-ਇੱਛਤ ਤੌਰ `ਤੇ ਲਗਾਏ ਗਏ ਸਮਰ ਕੈਂਪ ਵਿਦਿਆਰਥੀਆਂ ਨੂੰ ਜਿੰਦਗੀ ਭਰ ਯਾਦ ਰਹਿਣਗੇ।ਸਿੱਖਿਆ ਮੰਤਰੀ ਪੰਜਾਬ ਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਯਤਨਾਂ ਸਦਕਾ ਵਿਭਾਗ ਵਿੱਚ ਪਹਿਲੀ ਵਾਰ ਹੋਇਆ ਹੈ, ਜੂਨ ਦੀਆਂ ਛੂੱਟੀਆਂ ਵਿੱਚ ਵਿਦਿਆਰਥੀਆਂ ਨੂੰ …

Read More »

ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ

ਚੰਡੀਗੜ, 22 ਜੂਨ (ਪੰਜਾਬ ਪੋਸਟ ਬਿਊਰੋ) – ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ ਬਨਵਾਉਣ ਵਾਲਿਆ ਤਿੰਨ ਵਿਅਕਤੀਆਂ ਖਿਲ਼ਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਤਹਿਸੀਲ ਤੇ ਜਿਲਾ ਪਟਿਆਲਾ ਦੇ ਪਿੰਡ ਆਲਮਪੁਰ ਨਿਵਾਸੀ ਬਲਵੀਰ ਸਿੰਘ ਵੱਲੋਂ ਸਿਕਾਇਤ ਕੀਤੀ ਸੀ …

Read More »

ਪੰਜਾਬ ਵਿੱਚ ਮੈਡੀਕਲ ਟੂਰਿਜ਼ਮ ਲਈ ਸਰਟੀਫਿਕੇਟ ਕੋਰਸ ਸ਼ੁਰੂ ਕਰਨ ਦਾ ਐਲਾਨ

ਪੰਜਾਬ ਆਲਮੀ ਨਕਸ਼ੇ `ਤੇ ਜਲਦ ਬਣੇਗਾ ਮੈਡੀਕਲ ਟੂਰਿਜ਼ਮ ਦਾ ਕੇਂਦਰ – ਬਲਬੀਰ ਸਿੰਘ ਸਿੱਧੂ ਚੰਡੀਗੜ, 22 ਜੂਨ (ਪੰਜਾਬ ਪੋਸਟ ਬਿਊਰੋ) – ਆਧੁਨਿਕ ਯੁੱਗ ਵਿੱਚ ਹਰ ਕੋਈ ਤਨਾਅ ਅਤੇ ਬੇਚੈਨੀ ਵਿੱਚ ਘਿਰਿਆ ਹੋਇਆ ਹੈ, ਇਨਾਂ ਮਾਨਸਿਕ ਅਤੇ ਸਰੀਰਕ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਦਾ ਸਭ ਤੋਂ ਸੁਖਾਲਾ ਰਸਤਾ ਯੋਗ ਹੈ।ਇੱਕ ਵਿਅਕਤੀ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਤੌਰ `ਤੇ ਰਿਸ਼ਟ-ਪੁਸ਼ਟ ਬਣਾਉਣ ਲਈ ਯੋਗ …

Read More »

Sushma Group observes International Yoga Day at Sushma Infinium at highest point of the region

Chandigarh, June 21 (Punjab Post Bureau) –  Sushma Group, the leading real estate developer in Punjab observed  International yoga day on 21st June with a historic event- Yoga on clouds by organising yoga practice session at its latest delivered commercial project- Sushma Infinium, the highest point of 200 ft in the region. The group organised long yoga practice sessions with the demonstration …

Read More »

ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

 ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਸਮਾਗਮ  ਵਿੱਚ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਸ਼ਸ਼ੀ ਕੁਮਾਰ, ਜੀਵਨ ਲਾਲ ਅਤੇ ਨੀਰਜ ਕੁਮਾਰ ਵਲੋਂ ਬੱਚਿਆਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਰਹਿਣ ਲਈ ਯੋਗਾ ਦੇ ਆਸਣਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਆਸਨ …

Read More »