Tuesday, November 24, 2026

Monthly Archives: June 2019

ਵਿਆਹ ਦੀ 26ਵੀਂ ਵਰੇਗੰਢ ਮੁਬਾਰਕ – ਸਵਿੰਦਰ ਸਿੰਘ ਅਤੇ ਜਸਬੀਰ ਕੌਰ

ਅੰਮ੍ਰਿਤਸਰ, 19 ਜੁਨ (ਪੰਜਾਬ ਪੋਸਟ – ਅਮਨ) – ਪੰਡੋਰੀ ਵੜੈਚ ਅੰਮ੍ਰਿਤਸਰ ਵਾਸੀ ਸਵਿੰਦਰ ਸਿੰਘ ਅਤੇ ਜਸਬੀਰ ਕੌਰ ਨੂੰ ਵਿਆਹ ਦੀ 26ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

Sunam-Sheron-Kainchian to Shero Longowal Road to be named after Late Fatehvir

Chandigarh, June 19 (Punjab Post Bureau) – Conceding to the request of people of Bhaghwanpura Tehsil Sangrur and the family of the deceased Captain Amrinder Singh Chief Minister Punjab as a special case has given approval to name the Sunam-Sheron-Kainchian to Shero Longowal Road after late Master Fatehvir Singh who lost life in the most unfortunate borewell tragedy, a couple of …

Read More »

ਛਾਪੇਮਾਰੀ ਦੇ ਦੂਜੇ ਦਿਨ ਸੂਬੇ `ਚੋਂ 3500 ਕਿਲੋ ਤੇ ਇਕੱਲੇ ਲੁਧਿਆਣਾ ਵਿਚੋਂ 110 ਕਿਲੋ ਪਲਾਸਟਿਕ ਲਿਫਾਫੇ ਜ਼ਬਤ

ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਪਲਾਸਟਕਿ ਕੈਰੀ ਬੈਗਾਂ ਦੀ ਵਰਤੋਂ ਨੂੰ ਠੱਲ ਪਾਉਣ ਲਈ ਛਾਪੇਮਾਰੀ ਨੂੰ ਜਾਰੀ ਰੱਖਦਿਆਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਨੇ ਮਿਲ ਕੇ ਮੰਗਲਵਾਰ ਸ਼ਾਮ ਨੂੰ 175 ਦੁਕਾਨਾਂ/ਗੋਦਾਮਾਂ `ਤੇ ਛਾਪੇਮਾਰੀ ਕੀਤੀ।ਜਿਸ ਤਹਿਤ ਪਲਾਸਟਕਿ ਕੈਰੀ ਬੈਗ (ਉਤਪਦਾਨ, ਵਰਤੋਂ ਤੇ ਨਿਪਟਾਰਾ) ਕੰਟਰੋਲ ਐਕਟ, 2005 ਮੁਤਾਬਿਕ ਉਲੰਘਣਾ ਦੇ 88 ਮਾਮਲੇ ਸਾਹਮਣੇ ਆਏ।ਤੰਦਰੁਸਤ ਪੰਜਾਬ …

Read More »

ਨਗਰ ਨਿਗਮ/ ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ `ਤੇ 21 ਜੂਨ ਨੂੰ ਛੁੱਟੀ ਰਹੇਗੀ

ਨਗਰ ਪੰਚਾਇਤਾਂ ਤਲਵਾੜਾ ਤੇ ਭਾਦਸੋਂ ਦੀਆਂ ਆਮ ਚੋਣਾਂ ਵੀ 21 ਨੂੰ ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਅੱਜ ਇੱਕ ਅਧਿਸੂਚਨਾ ਜਾਰੀ ਕਰਕੇ ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਅਤੇ ਨਗਰ ਨਿਗਮ/ ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 21 ਜੂਨ, 2019 ਦਿਨ ਸ਼ੁਕਰਵਾਰ ਨੂੰ ਸਬੰਧਤ ਚੋਣ ਹਲਕਿਆਂ ਵਿੱਚ ਸਰਕਾਰੀ ਦਫ਼ਤਰਾਂ, …

Read More »

ਪੰਜਾਬ ਡਰੱਗ ਪ੍ਰਬੰਧਕ ਡਾਇਰੈਕਟੋਰੇਟ ਵਲੋਂ ਮੈਡੀਕਲ ਸਟੋਰਾਂ ਦੀ ਨਿਯਮਿਤ ਜਾਂਚ ਦੇ ਆਦੇਸ਼

ਪਹਿਲੇ ਦਿਨ ਜਲੰਧਰ ਵਿਚੋਂ 2 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ, ਸਟੋਰਾਂ ਦੇ ਲਾਇਸੰਸ ਰੱਦ ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਜਲੰਧਰ ਦੇ ਡਰੱਗ ਕੰਟਰੋਲ ਅਧਿਕਾਰੀਆਂ ਵਲੋਂ ਮੰਗਲਵਾਰ ਦੇਰ ਸ਼ਾਮ ਨੂੰ ਕੀਤੀ ਛਾਪੇਮਾਰੀ ਦੌਰਾਨ ਜ਼ਿਲੇ ਦੇ 3 ਵੱਖ-ਵੱਖ ਮੈਡੀਕਲ ਸਟੋਰਾਂ ਵਿੱਚੋਂ 2 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਤੇ ਡਰੱਗ ਪ੍ਰਬੰਧਕ ਡਾਇਰੈਕਟੋਰੇਟ …

Read More »

PM welcomes election of Om Birla as Speaker of Lok Sabha

New Delhi, June 19 (Punjab Post Buearu) – The Prime Minister, Shri Narendra Modi welcomed the unanimous election of Shri Om Birla as the Speaker of the seventeenth Lok Sabha in accordance with the highest traditions of the House. Congratulating Shri Om Birla, in his address at Lok Sabha today, the Prime Minister said that it is a proud moment …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਐਨ.ਸੀ.ਸੀ ਆਰਮੀ ਵਿੰਗ ਸਰਵੋਤਮ ਕੈਡੇਟ ਐਵਾਰਡ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਦਸ੍ਹਵੀਂ ਜਮਾਤ ਦੇ ਵਿਦਿਆਰਥੀ ਯੁਵਮ ਖੋਸਲਾ ਨੂੰ ਐਨ.ਸੀ.ਸੀ ਆਰਮੀ ਵਿੰਗ 2018-19 ਦੇ ਲਈ ਸਰਵੋਤਮ ਕੈਡੇਟ ਐਵਾਰਡ ਮਿਲਿਆ ਹੈ।ਉਸ ਨੂੰ ਇਹ ਐਵਾਰਡ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਐਨ.ਸੀ.ਸੀ ਆਰਮੀ ਵਿੰਗ ਜੂਨੀਅਰ ਡਵੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਦਿੱਤਾ ਗਿਆ।ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਰਟਰ ਅੰਮ੍ਰਿਤਸਰ …

Read More »

ਵਿਰਸਾ ਵਿਹਾਰ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 15 ਰੋਜ਼ਾ ਚਿਲਡਰਨ ਥੀਏਟਰ ਤੇ ਨ੍ਰਿਤ ਵਰਕਸ਼ਾਪ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਜੂਨ ਮਹੀਨੇ ਵਿੱਚ ਲਗਾਈ 15 ਰੋਜ਼ਾ ਚਿਲਡਰਨ ਥੀਏਟਰ ਅਤੇ ਨ੍ਰਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਦੇ ਲਗਭਗ 30 ਦੇ ਕਰੀਬ ਛੋਟੇ ਬੱਚਿਆਂ ਨੇ ਰੰਗਮੰਚ ਅਤੇ ਡਾਂਸ ਦੀ ਸਿੱਖਿਆ ਪ੍ਰਾਪਤ ਕੀਤੀ।ਬੱਚਿਆਂ ਨੇ ਰੰਗਮੰਚ, ਕੋਰਿਓਗ੍ਰਾਫ਼ੀ ਅਤੇ ਡਾਂਸ ਆਇਟਮਾਂ ਤਿਆਰ ਕੀਤੀਆਂ।ਇਹ ਵਰਕਸ਼ਾਪ ਸ਼੍ਰੋਮਣੀ …

Read More »

ਤਰਕਸ਼ੀਲ ਤੇ ਪ੍ਰਸਿੱਧ ਲੇਖਕ ਮੁਖਵਿੰਦਰ ਚੋਹਲਾ ਦੇ ਦੇਹਾਂਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸਰਕਾਰੀ ਮੈਡੀਕਲ ਕਾਲਜ ਤੇ ਗੁਰੂ ਰਾਮਦਾਸ ਮੈਡੀਕਲ ਵੱਲਾ ਵਲੋਂ ਮ੍ਰਿਤਕ ਸਰੀਰ ਨਾ ਲੈਣ ਦੀ ਤਰਕਸ਼ੀਲਾਂ ਕੀਤੀ ਨਿਖੇਧੀ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਨੇ ਤਰਕਸ਼ੀਲ ਲਹਿਰ ਦੇ ਸੀਨੀਅਰ ਆਗੂ ਅਤੇ ਪ੍ਰਸਿਧ ਲੇਖਕ ਮੁਖਵਿੰਦਰ ਚੋਹਲਾ ਦੇ ਦੇਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਸੁਸਾਇਟੀ ਨੇ ਸਰਕਾਰੀ ਮੈਡੀਕਲ ਕਾਲਜ …

Read More »

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ …

Read More »